CORONA BREAKING: ਪੰਜਾਬ ਅਤੇ ਹਰਿਆਣਾ ਹਾਈ ਕੋਰਟ 5 ਜਨਵਰੀ ਤੋਂ ਵਰਚੁਅਲ ਮੋਡ 'ਤੇ ਕਰੇਗਾ ਕੰਮ

 ਚੰਡੀਗੜ੍ਹ, 3 ਜਨਵਰੀ, 2021: ਕੋਵਿਡ-19 ਦੇ ਕੇਸਾਂ ਦੇ ਮੁੜ ਉਭਰਨ ਦੇ ਮੱਦੇਨਜ਼ਰ, ਪੰਜਾਬ ਅਤੇ ਹਰਿਆਣਾ ਹਾਈ ਕੋਰਟ 5 ਜਨਵਰੀ ਤੋਂ ਵਰਚੁਅਲ ਮੋਡ 'ਤੇ ਕੰਮ ਕਰੇਗਾ।


ਇਸ ਸਬੰਧੀ ਫੈਸਲਾ ਅਦਾਲਤਾਂ ਦੇ ਕੰਮਕਾਜ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਹੋਈ ਵਿਸ਼ੇਸ਼ ਕਮੇਟੀ ਦੀ ਹੰਗਾਮੀ ਮੀਟਿੰਗ ਦੌਰਾਨ ਲਿਆ ਗਿਆ।



💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends