ਜ਼ਿਲਾ ਸਿੱਖਿਆ ਅਫ਼ਸਰ (ਸੈ.ਸਿੱ) ਲੁਧਿਆਣਾ ਵਲੋਂ ਹੈਲਪ- ਲਾਈਨ ਨੰਬਰ ਜ਼ਾਰੀ

 ਜ਼ਿਲਾ ਸਿੱਖਿਆ ਅਫ਼ਸਰ (ਸੈ.ਸਿੱ) ਲੁਧਿਆਣਾ ਵਲੋਂ ਦਾਖਲੇ ਲਈ ਹੈਲਪ- ਲਾਈਨ ਨੰਬਰ ਜ਼ਾਰੀ 


ਸੈਸ਼ਨ 2022-23 ਲਈ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਦੇ ਵਾਧੇ ਲਈ ਹੈਲਪ ਲਾਈਨ ਨੰਬਰ ਜਾਰੀ ਕੀਤੇ ਗਏ ਹਨ। ਜ਼ਿਲਾ ਸਿੱਖਿਆ ਅਫ਼ਸਰ (ਸੈ.ਸਿੱ) ਜਸਵਿੰਦਰ ਕੌਰ ਦੀ ਰਹਿਨੁਮਾਈ ਵਿੱਚ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੇ ਦਾਖ਼ਲੇ ਦੇ ਵਾਧੇ ਲਈ ਇੱਕ ਟੀਮ ਬਣਾਈ ਗਈ ਹੈ, ਜਿਸ ਦੇ ਜਿਲ੍ਹਾ ਨੋਡਲ ਅਫ਼ਸਰ ਉੱਪ ਜ਼ਿਲਾ ਸਿੱਖਿਆ ਅਫ਼ਸਰ (ਸੈ.ਸਿੱ ) ਡਾ: ਚਰਨਜੀਤ ਸਿੰਘ ਜਲਾਜਣ ਨੂੰ ਬਣਾਇਆ ਗਿਆ ।

 



PSEB EXAM 2022: READ ALL UPDATE ABOUT EXAMS HERE 

ਜ਼ਿਲਾ ਸਿੱਖਿਆ ਅਫ਼ਸਰ ( ਸੈ.ਸਿੱ) ਨੇ ਦੱਸਿਆ ਕਿ ਅੱਜ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਚੁੱਕੀ ਹੈ| ਅੱਜ ਦੇ ਸਰਕਾਰੀ ਸਕੂਲ ਕਿਸੇ ਵੀ ਪਾਸਿਓਂ ਪ੍ਰਾਈਵੇਟ ਸਕੂਲਾਂ ਤੋਂ ਘੱਟ ਨਹੀਂ ਹਨ| ਵਧੇਰੇ ਜਾਣਕਾਰੀ ਲਈ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਨਾਲ ਮੋਬਾਈਲ ਨੰਬਰ +91 88722 00166 ਤੇ ਸੰਪਰਕ ਕੀਤਾ ਜਾ ਸਕਦਾ ਹੈ। ਜ਼ਿਲਾ ਪੱਧਰੀ ਟੀਮ ਵਿੱਚ ਸਿੱਖਿਆ ਸੁਧਾਰ ਟੀਮ ਦੇ ਮੈਂਬਰ ਅਸ਼ੀਸ਼ ਕੁਮਾਰ ਸ਼ਰਮਾ ਨੂੰ ਵੀ ਇਹ ਜਿੰਮੇਵਾਰੀ ਦਿੱਤੀ ਗਈ ਹੈ ਤੇ ਉਨ੍ਹਾਂ ਦੇ ਮੋਬਾਈਲ ਨੰਬਰ 91 98159 64353 ਤੇ ਜਾਣਕਾਰੀ ਲਈ ਸੰਪਰਕ ਕੀਤਾ ਜਾ ਸਕਦਾ ਹੈ।

Featured post

Punjab Board Class 8th, 10th, and 12th Guess Paper 2025: Your Key to Exam Success!

PUNJAB BOARD GUESS PAPER 2025 Punjab Board Class 8th, 10th, and 12th Guess Paper 2025: Your Key to Exam Success! The ...

RECENT UPDATES

Trends