ਚੰਡੀਗੜ੍ਹ ਸਿੱਖਿਆ ਵਿਭਾਗ ਨੇ ਪੰਜਾਬ ਸਿੱਖਿਆ ਵਿਭਾਗ ਤੋਂ ਮੰਗਿਆ 150 ਅਧਿਆਪਕਾਂ ਦਾ ਪੈਨਲ

 

ਚੰਡੀਗੜ੍ਹ ਸਿੱਖਿਆ ਵਿਭਾਗ ਨੇ ਪੰਜਾਬ ਤੋਂ 150 ਅਧਿਆਪਕਾਂ ਦਾ ਪੈਨਲ  ਜਿਸ ਵਿੱਚ  ਲੈਕਚਰਾਰਾਂ, ਟੀਜੀਟੀ ਤੇ ਜੇਬੀਟੀ ਅਧਿਆਪਕਾਂ ਦਾ ਮੰਗਿਆ ਗਿਆ ਹੈ। 



ਯੂਟੀ ਵਿਭਾਗ ਨੇ ਇਨ੍ਹਾਂ ਅਧਿਆਪਕਾਂ ਨੂੰ ਨਿਯੁਕਤ ਕਰਨ ਲਈ 14 ਤੇ 15 ਫਰਵਰੀ ਨੂੰ ਇੰਟਰਵਿਊ ਲਈ ਸੱਦਿਆ ਹੈ। 


ਪ੍ਰਾਪਤ  ਜਾਣਕਾਰੀ ਅਨੁਸਾਰ  ਯੂਟੀ ਸਿੱਖਿਆ ਵਿਭਾਗ ਨੇ ਪੰਜਾਬ ਸਰਕਾਰ ਸਿੱਖਿਆ ਵਿਭਾਗ ਨੂੰ ਪੱਤਰ ਲਿਖ ਕੇ ਕਿਹਾ ਸੀ ਕਿ ਅਧਿਆਪਕਾਂ ਦੀ ਪਿਛਲੀ ਪੰਜ ਸਾਲ ਦੀ ਏਸੀਆਰ ਤੇ ਪਿਛਲੇ ਸਾਲਾਂ ਦੇ ਦਿੱਤੇ ਨਤੀਜਿਆਂ ਦੀਆਂ ਰਿਪੋਰਟਾਂ ਨੱਥੀ ਕੀਤੀਆਂ ਜਾਣ। ਅਧਿਆਪਕਾਂ ਨੂੰ ਇਹ ਵੀ ਕਿਹਾ ਗਿਆ ਹੈ ਕਿ ਉਹ ਸ਼ਿਕਾਇਤ ਸਬੰਧੀ ਪੜਤਾਲ ਨਾ ਹੋਣ ਦਾ ਸਰਟੀਫਿਕੇਟ ਵੀ ਨਾਲ ਹੀ ਨੱਥੀ ਕਰਨ।

Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends