ਪੰਜਾਬ ਵਿਚ ਕਰੋਨਾ ਦੇ ਲਗਾਤਾਰ ਕੇਸਾਂ ਵਿੱਚ ਵਾਧਾ ਹੋਇਆ ਹੈ। ਕਰੋਨਾ ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਸਮੂਹ ਸਕੂਲਾਂ ਵਿੱਚ ਛੁਟੀਆਂ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀਆਂ 25 ਜਨਵਰੀ ਤੱਕ ਕੀਤੀਆਂ ਹਨ।
ਪੰਜਾਬ ਸਰਕਾਰ ਵੱਲੋਂ 15 ਜਨਵਰੀ ਨੂੰ ਵਿਦਿਆਰਥੀਆਂ ਲਈ ਸਕੂਲਾਂ ਨੂੰ ਮੁੜ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ । ਕਰੋਨਾ ਦੇ ਕੇਸਾਂ ਦੀ ਗਿਣਤੀ ਪੰਜਾਬ ਵਿੱਚ ਲਗਾਤਾਰ ਵਧ ਰਹੀ ਹੈ, 14 ਜਨਵਰੀ ਨੂੰ ਵੀ ਪੰਜਾਬ ਵਿੱਚ 7700ਦੇ ਕਰੀਬ ਕਰੋਨਾ ਪਾਜ਼ਿਟਿਵ ਮਰੀਜ਼ ਪਾਏ ਗਏ ਹਨ। ਕਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਸਕੂਲਾਂ ਨੂੰ ਵਿਦਿਆਰਥੀਆਂ ਲਈ ਮੁੜ ਖੋਲਣ ਦਾ ਫੈਸਲਾ 25 ਜਨਵਰੀ ਨੂੰ ਕਰੇਗੀ।
ਇਸ ਸਬੰਧੀ ਹੁਕਮ ਜਾਰੀ ਕੀਤੇ ਹਨ ਅਪਲੋਡ ਕਰ ਦਿੱਤੇ ਗਏ ਹਨ, ਪੜ੍ਹਨ ਲਈ ਇੱਥੇ ਕਲਿੱਕ ਕਰੋ।