PUNJAB ELECTION RESULT 2022: ਜ਼ਿਲ੍ਹਾ ਚੋਣ ਅਫ਼ਸਰਾਂ ਵਲੋਂ 2 ਦਿਨਾਂ ਲਈ ਛੁੱਟੀ ਦਾ ਐਲਾਨ

 Hoshiarpur/JALANDHAR

ਪੰਜਾਬ ਵਿਧਾਨ ਸਭਾ ਚੋਣਾਂ-2022 ਲਈ ਪਈਆਂ ਵੋਟਾਂ ਦੀ ਗਿਣਤੀ ਲਈ ਵੱਖ-ਵੱਖ ਥਾਵਾਂ 'ਤੇ ਗਿਣਤੀ ਕੇਂਦਰ ਬਣਾਏ ਗਏ ਹਨ। ਹੁਸ਼ਿਆਰਪੁਰ  ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਇਨ੍ਹਾਂ 123 ਗਿਣਤੀ ਕੇਂਦਰਾਂ ਵਿੱਚ ਮੁਕੰਮਲ ਤਿਆਰੀਆਂ ਕੀਤੀਆਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਇਹ ਹੁਕਮ ਉਨ੍ਹਾਂ ਵਿੱਦਿਅਕ ਅਦਾਰਿਆਂ, ਯੂਨੀਵਰਸਿਟੀਆਂ, ਸਕੂਲਾਂ, ਕਾਲਜਾਂ ਆਦਿ 'ਤੇ ਲਾਗੂ ਨਹੀਂ ਹੋਵੇਗਾ ਜਿੱਥੇ ਗਿਣਤੀ ਪ੍ਰਕਿਰਿਆ ਨਹੀਂ ਹੋਵੇਗੀ।




 ਇਸੇ ਤਰ੍ਹਾਂ ਜਲੰਧਰ ਦੇ ਚੋਣ ਅਧਿਕਾਰੀ ਨੇ ਵੀ ਕੁਝ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਵਿਧਾਨ ਸਭਾ ਚੋਣ-2022 ਲਈ ਪਈਆਂ ਵੋਟਾਂ ਦੀ ਗਿਣਤੀ ਲਈ ਵੱਖ-ਵੱਖ ਥਾਵਾਂ 'ਤੇ ਗਿਣਤੀ ਕੇਂਦਰ ਬਣਾਏ ਗਏ ਹਨ। ਹੁਸ਼ਿਆਰਪੁਰ ਦੀ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਇਨ੍ਹਾਂ ਗਿਣਤੀ ਕੇਂਦਰਾਂ ਵਿੱਚ ਮੁਕੰਮਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
Also read: 


Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends