4 ਅਤੇ 5 ਮਾਰਚ ਨੂੰ , ਮਾਪੇ ਅਧਿਆਪਕ ਮਿਲਣੀ ਸਬੰਧੀ ਹਦਾਇਤਾਂ ਜਾਰੀ

 

ਸਕੂਲ ਸਿੱਖਿਆ ਵਿਭਾਗ ਦੁਆਰਾ ਪਿਛਲੇ ਕੁੱਝ ਸਮੇਂ ਤੋਂ ਵਿਦਿਆਰਥੀਆਂ ਨੂੰ ਵੱਖ-2 ਕਿੱਤੇ ਰੋਜ਼ਗਾਰ ਲਈ ਸੁਚੇਤ ਕਰਨ ਸਬੰਧੀ ਵੱਖ-2 ਉਪਰਾਲੇ ਕੀਤੇ ਜਾ ਰਹੇ ਹਨ।



ਵਿਦਿਆਰਥੀਆਂ ਤੇ ਮਾਪਿਆਂ ਨੂੰ ਇਸ ਸਬੰਧੀ ਜਾਣਕਾਰੀ ਦੇਣੀ ਬਹੁਤ ਜਰੂਰੀ ਹੈ ਤਾਂ ਕਿ ਵਿਦਿਆਰਥੀਆਂ ਨੂੰ ਸਮੇਂ-2 ਉੱਪਰ ਘਰ ਵਿਖੇ ਵੀ ਯੋਗ ਅਗਵਾਈ ਮਿਲ ਸਕੇ।ਇਸ ਲਈ ਸਿੱਖਿਆ  
ਵਿਭਾਗ ਵੱਲੋਂ ਸਮੂਹ ਸਰਕਾਰੀ ਸਕੂਲਾਂ ਵਿਖੇ ਮਿਤੀ 4 ਅਤੇ 5 ਮਾਰਚ ਨੂੰ ਮਾਪੇ ਅਧਿਆਪਕ ਮਿਲਣੀ ਕਰਵਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।


ਮਾਪੇ ਮਿਲਣੀ ਸਮੇਂ ਸਕੂਲ ਮੁਖੀ/school Counselor/co- Counselor ਦੁਆਰਾ ਵੱਧ ਤੋਂ ਵੱਧ ਮਾਪਿਆਂ ਨੂੰ ਸਿੱਖਿਆ ਵਿਭਾਗ ਦੁਆਰਾ ਕੀਤੇ ਜਾ ਰਹੇ ਵੱਖ-2 ਉਪਰਾਲਿਆਂ ਜਿਵੇਂ Punjab Career Portal HexGen app. W website ਅਤੇ  Career sheets, Sunday career Quiz, Mashaal Career news Bulletin Every Friday You tube Live session on different career topics ਆਦਿ ਸਬੰਧੀ ਜਾਣੂ ਕਰਵਾਉਣ ਲਈ ਲਿਖਿਆ ਗਿਆ ਹੈ। Read official letter here







Also read: 



Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends