ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਰੱਦ ਕਰ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਮੋਦੀ ਬੁੱਧਵਾਰ ਨੂੰ ਹੀ ਪੰਜਾਬ ਪਹੁੰਚੇ ਸਨ। ਇਸ ਤੋਂ ਬਾਅਦ ਉਹ ਹੁਸੈਨੀਵਾਲਾ ਬਾਰਡਰ 'ਤੇ ਵੀ ਗਏ ਪਰ ਉਸ ਤੋਂ ਬਾਅਦ ਰੈਲੀ 'ਚ ਨਹੀਂ ਗਏ।
ਇਸ ਦਾ ਕਾਰਨ ਖਰਾਬ ਮੌਸਮ ਦੱਸਿਆ ਜਾ ਰਿਹਾ ਹੈ। ਪੀਐਮ ਮੋਦੀ ਹੁਸੈਨੀਵਾਲਾ ਤੋਂ ਸਿੱਧੇ ਦਿੱਲੀ ਪਰਤ ਰਹੇ ਹਨ।