PSEB TERM 2 EXAM DATESHEET: ਸਿੱਖਿਆ ਬੋਰਡ ਵੱਲੋਂ 5ਵੀਂ, 8ਵੀਂ ,10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀ ਤਰੀਕਾਂ ਦਾ ਐਲਾਨ



ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ,ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਟਰਮ-2 ਦੀ ਪਰੀਖਿਆਵਾਂ ਮਾਰਚ/ਅਪ੍ਰੈਲ-2022 ਤੋਂ ਸ਼ੁਰੂ ਕਰਵਾਈਆਂ ਜਾ ਰਹੀਆਂ ਹਨ, ਪੰਜਵੀਂ ਸ਼੍ਰੇਣੀ ਦੀ ਪਰੀਖਿਆ ਮਿਤੀ 15-03-2022 ਤੋਂ 23-03-2022 ਤੱਕ,


ਅੱਠਵੀਂ ਸ਼੍ਰੇਣੀ ਦੀ ਪਰੀਖਿਆ ਮਿਤੀ 07-04-2022 ਤੋਂ 22-04-2022 ਤੱਕ, ਬਾਰਵੀਂ ਸ਼੍ਰੇਣੀ ਦੀ ਪਰੀਖਿਆ ਮਿਤੀ 07-04-2022 ਤੋਂ 12-05-2022 ਤੱਕ ਅਤੇ ਦਸਵੀਂ ਸ਼੍ਰੇਣੀ ਦੀ ਪਰੀਖਿਆ ਮਿਤੀ 25-04-2022 ਤੋਂ 12-05-2022 ਤੱਕ ਕਰਵਾਈਆਂ ਜਾ ਰਹੀਆਂ ਹਨ।





 ਇਹਨਾਂ ਸ਼੍ਰੇਣੀਆਂ ਦੀਆਂ ਪ੍ਰਯੋਗੀ ਪਰੀਖਿਆਵਾਂ ਲਿਖਤੀ ਪ੍ਰੀਖਿਆਵਾਂ ਤੋਂ ਬਾਅਦ ਵਿੱਚ ਕਰਵਾਈਆਂ ਜਾਣਗੀਆਂ। ਇਹ ਪਰੀਖਿਆਵਾਂ ਕੋਵਿਡ-19 ਨੂੰ ਧਿਆਨ ਵਿੱਚ ਰੱਖਦੇ ਹੋਏ ਕੁਵਾਈਆਂ ਜਾਣਗੀਆਂ। ਇਹਨਾਂ ਸ਼੍ਰੇਣੀਆਂ ਦੀ ਡੇਟਸ਼ੀਟ ਪਰ ਵਧੇਰੇ ਜਾਣਕਾਰੀ ਬੋਰਡ ਦੀ ਵੈੱਬਸਾਈਟ www.pseb.ac.in ਤੇ ਵੀ ਬਾਅਦ ਉਪਲਬਧ ਹੋਵੇਗੀ।

💐🌿Follow us for latest updates 👇👇👇

Featured post

PSEB Guess Papers 2026 – Class 8, 10 & 12 Question Papers | PB.JOBSOFTODAY.IN

PSEB Guess Papers 2026 – Class 8, 10 & 12 Question Papers | PB.JOBSOFTODAY.IN PSEB Guess Papers 2026 – Punjab Board...

RECENT UPDATES

Trends