ਵਿਧਾਨ ਸਭਾ ਚੋਣਾਂ ਦੌਰਾਨ 20 ਫਰਵਰੀ ਨੂੰ ਹੁੱਲੜਬਾਜੀ ਕਰਨ ਦੇ ਦੋਸ਼ੀ ਅਧਿਆਪਕ ਵਿਰੁੱਧ ਚੋਣ ਕਮਿਸ਼ਨ ਵੱਲੋਂ ਵੱਡੀ ਕਾਰਵਾਈ

 ਬਠਿੰਡਾ, 7 ਮਾਰਚ 2022

ਵਿਧਾਨ ਸਭਾ ਚੋਣਾਂ 2022 ਦੋਰਾਨ ਕਰਮਚਾਰੀਆਂ ਵਲੋਂ ਚੋਣਾਂ ਵਿੱਚ ਡਿਊਟੀ ਤੋਂ ਕੁਤਾਹੀ ਦੀਆਂ ਖਬਰਾਂ ਤੇ ਚੋਣ ਕਮਿਸ਼ਨ ਦੀ ਸਖ਼ਤੀ  ਹਰ ਰੋਜ਼ ਹੀ ਸਾਹਮਣੇ ਆ ਰਹਿਆਂ ਹਨ।




 ਇਕ ਅਧਿਆਪਕ ਵਲੋਂ 20/02/2022 ਨੂੰ ਸ਼ਾਮ ਨੂੰ ਸਮਾਨ ਜਮਾਂ ਕਰਵਾਉਣ ਸਮੇਂ ਹੁੱਲੜਬਾਜੀ  ਅਤੇ ਸਰਕਾਰੀ ਕੰਮ ਵਿੱਚ ਵਿਘਨ, ਕਰਮਚਾਰੀਆਂ ਨੂੰ ਹੁੱਲੜਬਾਜੀ ਕਰਨ ਲਈ ਉਕਸਾਉਣ  ਦੇ ਦੋਸ਼ਾਂ ਤਹਿਤ ਚੋਣ ਕਮਿਸ਼ਨ ਵੱਲੋਂ ਸਖ਼ਤ ਹੁਕਮ ਜਾਰੀ ਕੀਤੇ ਹਨ। 

ਰਿਟਰਨਿੰਗ ਅਵਸਰ 93-ਬਠਿੰਡਾ(ਦਿਹਾਤੀ) ਵਿਧਾਨ ਸਭਾ ਹਲਕਾ ਵਲੋਂ ਇਸ ਕਰਮਚਾਰੀ ਦੀ ਤਨਖਾਹ ਨੂੰ ਅਗਲੇ ਹੁਕਮਾਂ ਤੱਕ ਰੋਕ ਲਗਾਉਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਲਿਖ ਦਿੱਤਾ ਗਿਆ ਹੈ।




 

Featured post

Punjab Board Class 8th, 10th, and 12th Guess Paper 2025: Your Key to Exam Success!

PUNJAB BOARD GUESS PAPER 2025 Punjab Board Class 8th, 10th, and 12th Guess Paper 2025: Your Key to Exam Success! The ...

RECENT UPDATES

Trends