ਵਿਦੇਸ਼ਾਂ ਵਿੱਚ ਜਾਣ ਵਾਲੇ 90% ਉਹ ਵਿਦਿਆਰਥੀ ਜਿਹੜੇ ਨੀਟ ਪ੍ਰੀਖਿਆ'ਚ ਹੁੰਦੇ ਫੇਲ : ਕੈਬਨਿਟ ਮੰਤਰੀ ਪ੍ਰਹਲਾਦ ਜੋਸ਼ੀ

 ਨਵੀਂ ਦਿੱਲੀ, 1 ਮਾਰਚ 2022 

90% students who go abroad fail in neet exam.


CABINET MINISTER PRAHLAD JOSHI STATEMENT OVER UKRAINE STUDENTS

ਯੂਕਰੇਨ-ਰੂਸ ਵਿਚਾਲੇ ਜੰਗ ਚੱਲ ਰਹੀ ਹੈ ਅਤੇ ਇਸ ਜੰਗ ਵਿੱਚ ਯੂਕਰੇਨ ਦੇ ਨਾਲ-ਨਾਲ ਉੱਥੇ ਰਹਿੰਦੇ ਹੋਰ ਦੇਸ਼ਾਂ ਦੇ ਨਾਗਰਿਕਾਂ ਅਤੇ ਵਿਦਿਆਰਥੀਆਂ ਨੂੰ ਕਾਫੀ ਨੁਕਸਾਨ ਝੱਲਣਾ ਪੈ ਰਿਹਾ ਹੈ। ਯੂਕਰੇਨ 'ਚ ਰਹਿ ਰਹੇ ਵਿਦੇਸ਼ੀ ਵਿਦਿਆਰਥੀ ਯੂਕਰੇਨ ਤੋਂ ਬਾਹਰ ਨਿਕਲਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ 'ਚ ਉਨ੍ਹਾਂ ਨੂੰ ਕਾਫੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਰਤ ਸਰਕਾਰ ਨੇ ਯੂਕਰੇਨ ਤੋਂ ਵਿਦਿਆਰਥੀਆਂ ਨੂੰ ਕੱਢਣ ਲਈ ਆਪਰੇਸ਼ਨ ਗੰਗਾ ਵੀ ਸ਼ੁਰੂ ਕੀਤਾ ਹੈ, ਜਿਸ ਤਹਿਤ ਵਿਦਿਆਰਥੀਆਂ ਨੂੰ ਸੁਰੱਖਿਅਤ ਭਾਰਤ ਵਾਪਸ ਲਿਆਂਦਾ ਜਾ ਰਿਹਾ ਹੈ।



ਕੇਂਦਰੀ ਮੰਤਰੀ ਦਾ ਵਿਵਾਦਤ ਬਿਆਨ: 

ਯੂਕਰੇਨ-ਰੂਸ ਜੰਗ 'ਤੇ ਬੋਲਦੇ ਹੋਏ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਵਿਵਾਦਿਤ ਬਿਆਨ ਦਿੱਤਾ ਹੈ। ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਪੜ੍ਹ ਰਹੇ ਮੈਡੀਕਲ ਵਿਦਿਆਰਥੀਆਂ ਵਿੱਚੋਂ 90% NEET ਪ੍ਰੀਖਿਆ ਪਾਸ ਕਰਨ ਵਿੱਚ ਅਸਫਲ ਰਹਿੰਦੇ ਹਨ। ਹਾਲਾਂਕਿ ਬਾਅਦ 'ਚ ਉਨ੍ਹਾਂ ਕਿਹਾ ਕਿ ਹੁਣ ਇਸ ਮੁੱਦੇ 'ਤੇ ਬਹਿਸ ਕਰਨ ਦਾ ਸਹੀ ਸਮਾਂ ਨਹੀਂ ਹੈ।


Also read: 



💐🌿Follow us for latest updates 👇👇👇

Featured post

Punjab School Holidays announced in January 2026

Punjab Government Office / School Holidays in January 2026 – Complete List Punjab Government Office / School Holidays in...

RECENT UPDATES

Trends