LUDHIANA , 10 MARCH
ਪੰਜਾਬ ਵਿਧਾਨ ਸਭਾ ਚੋਣਾ,2022 ਦੇ ਮੱਦੇਨਜਰ ਜਿਲ੍ਹਾ ਲੁਧਿਆਣਾ ਦੀ ਹਦੂਦ ਅੰਦਰ ਮਿਤੀ10.03.2022 ਨੂੰ ਜਿਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਕੰਮ ਕੀਤਾ ਗਿਆ ਹੈ ਕੇਵਲ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਲਈ ਮਿਤੀ 11.03.2022 ਲਈ Rest ਘੋਸ਼ਿਤ ਕੀਤੀ ਗਈ ਹੈ।
BIG BREAKING: ਮੰਤਰੀ ਪ੍ਰੀਸ਼ਦ ਦੀ ਮੀਟਿੰਗ 11 ਮਾਰਚ ਨੂੰ
ਇਸ ਤੋਂ ਇਵਾਲਾ ਜਿਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਚੋਣਾਂ ਦੀ ਗਿਣਤੀ ਸਬੰਧੀ ਕੋਈ ਵੀ ਕੰਮ ਨਹੀਂ ਕੀਤਾ ਗਿਆ, ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਲਈ ਦਫਤਰ ਆਮ ਦਿਨਾਂ ਵਾਂਗ ਖੁੱਲ੍ਹੇ ਰਹਿਣਗੇ।ਇਹ ਹੁਕਮ ਤੁਰੰਤ ਲਾਗੂ ਹੋਣਗੇ।