ਪੰਜਾਬ ਸਰਕਾਰ ਨੇ ਖੋਲੇ ਸਕੂਲ, ਕਾਲਜ , ਪ੍ਰੰਤੂ ਇਹਨਾਂ ਕਰਮਚਾਰੀਆਂ ਨੂੰ ਹਾਜ਼ਰੀ ਦੀ ਹੋਵੇਗੀ ਛੋਟ


ਚੰਡੀਗੜ੍ਹ 6 ਫਰਵਰੀ, 2022: 

 ਪੰਜਾਬ ਵਿੱਚ ਕੱਲ੍ਹ ਤੋਂ ਸਕੂਲ ਖੋਲ੍ਹ ਦਿੱਤੇ ਗਏ ਹਨ। ਪੰਜਾਬ ਸਰਕਾਰ ਨੇ ਛੇਵੀਂ ਜਮਾਤ ਤੋਂ ਕਾਲਜ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ, ਸਕੂਲ 5ਵੀਂ ਜਮਾਤ ਤੋਂ ਘੱਟ ਦੇ ਬੱਚਿਆਂ ਲਈ ਬੰਦ ਰਹੇਗਾ। ਉਨਾਂ ਵਿਦਿਆਰਥੀਆਂ ਦੀ ਆਨਲਾਈਨ ਪੜ੍ਹਾਈ ਜਾਰੀ ਰਹੇਗੀ।



 ਸਰਕਾਰ ਨੇ ਸਾਰੇ ਸਕੂਲ ਪ੍ਰਬੰਧਕਾਂ ਨੂੰ ਕਿਹਾ ਹੈ ਕਿ 15 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਲਈ ਕੋਵਿਡ ਦਾ ਟੀਕਾ ਲਗਵਾਉਣਾ ਜ਼ਰੂਰੀ ਹੈ। ਪੰਜਾਬ ਸਰਕਾਰ ਦੇ ਤਾਜ਼ਾ ਹੁਕਮਾਂ ਤਹਿਤ ਯੂਨੀਵਰਸਿਟੀਆਂ, ਕਾਲਜਾਂ, ਕੋਚਿੰਗ ਸੈਂਟਰਾਂ, ਲਾਇਬ੍ਰੇਰੀਆਂ ਅਤੇ ਸਿਖਲਾਈ ਸੰਸਥਾਵਾਂ ਸਮੇਤ ਸਾਰੇ ਵਿਦਿਅਕ ਅਦਾਰੇ ਖੋਲ੍ਹ ਦਿੱਤੇ ਗਏ ਹਨ। ਹਾਲਾਂਕਿ, ਵਿਦਿਆਰਥੀ ਜੇਕਰ ਚਾਹੁਣ ਤਾਂ ਔਨਲਾਈਨ ਵੀ ਪੜ੍ਹ ਸਕਦੇ ਹਨ।

ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ , ਦਿਵਿਆਂਗ ਅਤੇ ਗਰਭਵਤੀ ਮਹਿਲਾ ਮੁਲਾਜ਼ਮਾਂ ਨੂੰ ਹਾਜ਼ਰ ਹੋਣ ਤੇ ਛੋਟ ਦਿੱਤੀ ਗਈ ਹੈ। ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਮੁਲਾਜ਼ਮ ਘਰ ਤੋਂ ਕੰਮ ਕਰਨਗੇ .

  • ALSO READ PSEB PRE BOARD EXAM 2022


  • PSEB TERM-2 : 5ਵੀਂ, 8ਵੀਂ,10ਵੀਂ ਅਤੇ 12ਵੀਂ ਜਮਾਤਾਂ ਲਈ ਸਿਲੇਬਸ ਅਤੇ ਪ੍ਰਸ਼ਨ ਪੱਤਰ ਪੈਟਰਨ ਜਾਰੀ, ਕਰੋ ਡਾਊਨਲੋਡ 
  • https://bit.ly/3B2Dde7 

  • ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ Term 2 ਪ੍ਰੀਖਿਆਵਾਂ ਲਈ ਗਾਈਡਲਾਈਨਜ਼ 
  • https://bit.ly/3uy89BF 





 

💐🌿Follow us for latest updates 👇👇👇

Featured post

Pay Anomaly: ਸਿੱਖਿਆ ਵਿਭਾਗ ਅਧਿਆਪਕਾਂ ਦੇ ਪੇਅ ਅਨਾਮਲੀ ਦੇ ਕੇਸਾਂ ਨੂੰ ਹੱਲ ਕਰਨ ਸਬੰਧੀ ਗਾਈਡਲਾਈਨਜ਼ ਜਾਰੀ

News Report: Punjab Education Department Order Punjab Education Department Directs DEOs to Immediately Resolve ETT Pay Anomaly ...

RECENT UPDATES

Trends