HOLIDAY ALERT: ਕੂਕਾ ਅੰਦੋਲਨ ਦੇ ਮਹਾਨ ਸ਼ਹੀਦਾਂ ਨੂੰ ਸਰਧਾਂਜਲੀ ਭੇਂਟ ਕਰਨ ਕਰਨ ਲਈ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਛੁੱਟੀ ਘੋਸ਼ਿਤ


 Malerkotla:  ਮਿਤੀ 17.01.2022 ਨੂੰ ਸਰਵ ਪ੍ਰਥਮ ਕੂਕਾ ਅੰਦੋਲਨ ਦੇ ਉਨ੍ਹਾਂ ਮਹਾਨ ਸ਼ਹੀਦਾਂ ਨੂੰ ਸਰਧਾਂਜਲੀ ਭੇਂਟ ਕਰਨ ਲਈ ਸਤਿਕਾਰ ਵਜੋਂ ਡਿਪਟੀ ਕਮਿਸ਼ਨਰ, ਮਾਲੇਰਕੋਟਲਾ ਵਲੋਂ  ਜ਼ਿਲ੍ਹਾ ਮਾਲੇਰਕੋਟਲਾ ਦੇ ਸਰਕਾਰੀ, ਅਰਧ ਸਰਕਾਰੀ ਦਫਤਰਾਂ, ਪ੍ਰਾਈਵੇਟ ਸਕੂਲਾਂ, ਵਿੱਦਿਅਕ ਅਦਾਰਿਆਂ, ਯੂਨੀਵਰਸਿਟੀਆਂ, ਕਾਲਜਾਂ, ਬੈਂਕਾਂ ਆਦਿ ਵਿੱਚ ਮਿਤੀ 17.01.2022 ਦੀ ਛੁੱਟੀ ਘੋਸ਼ਿਤ ਕੀਤੀ ਗਈ ਹੈ , ਤਾਂ ਜੋ ਲੋਕ ਇਸ ਸਮਾਰੋਹ ਵਿੱਚ ਭਾਗ ਲੈ ਸਕਣ । 


 ਇਹ ਹੁਕਮ ਵਿਦਿਅਕ ਅਦਾਰਿਆਂ, ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਜਿਹਨਾਂ ਵਿੱਚ ਪ੍ਰੀਖਿਆ ਚਲ ਰਹੀਆਂ ਹਨ ਉੱਤੇ ਲਾਗੂ ਨਹੀਂ ਹੋਵੇਗਾ।

Also read: 

ਸਕੂਲ ਬੰਦ, ਅਧਿਆਪਕ ਆਉਣਗੇ ਸਕੂਲ, ਡੀਪੀਆਈ 

PSTET OFFICIAL ANSWER KEY OUT DOWNLOAD HERE 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 53000 ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਵਾਧਾ






💐🌿Follow us for latest updates 👇👇👇

Featured post

Punjab School Holidays announced in January 2026

Punjab Government Office / School Holidays in January 2026 – Complete List Punjab Government Office / School Holidays in...

RECENT UPDATES

Trends