ਮਾਣਯੋਗ ਹਰਿੰਦਰ ਕੌਰ ਡੀ. ਪੀ.ਆਈ ਐਲੀਮੈਂਟਰੀ ਪੰਜਾਬ-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ. ਸਿੱ.) ਦੇ ਦਿਸ਼ਾ ਨਿਰਦੇਸ਼ ਅਨੁਸਾਰ ਪਟਿਆਲਾ ਜ਼ਿਲ੍ਹੇ ਦੇ ਸਮਾਜਿਕ ਸਿੱਖਿਆ ਅਤੇ ਅੰਗਰੇਜ਼ੀ ਅਧਿਆਪਕਾਂ ਦੀ ਦੋ ਰੋਜਾ 'ਚਾਨਣ ਰਿਸ਼ਮਾਂ ' ਪ੍ਰੋਜੈਕਟ ਤਹਿਤ ਟ੍ਰੇਨਿੰਗਾਂ ਲਗਾਈਆਂ ਜਾ ਰਹੀਆਂ ਹਨ, ਜਿਸ ਦੀ ਅਗਵਾਈ ਜ਼ਿਲ੍ਹਾ ਮੈਂਟਰ(ਅੰਗਰੇਜ਼ੀ) ਦੀਪਕ ਵਰਮਾਂ ਦੁਆਰਾ ਕੀਤੀ ਜਾ ਰਹੀ ਹੈ। ਉਹਨਾਂ ਲਿੰਗ ਸਮਾਨਤਾ ਬਾਰੇ ਆਪਣੇ ਵਿਚਾਰ ਦਿੰਦੇ ਹੋਏ ਇਸ 'ਤੇ ਆਧੁਨਿਕ ਤਰੀਕੇ ਨਾਲ਼ ਕੰਮ ਕਰਨ ਲਈ ਅਧਿਆਪਕਾਂ ਨੂੰ ਪ੍ਰੇਰਿਆ। ਬੀ.ਐੱਮਜ ਗੁਰਪਿਆਰ ਸਿੰਘ ਅਤੇ ਸੰਜੀਵ ਕੁਮਾਰ ਨੇ ਨੈਤਿਕ ਕਦਰਾਂ ਕੀਮਤਾਂ ਅਤੇ ਲਿੰਗ ਸਮਾਨਤਾ ਦੇ ਵਿਸ਼ੇ ਤੇ ਜ਼ੋਰ ਦਿੱਤਾ ਅਤੇ ਇਸ ਸਬੰਧੀ ਅਧਿਆਪਕਾ ਨਾਲ ਵਿਚਾਰ ਵਟਾਂਦਰਾ ਕੀਤਾ ਤੇ ਇਸ ਲਈ ਜਰੂਰੀ ਨੁਕਤੇ ਸਾਂਝੇ ਕੀਤੇ। ਬੀ.ਐੱਮਜ ਯੁਵਰਾਜ ਅਰੋੜਾ ਅਤੇ ਅਲੀ ਸ਼ੇਰ ਨੇ ਚੰਗਾ ਅਤੇ ਵਧੀਆ ਸਮਾਜ ਸਿਰਜਣ ਲਈ ਬੱਚਿਆਂ ਵਿੱਚ ਨੈਤਿਕ ਕਦਰਾਂ ਕੀਮਤਾਂ ਭਰਨਾ ਸਮੇਂ ਦੀ ਲੋੜ ਬਾਰੇ ਦੱਸਿਆ । ਪਟਿਆਲੇ ਜ਼ਿਲ੍ਹੇ ਵਿੱਚ ਚਾਨਣ ਰਿਸ਼ਮਾਂ ਦੀ ਇਹ ਟ੍ਰੇਨਿੰਗਾਂ ਤਿੰਨ ਬਲਾਕ ਘਨੌਰ, ਡਾਹਰੀਆਂ ਅਤੇ ਪਟਿਆਲਾ-1 ਦੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਬਹਾਦਰਗੜ੍ਹ ਵਿਖੇ ਚੱਲ ਰਹੀਆਂ ਹਨ। ਇਨ੍ਹਾਂ ਦੋ ਦਿਨਾਂ ਟ੍ਰੇਨਿੰਗਾਂ ਦਾ ਪਹਿਲਾ ਦਿਨ ਹੈ। ਇਹ ਟ੍ਰੇਨਿੰਗਾਂ ਜ਼ਿਲ੍ਹੇ ਦੇ ਸਮੂਹ 6ਵੀ ਤੋਂ 8ਵੀ ਜਮਾਤ ਨੂੰ ਸਮਾਜਿਕ ਸਿੱਖਿਆ ਅਤੇ ਸਵਾਗਤ ਜ਼ਿੰਦਗੀ ਵਿਸ਼ਾ ਪੜ੍ਹਾਉਣ ਵਾਲੇ ਅਧਿਆਪਕਾਂ ਦੁਆਰਾ ਲਗਾਈ ਜਾ ਰਹੀਆਂ ਹਨ। ਇਸ ਟ੍ਰੇਨਿੰਗ ਦਾ ਸੰਚਾਲਨ ਰਿਸੋਰਸ ਪਰਸਨਜ਼ ਬੀ.ਐੱਮਜ (ਅੰਗਰੇਜ਼ੀ) ਅਲੀ ਸ਼ੇਰ ,ਅਜੈ ਸਿੰਘ, ਗੁਰਪਿਆਰ ਸਿੰਘ, ਸੰਜੀਵ ਕੁਮਾਰ, ਕਿਰਨ ਗੋਇਲ, ਯੁਵਰਾਜ ਅਰੋੜਾ, ਇਕਬਾਲ ਸਿੰਘ, ਰਾਮ ਗੋਪਾਲ ਆਦਿ ਦੁਆਰਾ ਕੀਤਾ ਜਾ ਰਿਹਾ ਹੈ।ਟ੍ਰੇਨਿੰਗਾਂ ਦੀ ਕਵਰਰੇਜ ਮੇਜਰ ਸਿੰਘ ਅਤੇ ਅਨੂਪ ਸ਼ਰਮਾ ਜ਼ਿਲ੍ਹਾ ਮੀਡੀਆ ਕੋਆਰਡੀਨੇਟਰਜ ਪਟਿਆਲਾ ਦੁਆਰਾ ਕੀਤੀ ਗਈ।
Featured post
Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ
11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025 ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...
ਸਭ ਤੋਂ ਵੱਧ ਪੜੀਆਂ ਪੋਸਟਾਂ
PSEB
- PSEB BOARD EXAM 2025 : EXAMINER HELP DESK
- PSEB CLASS 10 ENGLISH ALL SOLUTIONS
- 10+1 PHYSICS IMPORTANT MCQ
- 10+2 PHYSICS IMPORTANT MCQ
- BOARD EXAM 2025 EXAMINER HELPDESK
- SST 9TH ( MCQ FOR ALL COMPETITION)
- PSEB 10TH SST MCQ
- PSEB 12TH POLITICAL SCIENCE MCQ
- SCHOLARSHIP LETTERS
- SSA SCHOOL GRANTS 2023-24
- Privacy policy
- PSEB 12TH ENGLISH: IMPORTANT QUESTIONS/ GRAMMAR/ CENTRAL IDEA/ CHARACTER SKETCH/ FULL SYLLABUS
RECENT UPDATES
ADMISSION HELPLINE 2024-25
- NCERT B.ED 2024-25: 12ਵੀਂ ਤੋਂ ਬਾਅਦ ਬੀਐੱਡ, ਐਮਐਸਸੀ , ਪੋਰਟਲ ਓਪਨ
- PUNJABI UNIVERSITY PATIALA ADMISSION 2024-25: ਵੱਖ ਵੱਖ ਕੋਰਸਾਂ ਲਈ ਦਾਖਲਾ ਸ਼ੁਰੂ
- GNDU ADMISSION 2024-25: APPLY FOR BA/B.SC/ B.ED/ NURSING/ LLB
- ACN JALANDHAR NURSING ADMISSION 2024-24: APPLY NOW
- NURSING ADMISSION 2024/ITI ADMISSION 2024
- GADVASU ADMISSION 2024: ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ ਯੂਨੀਵਰਸਿਟੀ ਵੱਲੋਂ ਦਾਖ਼ਲਾ ਸ਼ਡਿਊਲ
- IIHM CHANDIGARH ADMISSION 2024 - 25 APPLY NOW
- PUNJAB ITEP - B.ED 2024-25 APPLY NOW
- SOE-MERITORIOUS SCHOOL (2024-25) COUNSELING SCHEDULE 2024-25
- ETT ( D.EL.ED) ADMISSION 2024
- D.P.ED ADMISSION 2024
- PUNJAB GOVT COLLEGE ADMISSION 2024