ਡਿਊਟੀ ਤੇ ਤਾਇਨਾਤ ਪੋਲਿੰਗ ਪਾਰਟੀਆਂ ਨੂੰ 21 ਫਰਵਰੀ ਦਿਨ ਸੋਮਵਾਰ ਨੂੰ ਛੁੱਟੀ ਦਾ ਐਲਾਨ: ਸੋਨਾਲੀ ਗਿਰਿ

 


ਡਿਊਟੀ ਤੇ ਤਾਇਨਾਤ ਪੋਲਿੰਗ ਪਾਰਟੀਆਂ ਨੂੰ 21 ਫਰਵਰੀ ਦਿਨ ਸੋਮਵਾਰ ਨੂੰ ਛੁੱਟੀ ਦਾ ਐਲਾਨ: ਸੋਨਾਲੀ ਗਿਰਿ



 

ਰੂਪਨਗਰ, 20 ਫਰਵਰੀ: ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨ ਸ਼੍ਰੀਮਤੀ ਸੋਨਾਲੀ ਗਿਰਿ ਨੇ ਦੱਸਿਆ ਕਿ ਮੁੱਖ ਚੋਣ ਅਫਸਰ, ਪੰਜਾਬ ਦੀਆਂ ਹਦਾਇਤਾਂ ਉੱਤੇ ਪੰਜਾਬ ਵਿਧਾਨ ਸਭਾ ਚੋਣਾਂ-2022 ਦੇ ਸਬੰਧਿਤ ਲਗਾਈਆਂ ਗਈਆਂ ਪੋਲਿੰਗ ਪਾਰਟੀਆਂ ਦੇ ਕਰਮਚਾਰੀਆਂ/ਅਧਿਕਾਰੀਆਂ ਨੂੰ ਪੋਲਿੰਗ ਵਾਲੇ ਦਿਨ ਤੋਂ ਅਗਲੇ ਦਿਨ 21 ਫਰਵਰੀ ਸੋਮਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends