PSEB PRE BOARD EXAM CANCELLED! ਪ੍ਰੀ ਬੋਰਡ ਪ੍ਰੀਖਿਆਵਾਂ ਨੂੰ ਰੱਦ ਕਰਨ ਸੰਬੰਧੀ ਪੱਤਰ ਵਾਇਰਲ

 PSEB PRE BOARD EXAM CANCELLED!


ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰੀ ਬੋਰਡ ਪ੍ਰੀਖਿਆ ਲਈ ਡੇਟ ਸੀਟ ਜਾਰੀ ਕੀਤੀ ਗਈ ਹੈ, ਅਤੇ ਬੋਰਡ ਪ੍ਰੀਖਿਆਵਾਂ 14 ਫਰਵਰੀ ਤੋਂ ਸ਼ੁਰੂ ਹੋਣ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਸਨ ।

ਸੋਸ਼ਲ ਮੀਡੀਆ ਤੇ ਪ੍ਰੀ ਬੋਰਡ ਪ੍ਰੀਖਿਆਵਾਂ  ਨੂੰ ਰੱਦ ਕਰਨ ਸੰਬੰਧੀ ਪੱਤਰ ਵਾਇਰਲ ਕਿਤਾ  ਗਿਆ ਹੈ। ਅਧਿਆਪਕ ਅਤੇ ਵਿਦਿਆਰਥੀ ਇਸ ਪੱਤਰ ਸਬੰਧੀ ਜਾਣਕਾਰੀ ਲਈ ਸੰਪਰਕ ਕਰ ਰਹੇ ਹਨ।


JOIN TELEGRAM FOR LATEST UPDATE FROM JOBS OF TODAY


  • PSEB TERM 2 : ਓਪਨ ਸਕੂਲਾਂ ਦੇ ਵਿਦਿਆਰਥੀਆਂ ਲਈ ਸਿਲੇਬਸ ਅਤੇ ਪ੍ਰਸ਼ਨ ਪੱਤਰ 
  • https://bit.ly/3guosY5 
  • ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਟਰਮ 2 ਪ੍ਰੀਖਿਆਵਾਂ ਲਈ ਮਾਡਲ/ਸੈਂਪਲ ਪ੍ਰਸ਼ਨ ਪੱਤਰ ਜਾਰੀ , (PSEB TERM-2 SAMPLE PAPER) 

ਡਾਇਰੈਕਟਰ ਐਸ ਸੀ ਈ ਆਰ ਟੀ ਵਲੋਂ  ਜਾਰੀ ਇਸ ਜਾਅਲੀ ਪੱਤਰ ਵਿਚ ਕਿਹਾ ਗਿਆ ਹੈ ਕਿ ਪ੍ਰੀ ਬੋਰਡ ਪ੍ਰੀਖਿਆਵਾਂ  ਨੂੰ ਰੱਦ ਕਰ ਦਿੱਤਾ ਗਿਆ ਹੈ।  ਸਮੂਹ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕੀ ਕੋਈ ਵੀ ਸਕੂਲ ਮੁਖੀ ਆਪਣੇ ਪੱਧਰ ਤੇ ਪ੍ਰੀ ਬੋਰਡ ਪ੍ਰੀਖਿਆ ਨਵੀਂ ਲਵੇਗਾ।  ਪੱਤਰ ਵਿੱਚ ਲਿਖਿਆ ਗਿਆ ਹੈ ਕਿ ਪ੍ਰੀਖਿਆਵਾਂ ਨੂੰ ਰੱਦ ਕਰਨ ਦਾ ਫੈਸਲਾ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਅਧਿਆਪਕਾਂ ਦੀਆਂ ਡਿਊਟੀਆਂ ਅਤੇ ਵਿਦਿਆਰਥੀਆਂ ਦੀ ਮੰਗ ਦੇ ਮੱਦੇਨਜ਼ਰ ਲਿਆ ਗਿਆ ਹੈ।



  • PSEB TERM-2 : 5ਵੀਂ, 8ਵੀਂ,10ਵੀਂ ਅਤੇ 12ਵੀਂ ਜਮਾਤਾਂ ਲਈ ਸਿਲੇਬਸ ਅਤੇ ਪ੍ਰਸ਼ਨ ਪੱਤਰ ਪੈਟਰਨ ਜਾਰੀ, ਕਰੋ ਡਾਊਨਲੋਡ 
  • https://bit.ly/3B2Dde7 

  • ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ Term 2 ਪ੍ਰੀਖਿਆਵਾਂ ਲਈ ਗਾਈਡਲਾਈਨਜ਼ 
  • https://bit.ly/3uy89BF 


ਆਪਣੇ ਪਾਠਕਾਂ ਨੂੰ ਦੱਸ ਦੇਈਏ ਕਿ , ਇਹ ਪੱਤਰ ਬਿਲਕੁਲ ਜਾਅਲੀ ਹੈ, ਵਿਦਿਆਰਥੀਆਂ ਨੂੰ ਆਪਣੀਆਂ ਪ੍ਰੀਖਿਆਵਾਂ ਸਬੰਧੀ ਸਕੂਲਾਂ ਵਲੋਂ ਜਾਰੀ ਡੇਟ ਸੀਟ ਅਨੁਸਾਰ ਪੇਪਰਾਂ ਦੀ ਤਿਆਰੀ ਕਰਨੀ ਚਾਹੀਦੀ ਹੈ, ਅਤੇ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ। 

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends