CABINET DECISION TODAY : ਮੀਟਿੰਗ ਖਤਮ, ਵੱਡੇ ਤੋਹਫ਼ੇ

 PUNJAB CABINET DECISION TODAY 

ਚੰਡੀਗੜ੍ਹ, 19 ਮਾਰਚ 2022

ਪੰਜਾਬ 'ਚ CM ਭਗਵੰਤ ਮਾਨ ਦੀ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ਖਤਮ ਹੋ ਗਈ ਹੈ। ਇਸ ਵਿੱਚ ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਜਿਸ ਨੂੰ ਸਰਕਾਰੀ ਨੌਕਰੀਆਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲੀ ਕੈਬਨਿਟ ਮੀਟਿੰਗ ‘ਚ ਵੱਡਾ ਤੋਹਫ਼ਾ, 25000 ਸਰਕਾਰੀ ਨੌਕਰੀਆਂ ਨੂੰ ਹਰੀ ਝੰਡੀ  ਦਿੱਤੀ ਗਈ ਹੈ।


ਹਾਲਾਂਕਿ, ਇਸਦੇ ਕੁਝ ਕਾਨੂੰਨੀ ਪਹਿਲੂ ਵੀ ਹਨ। ਇਸ ਲਈ ਇਸ ਪ੍ਰਸਤਾਵ ਨੂੰ ਪਹਿਲਾਂ ਵਿਧਾਨ ਸਭਾ ਵਿੱਚ ਲਿਆਂਦਾ ਜਾਵੇਗਾ। ਇਸ ਤੋਂ ਬਾਅਦ ਹੀ ਇਸ ਨੂੰ ਜਨਤਕ ਕੀਤਾ ਜਾਵੇਗਾ।


 PUNJAB CABINET DECISION TODAY OFFICIAL ( SOON) 

ਹਾਲਾਂਕਿ, ਨਵੇਂ ਨਿਯੁਕਤ ਮੰਤਰੀਆਂ ਦੇ ਵਿਭਾਗਾਂ ਦੀ ਅਜੇ ਤੱਕ ਵੰਡ ਨਹੀਂ ਕੀਤੀ ਗਈ ਹੈ। ਸੂਤਰਾਂ ਦੀ ਮੰਨੀਏ ਤਾਂ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸਹਿਮਤੀ ਨਾਲ ਹੀ ਫੈਸਲਾ ਕੀਤਾ ਜਾਵੇਗਾ। ਇਸ ਨੂੰ ਅੰਤਿਮ ਰੂਪ ਦੇਣ ਤੋਂ ਬਾਅਦ ਇਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸਹਿਮਤੀ ਨਾਲ ਜਾਰੀ ਕੀਤਾ ਜਾਵੇਗਾ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends