ਸਿੱਖਿਆ ਮੰਤਰੀ ਵਲੋਂ ਜਾਰੀ ਸ਼ਿਕਾਇਤ ਹੈਲਪ ਲਾਈਨ ਨੰਬਰ ਜਾਅਲੀ ਹੈ, ਇਸ ਸਬੰਧੀ ਆਮ ਆਦਮੀ ਪਾਰਟੀ ਵਲੋਂ ਸਪਸ਼ਟੀਕਰਨ ਦਿੱਤਾ ਗਿਆ ਹੈ।
ਆਮ ਆਦਮੀ ਪਾਰਟੀ ਬਰਨਾਲਾ ਵਲੋਂ ਜਾਰੀ ਸਪਸ਼ਟੀਕਰਨ ਵਿੱਚ ਕਿਹਾ ਗਿਆ ਹੈ ਕਿ
"ਸੋਸ਼ਲ ਮੀਡੀਆ ਤੇ ਸ਼ਰਾਰਤੀ ਅਨਸਰਾਂ ਵੱਲੋਂ ਇਸ ਮੈਸਜ ਨੂੰ ਫੈਲਾ ਕੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ ਜੋ ਸਰਾਸਰ ਗਲਤ ਹੈ ਸਿੱਖਿਆ ਮੰਤਰੀ ਮੀਤ ਹੇਅਰ ਜੀ ਵੱਲੋਂ ਕੋਈ ਵੀ official ਸਟੇਟਮੈਂਟ ਨਹੀਂ ਆਈ ਹਾਲੇ ਤੱਕ ਇਸ ਮੈਸੇਜ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਫੇਕ ਖ਼ਬਰ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇ।"
ਗੌਰਤਲਬ ਹੈ ਇਸ ਤੋਂ ਪਹਿਲਾਂ ਇਹ ਖ਼ਬਰ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਸੀ ਕਿ ਸਿੱਖਿਆ ਮੰਤਰੀ ਨੇ ਸ਼ਿਕਾਇਤ ਹੈਲਪ ਲਾਈਨ ਨੰਬਰ ਜਾਰੀ ਕੀਤੇ ਹਨ।
ਆਮ ਆਦਮੀ ਪਾਰਟੀ ਬਰਨਾਲਾ ਦੇ ਫੇਸਬੁੱਕ ਪੋਸਟ ਨੂੰ ਪੜਨ ਲਈ ਇਥੇ ਕਲਿੱਕ ਕਰੋ।