PSEB PRE BOARD EXAM 2022
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਪ੍ਰੀ ਬੋਰਡ ਪ੍ਰੀਖਿਆਵਾਂ 14 ਫਰਵਰੀ ਤੋਂ ਸ਼ੁਰੂ ਹੋ ਰਹੀਆਂ ਹਨ।
ਇਨ੍ਹਾਂ ਪ੍ਰੀਖਿਆਵਾਂ ਲਈ ਮਾਪਿਆਂ ਅਤੇ ਵਿਦਿਆਰਥੀਆਂ ਪ੍ਰੀਖਿਆਵਾਂ ਦੇ ਆਨ ਲਾਈਨ ਜਾਂ ਆਫਲਾਈਨ ਸਬੰਧੀ ਬਹੁਤ ਜ਼ਿਆਦਾ ਉਲਝਣ ਵਿੱਚ ਹਨ।
ਸਿੱਖਿਆ ਬੋਰਡ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜਮਾਤ 1 ਤੋਂ 5ਵੀਂ ਤੱਕ ਸਕੂਲ ਹਾਲੇ ਤੱਕ ਬੰਦ ਹਨ, ਇਸ ਲਈ ਇਹਨਾਂ ਜਮਾਤਾਂ ਦੀਆਂ ਪ੍ਰੀਖਿਆਵਾਂ ਆਨਲਾਈਨ ਹੋਣਗੀਆਂ ਭਾਵ 5 ਵੀਂ ਤੱਕ ਦੇ ਵਿਦਿਆਰਥੀ ਸਕੂਲ ਨਹੀਂ ਆਉਣਗੇ , ਅਤੇ 6 ਵੀਂ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀਆਂ ਪ੍ਰੀ ਬੋਰਡ ਪ੍ਰੀਖਿਆਵਾਂ ਆਫਲਾਈਨ ਭਾਵ ਸਕੂਲ ਵਿੱਚ ਹੀ ਕੋਵਿਡ ਦੀਆਂ ਹਦਾਇਤਾਂ ਅਨੁਸਾਰ ਹੋਣਗੀਆਂ।
- PSEB PRE BOARD EXAM 2022
- PSEB PRE BOARD EXAM: SYLLABUS FOR NON BOARD CLASSESS
- https://bit.ly/3op0JNq
- PSEB TERM-2 : 5ਵੀਂ, 8ਵੀਂ,10ਵੀਂ ਅਤੇ 12ਵੀਂ ਜਮਾਤਾਂ ਲਈ ਸਿਲੇਬਸ ਅਤੇ ਪ੍ਰਸ਼ਨ ਪੱਤਰ ਪੈਟਰਨ ਜਾਰੀ, ਕਰੋ ਡਾਊਨਲੋਡ
- https://bit.ly/3B2Dde7
- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ Term 2 ਪ੍ਰੀਖਿਆਵਾਂ ਲਈ ਗਾਈਡਲਾਈਨਜ਼
- https://bit.ly/3uy89BF
ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਵੱਲੋਂ ਇਹ ਵੀ ਦਸਿਆ ਗਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਰਿਹਰਸਲਾਂ ਵਿੱਚ ਜੇਕਰ ਕੋਈ ਪ੍ਰੀਖਿਆ ਨਿਰਧਾਰਤ ਡੇਟ ਸੀਟ ਅਨੁਸਾਰ ਨਹੀਂ ਲਈ ਜਾਂਦੀ ਤਾਂ ਉਹ ਪ੍ਰੀਖਿਆ ਚੋਣਾਂ ਤੋਂ ਬਾਅਦ 27 ਫਰਵਰੀ ਨੂੰ ਲਈ ਜਾ ਸਕਦੀ ਹੈ।