PSEB TERM 2 EXAM : ਪੰਜਵੀਂ ਦੀ ਪ੍ਰੀਖਿਆ ਸੈਲਫ ਪ੍ਰੀਖਿਆ ਕੇਂਦਰਾਂ ਅਤੇ ਅਠਵੀਂ ਦੀ ਪ੍ਰੀਖਿਆ ਬੋਰਡ ਵੱਲੋਂ ਸਥਾਪਿਤ ਕੇਂਦਰਾਂ ਤੇ : ਕੰਟਰੋਲਰ ਪ੍ਰੀਖਿਆਵਾਂ

 ਪੰਜਵੀਂ ਅਤੇ ਅੱਠਵੀਂ ਸ਼੍ਰੇਣੀ ਪਰੀਖਿਆ ਮਾਰਚ/ਅਪ੍ਰੈਲ 2022 (ਟਰਮ-2) ਡੇਟ ਸੀਟ 




 ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪੰਜਵੀਂ ਸ਼੍ਰੇਣੀ ਲਿਖਤੀ ਪਰੀਖਿਆ (ਟਰਮ-2) ਮਿਤੀ 15-03-2022 ਤੋਂ 23-03-2022 ਤੱਕ ਅਤੇ ਅੱਠਵੀਂ ਸ਼੍ਰੇਣੀ ਦੀ ਲਿਖਤੀ ਪਰੀਖਿਆ (ਟਰਮ-2) ਮਿਤੀ 07-04-2022 ਤੋਂ 22-04-2022 ਤੱਕ ਕਰਵਾਈਆਂ ਜਾਣਗੀਆਂ।

 ਇਹ ਪਰੀਖਿਆ ਸਵੇਰੇ 10:00 ਵਜੇ ਤੋਂ ਸ਼ੁਰੂ ਹੋਵੇਗੀ। 

PSEB BOARD EXAM DATE SHEET 2022

ਪੰਜਵੀਂ ਸ਼੍ਰੇਣੀ ਦੀ ਪਰੀਖਿਆ ਸੈਲਫ ਪਰੀਖਿਆ ਕੇਂਦਰਾਂ ਵਿੱਚ ਅਤੇ ਅੱਠਵੀਂ ਸ਼੍ਰੇਣੀ ਦੀ ਪਰੀਖਿਆ ਬੋਰਡ ਵੱਲੋਂ ਸਥਾਪਿਤ ਕੀਤੇ ਪਰੀਖਿਆ ਕੇਂਦਰਾਂ ਵਿੱਚ ਕਰਵਾਈ ਜਾਵੇਗੀ।

ਸਿੱਖਿਆ ਬੋਰਡ ਵੱਲੋਂ ਟਰਮ 2 ਪ੍ਰੀਖਿਆਵਾਂ ਦੀ ਹਰੇਕ ਅਪਡੇਟ ਦੇਖੋ ਇਥੇ


ਪਰੀਖਿਆਵਾਂ ਕੋਵਿਡ-19 ਨੂੰ ਧਿਆਨ ਵਿੱਚ ਰੱਖਦੇ ਹੋਏ ਕਰਵਾਈਆਂ ਜਾਣਗੀਆਂ।  ਇਹਨਾਂ ਸ਼੍ਰੇਣੀਆਂ ਦੀ ਡੇਟ ਸ਼ੀਟ ਅਤੇ ਹੋਰ ਵਧੇਰੇ ਜਾਣਕਾਰੀ ਬੋਰਡ ਦੀ ਵੈੱਬਸਾਈਟ WWW.pseb.ac.in ਤੇ ਵੀ ਉਪਲੱਬਧ ਹੈ।


Featured post

PSEB 8th Result 2024: 8 ਵੀਂ ਜਮਾਤ ਦਾ ਨਤੀਜਾ ਇਸ ਦਿਨ ਇਥੇ ਕਰੋ ਡਾਊਨਲੋਡ

PSEB 8th Result 2024 : DIRECT LINK Punjab Board Class 8th result 2024  :   ਆਨਲਾਈਨ ਵੈਬਸਾਈਟਾਂ ਨਿਊਜ਼ ਚੈਨਲਾਂ ਵੱਲੋਂ ਅੱਠਵੀਂ ਜਮਾਤ ਦਾ ਨਤੀਜਾ  27 ਅਪ੍...

RECENT UPDATES

Trends