Punjab Art and craft teacher recruitment 2022: ਸਿੱਖਿਆ ਵਿਭਾਗ ਵੱਲੋਂ ਆਰਟ ਐਂਡ ਕਰਾਫਟ ਅਧਿਆਪਕਾਂ ਦੀ ਭਰਤੀ ਲਈ ਆਨਲਾਈਨ ਅਪਲਾਈ ਕਰਨ ਦੀ ਮਿਤੀ'ਤ ਕੀਤਾ ਵਾਧਾ

 ART AND CRAFT RECRUITMENT PUNJAB 2021-22



ਸਿੱਖਿਆ ਵਿਭਾਗ ਪੰਜਾਬ ਵਲੋ ਮਿਤੀ 16.12.2021 ਨੂੰ ਦਿੱਤੇ ਗਏ ਵਿਗਿਆਪਨ ਦੀ ਲਗਾਤਾਰਤਾ ਵਿਚ ਮਿਤੀ 08.01.2022 ਨੂੰ ਦਿੱਤੇ ਆਰਟ ਐਂਡ ਕਰਾਫਟ ਅਧਿਆਪਕਾਂ ਦੀਆਂ ਨਵੀਆਂ 250 ਅਸਾਮੀਆਂ ਦੀ ਭਰਤੀ ਲਈ ਦਿੱਤੇ ਗਏ ਵਿਗਿਆਪਨ ਸਬੰਧੀ ਉਮੀਦਵਾਰਾਂ ਪਾਸੋਂ ਮਿਤੀ 30.01.2022 ਤੱਕ ਆਨ-ਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ.


 ਪ੍ਰੰਤੂ ਉਮੀਦਵਾਰਾਂ ਵਲੋਂ ਪ੍ਰਾਪਤ ਪ੍ਰਤੀ ਬੇਨਤੀਆਂ ਅਨੁਸਾਰ ਅਪਲਾਈ ਕਰਨ ਵਿਚ ਆ ਰਹੀਆਂ ਤਕਨੀਕੀ ਮੁਸ਼ਕਿਲਾਂ ਨੂੰ  ਧਿਆਨ ਵਿਚ ਰੱਖਦੇ ਹੋਏ ਹੁਣ ਆਨ-ਲਾਈਨ ਅਪਲਾਈ ਕਰਨ ਦੀ ਮਿਤੀ 10.03.2022 ਤੱਕ ਵਾਧਾ ਕੀਤਾ ਗਿਆ ਹੈ।

Also read: syllabus for act teachers recruitment 2022 download here 



💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends