SCHOOL REOPENING: ਪਹਿਲੀ ਤੋਂ 5ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਮੁੜ ਖੁੱਲਣਗੇ ਸਕੂਲ, ਫੈਸਲਾ ਅੱਜ

ਮੋਹਾਲੀ, 15 ਫਰਵਰੀ:  ਪੰਜਾਬ ਵਿਚ ਲਗਾਤਾਰ ਘੱਟ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਪੰਜਾਬ ਵੱਲੋਂ ਬਹੁਤ ਜਲਦੀ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਸਕੂਲ ਖੋਲਣ ਦਾ ਫੈਸਲਾ ਕੀਤਾ ਜਾਵੇਗਾ।



 ਜਾਣਕਾਰੀ ਅਨੁਸਾਰ ਹਿਮਾਚਲ ਅਤੇ  ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕੋਰੋਨਾ ਦੇ ਘਟਦੇ ਪ੍ਰਭਾਵ ਦੇ ਮੱਦੇਨਜ਼ਰ ਪਹਿਲੀ ਤੋਂ 5ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਸਕੂਲਾਂ ਵਿਚ ਆਉਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ।



ਹੁਣ ਸਿੱਖਿਆ ਵਿਭਾਗ ਪੰਜਾਬ ਵੱਲੋਂ  ਵੀ ਪੰਜਾਬ ਵਿਚ ਪਹਿਲੀ ਤੋਂ 5ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ  ਸਕੂਲ ਖੋਲ੍ਹਣ ਦਾ ਅੱਜ ਕੀਤਾ ਜਾਵੇਗਾ।



Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends