ਮੋਹਾਲੀ, 23 ਫਰਵਰੀ ( pb.jobsoftoday.in)
ਸਿੱਖਿਆ ਬੋਰਡ ਪੰਜਾਬ ਵਲੋਂ ਬੋਰਡ ਪ੍ਰੀਖਿਆਵਾਂ ਲਈ ਵੱਡੀ ਅਪਡੇਟ ਜਾਰੀ ਕੀਤੀ ਹੈ। ਬੋਰਡ ਵਲੋਂ ਅੱਠਵੀਂ, ਦਸਵੀਂ ਤੇ ਬਾਰ੍ਹਵੀਂ ਜਮਾਤ ਨਾਲ ਸਬੰਧਤ ਅਕਾਦਮਿਕ ਸਾਲ 2021-22 ਦੀਆਂ ਟਰਮ-2 ਦੀਆਂ ਪ੍ਰੀਖਿਆਵਾਂ ਲੈਣ ਲਈ ਮਿਤੀਆਂ ਦਾ ਐਲਾਨ ਕਰ ਦਿੱਤਾ ਹੈ।
- PSEB TERM 02 : ਸਿਲੇਬਸ ਅਤੇ ਪ੍ਰਸ਼ਨ ਪੱਤਰ
- PSEB TERM 01 : (ਲਿੰਕ) ਬੋਰਡ ਪ੍ਰੀਖਿਆਵਾਂ ਦੇ ਨਤੀਜੇ ਦੇਖੋ
ਕਦੋਂ ਸ਼ੁਰੂ ਹੋਣਗੀਆਂ ਪ੍ਰੀਖਿਆਵਾਂ?
ਪੰਜਾਬ ਸਕੂਲ ਸਿੱਖਿਆ ਬੋਰਡ 12ਵੀਂ ਤੇ 8ਵੀਂ ਜਮਾਤ ਦੀਆਂ ਨਾਲ ਸਬੰਧਤ ਪੇਪਰ 7 ਅਪ੍ਰੈਲ ਜਦਕਿ 10 ਜਮਾਤ ਦੀਆਂ ਪ੍ਰੀਖਿਆਵਾਂ 25 ਅਪੈਲ ਤੋਂ ਸ਼ੁਰੂ ਹੋਣਗੀਆਂ।
PSEB BOARD EXAM DATE SHEET 2022
Is PSEB date sheet released?
ਤਿੰਨਾਂ ਜਮਾਤਾਂ 8ਵੀਂ ,10ਵੀਂ ਅਤੇ 12ਵੀਂ ’ਚ ਕਰੀਬ 10 ਲੱਖ ਪ੍ਰੀਖਿਆਰਥੀਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ। '
ਪੰਜਾਬ ਸਕੂਲ ਸਿੱਖਿਆ ਬੋਰਡ ਕੰਟਰੋਲਰ ਪ੍ਰੀਖਿਆਵਾਂ ਜੇਆਰ ਮਹਿਰੋਕ ਨੇ ਦੱਸਿਆ ਕਿ ਪ੍ਰੀਖਿਆਵਾਂ ਰਵਾਇਤੀ ਸਿੱਖਿਆ ਪ੍ਰਣਾਲੀ ਅਨੁਸਾਰ ਆਫ਼ਲਾਈਨ ਵਿਧੀ ਰਾਹੀਂ ਲਈਆਂ ਜਾਣਗੀਆਂ। ਬੋਰਡ ਨੇ ਟਰਮ-1 ਦੀਆਂ ਸਾਰੀਆਂ ਜਮਾਤਾਂ ਦੀਆਂ ਪ੍ਰੀਖਿਆਵਾਂ ਲਈਆਂ ਸਨ ਤੇ ਉਨ੍ਹਾਂ ਮੁਤਾਬਕ ਹੀ ਕੋਵਿਡ-19 ਦੀਆਂ ਸ਼ਰਤਾਂ ਲਾਗੂ ਰਹਿਣਗੀਆਂ।
PSEB TERM 2 ALL UPDATE READ HERE