BREAKING NEWS: ਦਫ਼ਤਰਾਂ ਵਿੱਚ ਲੱਗਣਗੇ ਮੂਵਮੇਂਟ ਰਜਿਸਟਰ, ਕਰਮਚਾਰੀਆਂ ਨੂੰ ਦਫਤਰ ਤੋਂ ਬਾਹਰ ਜਾਣ ਲਈ ਪਾਸ ਹੋਇਆ ਜ਼ਰੂਰੀ

 ਡਿਪਟੀ ਕਮਿਸ਼ਨਰ, ਲੁਧਿਆਣਾ ਵਲੋਂ   ਸਮੂਹ ਸਰਕਾਰੀ ਅਦਾਰਿਆਂ ਵਿੱਚ ਕੰਮ ਕਰ ਰਹੇ ਕਰਮਚਾਰੀਆਂ ਲਈ ਹੁਕਮ ਜਾਰੀ ਕੀਤੇ ਹਨ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ    

ਲੁਧਿਆਣਾ, 21 ਮਾਰਚ

ਪੰਜਾਬ ਸਰਕਾਰ ਵੱਲੋਂ ਸਮੇਂ ਸਮੇਂ ਤੇ ਜਾਰੀ ਕੀਤੀ ਹਦਾਇਤਾਂ ਅਨੁਸਾਰ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ   ਹੈ ਕਿ ਦਫਤਰੀ ਸਮੇਂ ਭਾਵ 9 ਤੋਂ 5 ਵਜੇ ਦਫ਼ਤਰ ਵਿੱਚ ਹਾਜਰੀ ਯਕੀਨੀ ਬਣਾਈ ਜਾਵੇ ਅਤੇ ਦਫਤਰ ਵਿੱਚ ਮੂਵਮੈਂਟ ਰਜਿਸਟਰ ਲਗਾਇਆ ਜਾਵੇ।

 ਇਸ ਤੋਂ ਇਲਾਵਾ ਜੇਕਰ ਕਿਸੇ ਕਰਮਚਾਰੀ ਨੇ ਚੰਡੀਗੜ੍ਹ ਵਿਖੇ ਜਾਣਾ ਹੁੰਦਾ ਹੈ ਤਾਂ ਉਹ ਕਰਮਚਾਰੀ ਆਪਣੇ ਅਫਸਰ ਇੰਚਾਰਜ ਪਾਸੇ ਜਾਰੀ ਕੀਤਾ ਗਿਆ ਪਾਸ਼ ਨਾਲ ਲੈ ਕੇ ਜਾਵੇਗਾ। 

Also read: ਮੰਤਰਾਲੇ ਦੀ ਵੰਡ, ਮੁੱਖ ਮੰਤਰੀ ਸੰਭਾਲਣਗੇ 27 ਵਿਭਾਗ , ਦੇਖੋ ਸੂਚੀ



 ਇਹਨਾਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨਾ ਯਕੀਨੀ ਬਣਾਇਆ ਜਾਵੇ । ਜੇਕਰ ਕਿਸੇ ਅਧਿਕਾਰੀ/ਕਰਮਚਾਰੀ ਵੱਲੋਂ ਇਹਨਾਂ ਹਦਾਇਤਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਉਸ ਵਿਰੁੱਧ ਨਿਯਮਾਂ ਅਨੁਸਾਰ ਅਨੁਸ਼ਾਸਨੀ ਕਾਰਵਾਈ ਆਰੰਭੀ ਜਾਵੇਗੀ। 


READ HERE OFFICIAL LETTER 

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends