Thursday, 20 January 2022

PUNJAB WEATHER ALERT TODAY:ਮੌਸਮ ਵਿਭਾਗ ਦਾ ਅਲਰਟ,21 ਤੇ 22 ਜਨਵਰੀ ਨੂੰ ਪੰਜਾਬ ਵਿਖੇ ਮੀਂਹ ਅਤੇ, ਤੇਜ਼ ਹਵਾਵਾਂ ਚੱਲਣਗੀਆਂ

 PUNJAB MOUSAM UPDATE TODAY 

 ਪੰਜਾਬ  ਲਈ   ਮੌਸਮ ਵਿਭਾਗ ਦਾ Alert 

: 21 ਤੇ 22 ਜਨਵਰੀ ਨੂੰ ਪੰਜਾਬ ਵਿਖੇ    ਤੇਜ਼ ਹਵਾਵਾਂ ਚੱਲਣਗੀਆਂ, ਪਵੇਗਾ ਮੀਂਹ

ਪੂਰੇ  ਉੱਤਰ ਭਾਰਤ ਵਿੱਚ ਕੜਾਕੇ ਦੀ ਠੰਢ ਪੈ ਰਹੀ ਹੈ। ਇੱਕ ਪਾਸੇ ਜਿੱਥੇ ਕੋਰੋਨਾ ਪੂਰੇ ਦੇਸ਼ ਵਿੱਚ ਕਹਿਰ ਢਾਹ ਰਿਹਾ ਹੈ, ਉੱਥੇ ਹੀ ਉੱਤਰ ਭਾਰਤ ਵਿੱਚ ਕੜਾਕੇ ਦੀ ਠੰਢ ਨੇ ਲੋਕਾਂ ਦਾ ਜੀਊਣਾ ਹਰਾਮ ਕੀਤਾ ਹੈ । ਮੌਸਮ ਵਿਭਾਗ ਨੇ ਪੰਜਾਬ ਅਤੇ ਗੁੁਆਂਢੀ ਸੂਬਿਆਂ ਲਈ ਅਲਰਟ ਜਾਰੀ ਕਰ ਦਿਤਾ ਹੈ ਕਿ 21 ਤੇ 22 ਜਨਵਰੀ ਨੂੰ ਪੰਜਾਬ, ਹਰਿਆਣਾ ਤੇ ਚੰਡੀਗੜ੍ਹ 'ਚ 20-30 ਕਿਲੋ ਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ।


ਆਪਣੇ ਪਾਠਕਾਂ ਨੂੰ ਸਲਾਹ ਦਿਤੀ ਜਾਂਦੀ ਹੈ ਕਿ ਇਸ ਕੜਾਕੇ ਦੀ ਠੰਢ ਤੋਂ ਬਚਿਆ ਜਾਵੇ।


RECENT UPDATES

Today's Highlight