CABINET DECISION: ਸਬ-ਤਹਿਸੀਲਾਂ ਮਹਿਲ ਕਲਾਂ ਅਤੇ ਫਤਿਹਗੜ੍ਹ ਚੂੜੀਆਂ ਨੂੰ ਤਹਿਸੀਲ/ਸਬ-ਡਵੀਜ਼ਨ ਵਜੋਂ ਅਪਗ੍ਰੇਡ ਕਰਨ ਦੀ ਪ੍ਰਵਾਨਗੀ

 ਸਬ-ਤਹਿਸੀਲਾਂ ਮਹਿਲ ਕਲਾਂ ਅਤੇ ਫਤਿਹਗੜ੍ਹ ਚੂੜੀਆਂ ਨੂੰ ਤਹਿਸੀਲ/ਸਬ-ਡਵੀਜ਼ਨ ਵਜੋਂ ਅਪਗ੍ਰੇਡ ਕਰਨ ਦੀ ਪ੍ਰਵਾਨਗੀ


ਨਾਗਰਿਕਾਂ ਨੂੰ ਉਨ੍ਹਾਂ ਦੀ ਰਿਹਾਇਸ਼ ਦੇ ਆਸ-ਪਾਸ ਦੇ ਨਿਰਵਿਘਨ ਢੰਗ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਲਈ ਮੰਤਰੀ ਮੰਡਲ ਨੇ ਬਰਨਾਲਾ ਜ਼ਿਲ੍ਹੇ ਵਿੱਚ ਸਬ-ਤਹਿਸੀਲ ਮਹਿਲ ਕਲਾਂ ਅਤੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਫਤਿਹਗੜ੍ਹ ਚੂੜੀਆਂ ਨੂੰ ਤਹਿਸੀਲਾਂ/ਉਪ-ਡਿਵੀਜ਼ਨਾਂ ਵਜੋਂ ਅਪਗ੍ਰੇਡ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਨਵੀਂ ਅਪਗ੍ਰੇਡ ਕੀਤੀ ਗਈ ਤਹਿਸੀਲ/ਸਬ-ਡਵੀਜ਼ਨ ਮਹਿਲ ਕਲਾਂ ਵਿੱਚ ਦੋ ਕਾਨੂੰਗੋ ਸਰਕਲ, 19 ਪਟਵਾਰ ਸਰਕਲ ਅਤੇ 27 ਪਿੰਡ ਹੋਣਗੇ ਜਦਕਿ ਫਤਿਹਗੜ੍ਹ ਚੂੜੀਆਂ ਵਿੱਚ ਦੋ ਕਾਨੂੰਗੋ ਸਰਕਲ, 20 ਪਟਵਾਰ ਸਰਕਲ ਅਤੇ 62 ਪਿੰਡ ਹੋਣਗੇ। 



Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends