ਸਮੂਹ ਜਮਾਤਾਂ ਲਈ ਖੁੱਲੇ ਸਕੂਲ: ਸਕੂਲ ਆਉਣਾ ਹੈ ਜਾਂ ਨਹੀਂ, ਇਹ ਫੈਸਲਾ ਵਿਦਿਆਰਥੀ ਕਰਨਗੇ- ਪੰਜਾਬ ਸਰਕਾਰ

 

ਚੰਡੀਗੜ੍ਹ, 15 ਫਰਵਰੀ 2022 - ਪੰਜਾਬ ਸਰਕਾਰ ਵੱਲੋਂ ਕੋਰੋਨਾ ਪਾਬੰਦੀਆਂ ਵਿਚ  ਅੱਜ ਜਾਰੀ ਹੁਕਮਾਂ ਅਨੁਸਾਰ  25 ਫਰਵਰੀ 2022 ਤੱਕ ਵਾਧਾ ਕਰ ਦਿੱਤਾ  ਹੈ।  



ਇਸ ਦੇ ਨਾਲ ਹੀ  ਪੰਜਾਬ ਸਰਕਾਰ ਵੱਲੋਂ  ਸਕੂਲਾਂ ਬਾਰੇ ਵੀ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ  ਸਾਰੇ ਸਕੂਲ ,ਕਾਲਜ ਅਤੇ ਹੋਰ ਵਿਦਿਅਕ ਅਦਾਰਿਆਂ ਨੂੰ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ।


ਪਰ ਹੁਣ ਵਿਦਿਆਰਥੀ ਫ਼ੈਸਲਾ ਕਰਨਗੇ ਕਿ ਉਨ੍ਹਾਂ ਨੇ ਸਕੂਲ ਆਉਣਾ ਹੈ ਜਾਂ ਫਿਰ ਆਨਲਾਈਨ ਕਲਾਸ ਲਗਾਉਣੀ ਹੈ, ਅਧਿਆਪਕ ਵਿਦਿਆਰਥੀਆਂ ਨੂੰ ਆਪਣੀ ਮਰਜੀ ਅਨੁਸਾਰ ਸਕੂਲ ਨਹੀਂ ਬੁਲਾ ਸਕਣਗੇ। 








💐🌿Follow us for latest updates 👇👇👇

Featured post

Punjab School Summer Holidays Soon : ਪੰਜਾਬ ਦੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਜਲਦ

Punjab School Summer Vacations 2026: ਪੰਜਾਬ ਦੇ ਸਕੂਲਾਂ ਵਿੱਚ ਜਲਦ ਹੋ ਸਕਦੀਆਂ ਨੇ ਗਰਮੀ ਦੀਆਂ ਛੁੱਟੀਆਂ ਪੰਜਾਬ ਸਕੂਲ ਸਿੱਖ...

RECENT UPDATES

Trends