PSEB BOARD EXAM: 5ਵੀਂ ਅਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਲਈ ਡੇਟ ਸੀ਼ਟ

ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ ਅਤੇ ਅੱਠਵੀਂ ਸ਼੍ਰੇਣੀ ਟਰਮ-1 ਦੀ ਪਰੀਖਿਆ ਵਿੱਚ ਕੋਵਿਡ-19 ਕਾਰਣ ਬੀਮਾਰ/ਸਪੋਰਟਸ/ਗੈਰ-ਹਾਜਰ ਹੋਏ ਪਰੀਖਿਆਰਥੀਆਂ ਦੀ ਮੁੜ ਪਰੀਖਿਆ ਮਿਤੀ 05-03-2022 ਤੋਂ ਮਿਤੀ 08-03-2022 ਤੱਕ ਜਾਵੇਗੀ। 


ਇਹ ਪਰੀਖਿਆ ਸਵੇਰੇ 10:30 ਵਜੇ ਸ਼ੁਰੂ ਹੋਵੇਗੀ। ਪਰੀਖਿਆਵਾਂ ਕੋਵਿਡ-19 ਧਿਆਨ ਵਿੱਚ ਰੱਖਦੇ ਹੋਏ ਕਰਵਾਈਆਂ ਜਾਣਗੀਆਂ। ਇਹਨਾਂ ਸ਼੍ਰੇਣੀਆਂ ਦੀ ਡੇਟਸ਼ੀਟ ਡਾਊਨਲੋਡ ਕਰਨ ਲਈ ਇਥੇ ਕਲਿੱਕ ਕਰੋ। 



Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends