PUNJAB POLICE RECRUITMENT NOTIFICATION, QUALIFICATION SYLLABUS,LINK FOR APPLYING

Www.punjabpolice.gov.In Recruitment 2022


Punjab Police Recruitment 2022 apply online 


Punjab Police Recruitment 2022
Punjabpolice gov in 2022



PUNJAB POLICE RECRUITMENT 2022 

ਪੰਜਾਬ ਪੁਲਿਸ ਵਿੱਚ ਭਰਤੀ ਹੋਣ ਵਾਲੇ ਉਮੀਦਵਾਰਾਂ ਲਈ ਵੱਡੀ ਖੁਸ਼ਖਬਰੀ ਹੈ. ਭਗਵੰਤ ਮਾਨ ਸਰਕਾਰ ਵੱਲੋਂ ਪਹਿਲੀ ਹੀ ਕੈਬਨਿਟ ਮੀਟਿੰਗ ਵਿਚ 25000 ਅਸਾਮੀਆਂ ਉਤੇ ਭਰਤੀ ਕਰਨ ਦਾ ਫੈਸਲਾ ਕੀਤਾ ਗਿਆ ਸੀ । ਇਨ੍ਹਾਂ 25000 ਅਸਾਮੀਆਂ ਵਿੱਚੋਂ ਦਸ ਹਜ਼ਾਰ ਅਸਾਮੀਆਂ ਤੇ ਪੁਲਸ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇਗੀ। 

ਪੰਜਾਬ ਪੁਲਿਸ ਭਰਤੀ 2022


ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਸੀ , "ਅੱਜ ਦੀ ਕੈਬਨਿਟ ਮੀਟਿੰਗ ਵਿੱਚ 25,000 ਸਰਕਾਰੀ ਨੌਕਰੀਆਂ ਦਾ ਏਜੰਡਾ ਪਾਸ ਕੀਤਾ ਗਿਆ।" ਉਨ੍ਹਾਂ ਕਿਹਾ ਕਿ ਯੋਗਤਾ ਦੇ ਆਧਾਰ ’ਤੇ ਨੌਕਰੀਆਂ ਦਿੱਤੀਆਂ ਜਾਣਗੀਆਂ, ''ਕੋਈ ਵਿਤਕਰਾ ਨਹੀਂ ਹੋਵੇਗਾ, ਕੋਈ 'ਸਿਫਾਰਿਸ਼' ਜਾਂ ਕੋਈ ਰਿਸ਼ਵਤ ਨਹੀਂ ਹੋਵੇਗੀ।'' 

ਪੰਜਾਬ ਪੁਲਿਸ ਵਿੱਚ 10000 ਅਸਾਮੀਆਂ ਤੇ ਭਰਤੀ ਲਈ ਨੋਟੀਫਿਕੇਸ਼ਨ ਜਲਦੀ ਹੀ ਜਾਰੀ ਕੀਤਾ ਜਾਵੇਗਾ। ਅਤੇ ਯੋਗ ਉਮੀਦਵਾਰ ਇਸ ਭਰਤੀ ਲਈ ਅਪਲਾਈ ਕਰ ਸਕਣਗੇ।  


ਵੱਖ ਵੱਖ ਅਸਾਮੀਆਂ ਤੇ ਭਰਤੀ ਲਈ ਅਧੀਨ ਸੇਵਾਵਾਂ ਚੋਣ ਬੋਰਡ ਅਤੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤੇ ਗਏ ਹਨ ਅਤੇ ਭਰਤੀ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਸਿਹਤ ਵਿਭਾਗ ਅਤੇ ਬਿਜਲੀ ਵਿਭਾਗ ਵੱਲੋਂ ਵੀ ਖਾਲੀ ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਦੀ ਮੰਗ ਜਲਦੀ ਹੀ ਕੀਤੀ ਜਾਵੇਗੀ। 


Important Highlights;

Name of department : Punjab Police

NAME OF POST: CONSTABLE AND OTHER 

TOTAL POSTS: 10000


PUNJAB POLICE RECRUITMENT 2022 OFFICIAL NOTIFICATION LINK ( AVAILABLE SOON)



PUNJAB POLICE RECRUITMENT 2022 LINK FOR APPLYING ONLINE ( SOON)


PUNJAB POLICE RECRUITMENT 2022 TENTATIVE SCHEDULE FOR APPLYING ONLINE : July 2022

Your questions:

Question: How many vacancies in Punjab police recruitment 2022?

Answer: 10000

Question: What is the age for Punjab police recruitment?

Answer : Age for Punjab police recruitment 18-37 Years (expected)

Question: What is the qualification for Punjab police recruitment?

Answer: Qualification for Punjab police recruitment will be 10+2 / Graduation.

Question: What is salary of Punjab police Constable?

Answer : As per 6th Pay commission.

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

HOLIDAY ANNOUNCED: ਪੰਜਾਬ ਸਰਕਾਰ ਨੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਗੁਰਪੂਰਬ ਮੌਕੇ ਸਥਾਨਕ ਛੁੱਟੀ ਦਾ ਐਲਾਨ ਕੀਤਾ

 ਪੰਜਾਬ ਸਰਕਾਰ ਨੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਗੁਰਪੂਰਬ ਮੌਕੇ ਸਥਾਨਕ ਛੁੱਟੀ ਦਾ ਐਲਾਨ ਕੀਤਾ ਅੰਮ੍ਰਿਤਸਰ, 16 ਅਕਤੂਬਰ 2024 ( ਜਾਬਸ ਆਫ ਟੁਡੇ) ਪੰਜਾਬ ਸਰਕਾਰ ਨੇ ਸ਼੍ਰੀ...

RECENT UPDATES

Trends