CABINET MEETING: ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

 

 ਚੰਡੀਗੜ੍ਹ 5 ਜਨਵਰੀ: ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 8 ਜਨਵਰੀ ਨੂੰ ਸ਼ਾਮ 8 ਵਜੇ ਚੰਡੀਗੜ੍ਹ ਵਿਖੇ ਪੰਜਾਬ ਭਵਨ ਸੈਕਟਰ 3 ਚੰਡੀਗੜ੍ਹ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਹੋਵੇਗੀ। ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਕੀਤਾ ਜਾਵੇਗਾ।

Also read:




JOBS IN JALANDHAR 











💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends