BREAKING NEWS: ਭਗਵੰਤ ਮਾਨ ਕੈਬਨਿਟ ਮੰਤਰੀ ਦੇ ਸਹੁੰ ਚੁੱਕ ਸਮਾਗਮ ਅਤੇ ਪਹਿਲੀ ਕੈਬਨਿਟ ਮੀਟਿੰਗ ਦੀ ਤਰੀਕ ਤੈਅ

 ਭਗਵੰਤ ਮਾਨ ਵਜ਼ਾਰਤ ਦੇ ਸਹੁੰ ਚੁੱਕ ਸਮਾਗਮ ਅਤੇ ਕੈਬਨਿਟ ਦੀ ਪਹਿਲੀ ਤਰੀਕ ਤੈਅ



ਚੰਡੀਗੜ੍ਹ, 18 ਮਾਰਚ 2022: 

ਭਗਵੰਤ ਮਾਨ ਸਰਕਾਰ ਦੇ ਮੰਤਰੀਆਂ ਦੇ ਸਹੁੰ ਚੁੱਕ ਸਮਾਗਮ ਦੀ ਤਰੀਕ ਤੈਅ ਕਰ ਦਿੱਤੀ ਗਈ ਹੈ । ਨਵੇਂ ਬਣੇ ਕੈਬਨਿਟ ਮੰਤਰੀਆਂ ਨੂੰ 19 ਮਾਰਚ ਨੂੰ ਸਹੁੰ ਚੁਕਾਈ ਜਾਵੇਗੀ। ਨਵੀਂ ਕੈਬਨਿਟ ਵਿੱਚ ਕਿੰਨੇ ਮੰਤਰੀਆਂ ਨੂੰ ਫਿਲਹਾਲ ਸਹੁੰ ਚੁਕਾਈ ਜਾਵੇਗੀ ਇਸ ਬਾਰੇ 19 ਮਾਰਚ ਨੂੰ ਹੀ ਪਤਾ ਲੱਗੇਗਾ।

BHAGWAT MANN GOVT FIRST CABINET MEETING 

ALSO READ: 

ਭਗਵੰਤ ਮਾਨ ਸਰਕਾਰ ਆਉਣ ਤੋਂ ਬਾਅਦ ਪਹਿਲੀ ਕੈਬਨਿਟ ਮੀਟਿੰਗ ਦੀ ਉਡੀਕ ਕਰ ਰਹੇ ਲੱਖਾਂ ਮੁਲਾਜ਼ਮਾਂ, ਬੇਰੋਜ਼ਗਾਰਾਂ ਅਤੇ ਪੰਜਾਬ ਦੇ ਆਮ ਲੋਕਾਂ ਲਈ ਖੁਸ਼ਖਬਰੀ ਹੈ। ਭਗਵੰਤ ਮਾਨ ਸਰਕਾਰ ਵੱਲੋਂ ਆਪਣੀ ਪਹਿਲੀ ਕੈਬਨਿਟ ਮੀਟਿੰਗ 19 ਮਾਰਚ ਨੂੰ ਹੀ ਸਾਡੇ 12:30 ਵਜੇ ਬੁਲਾਈ ਹੈ। ਇਸ ਮੀਟਿੰਗ ਤੋਂ ਆਮ ਲੋਕਾਂ ਤੋਂ ਲੈ ਕੇ ਮੁਲਾਜ਼ਮਾਂ ਬੇਰੋਜ਼ਗਾਰਾਂ ਲਈ ਬੜੀਆਂ ਉਮੀਦਾਂ ਹਨ। 

ਇਸ ਮੀਟਿੰਗ  ਵਿੱਚ ‘ਆਪ’ ਦੀ ਚੋਣ  ਐਲਾਨਾਂ ਨਾਲ ਜੁੜੇ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਪੰਜਾਬ ਸਰਕਾਰ ਵਿੱਚ ਮੁੱਖ ਮੰਤਰੀ ਤੋਂ ਇਲਾਵਾ 17 ਮੰਤਰੀ ਬਣਾਏ ਜਾ ਸਕਦੇ ਹਨ। ਹਾਲਾਂਕਿ ਸ਼ੁਰੂਆਤ 'ਚ 10 ਮੰਤਰੀ ਸਹੁੰ ਚੁੱਕਣਗੇ।


💐🌿Follow us for latest updates 👇👇👇

Featured post

Punjab School Summer Holidays Soon : ਪੰਜਾਬ ਦੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਜਲਦ

Punjab School Summer Vacations 2026: ਪੰਜਾਬ ਦੇ ਸਕੂਲਾਂ ਵਿੱਚ ਜਲਦ ਹੋ ਸਕਦੀਆਂ ਨੇ ਗਰਮੀ ਦੀਆਂ ਛੁੱਟੀਆਂ ਪੰਜਾਬ ਸਕੂਲ ਸਿੱਖ...

RECENT UPDATES

Trends