CM ਸਰਦਾਰ #BhagwantMann ਦਾ ਬਹੁਤ ਵੱਡਾ ਫ਼ੈਸਲਾ
ਘਰ-ਘਰ ਰਾਸ਼ਨ ਪਹੁੰਚਾਉਣ ਲਈ ਪੰਜਾਬ ਵਿੱਚ ਸ਼ੁਰੂ ਕੀਤੀ ਜਾਵੇਗੀ ਰਾਸ਼ਨ ਦੀ ਡੋਰ-ਸਟੇਪ ਡਿਲੀਵਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਸੂਬੇ ਦੇ ਲੋਕਾਂ ਨੂੰ ਹੁਣ ਰਾਸ਼ਨ ਲੈਣ ਲਈ ਕਤਾਰਾਂ ਵਿੱਚ ਨਹੀਂ ਖੜ੍ਹਨਾ ਪਵੇਗਾ ਕਿਉਂਕਿ ਇਹ ਰਾਸ਼ਨ ਉਨ੍ਹਾਂ ਦੇ ਘਰ-ਘਰ ਪਹੁੰਚਾਇਆ ਜਾਵੇਗਾ।