HOLIDAY ALERT : ਜ਼ਿਲ੍ਹਾ ਮੈਜਿਸਟਰੇਟ ਵੱਲੋਂ 15 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਘੋਸ਼ਿਤ

Pb.Jobsoftoday 


ਅਪਨੀਤ ਰਿਆਤ, ਆਈ.ਏ.ਐਸ., ਜਿਲ੍ਹਾ ਮੈਜਿਸਟਰੇਟ, ਹੁਸ਼ਿਆਰਪੁਰ ਵਲੋਂ   ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੂਰਬ ਦੇ ਸਬੰਧ ਵਿੱਚ ਮਿਤੀ 15.02.2022 ਨੂੰ ਕੱਢੇ ਜਾਣ ਵਾਲੇ ਨਗਰ ਕੀਰਤਨ ਸਮੇਂ ਸੰਗਤਾਂ ਦੇ ਇਕੱਠ ਨੂੰ ਮੁੱਖ ਰੱਖਦੇ ਹੋਏ ਸੀ.ਆਰ.ਪੀ.ਸੀ ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਹੁਸ਼ਿਆਰਪੁਰ ਦੇ ਸਾਰੇ ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜਾਂ, ਵਿਦਿਅਕ ਸੰਸਥਾਵਾਂ ਵਿੱਚ ਮਿਤੀ 15.02.2022 ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਕਰਨ ਦੇ ਹੁਕਮ ਜਾਰੀਕੀਤੇ ਹਨ। 


 ਜਿਲ੍ਹਾ ਸਿੱਖਿਆ ਅਫਸਰ(ਸੈਕੰਡਰੀ ਅਤੇ ਐਲੀਮੈਂਟਰੀ) ਹੁਸ਼ਿਆਰਪੁਰ ਜਿਲ੍ਹੇ ਦੇ ਸਕੂਲਾਂ ਵਿੱਚ ਇਹ ਹੁਕਮ ਤੁਰੰਤ ਲਾਗੂ ਕਰਵਾਉਣ ਲਈ ਜਿੰਮੇਵਾਰ ਹੋਣਗੇ।



💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends