16TH PUNJAB VIDHAN SABHA SPEAKER: ਕੁਲਤਾਰ ਸਿੰਘ ਸੰਧਵਾਂ ਹੋਣਗੇ ਵਿਧਾਨ ਸਭਾ ਦੇ ਸਪੀਕਰ,

 ਪੰਜਾਬ ਦੀ ਨਵੀਂ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਸ਼ੁੱਕਰਵਾਰ ਨੂੰ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੂੰ 117 ਮੈਂਬਰੀ ਵਿਧਾਨ ਸਭਾ ਦਾ ਅਗਲਾ ਸਪੀਕਰ ਨਾਮਜ਼ਦ ਕੀਤਾ ਹੈ। ਟਵਿੱਟਰ 'ਤੇ , ਸੰਧਵਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ 'ਤਹਿ ਦਿਲੋਂ ਧੰਨਵਾਦ' ਜ਼ਾਹਰ ਕੀਤਾ।


PIC SOURCE: HINDUSTAN TIMES

💐🌿Follow us for latest updates 👇👇👇

Featured post

Punjab School Summer Holidays Soon : ਪੰਜਾਬ ਦੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਜਲਦ

Punjab School Summer Vacations 2026: ਪੰਜਾਬ ਦੇ ਸਕੂਲਾਂ ਵਿੱਚ ਜਲਦ ਹੋ ਸਕਦੀਆਂ ਨੇ ਗਰਮੀ ਦੀਆਂ ਛੁੱਟੀਆਂ ਪੰਜਾਬ ਸਕੂਲ ਸਿੱਖ...

RECENT UPDATES

Trends