ਸਕੂਲਾਂ ਵਿੱਚ ਡਾ. ਭੀਮ ਰਾਓ ਅੰਬੇਦਕਰ , ਅਤੇ ਸ਼ਹੀਦ ਭਗਤ ਸਿੰਘ ਦੀਆਂ ਫੋਟੋਆਂ ਲਗਾਉਣ ਦੇ ਹੁਕਮ

 

Gurdaspur ,25 March

 


ਪੰਜਾਬ ਸਰਕਾਰ  ਨੇ ਸਮੂਹ ਵਿਭਾਗਾਂ ਨੂੰ ਆਪਣੇ ਦਫ਼ਤਰਾਂ ਵਿੱਚ ਸਕੂਲਾਂ/ਦਫਤਰਾਂ ਵਿੱਚ ਡਾ. ਭੀਮ ਰਾਓ ਅੰਬੇਦਕਰ ਜੀ ਅਤੇ ਸ਼ਹੀਦ ਭਗਤ ਸਿੰਘ ਜੀ ਦੀ ਫੋਟੋ ਲਗਾਉਣ ਸਬੰਧੀ ਹੁਕਮ ਜਾਰੀ ਕੀਤੇ ਹਨ। 





ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦਾਸਪੁਰ ਵੱਲੋਂ  ਇਹਨਾਂ ਹੁਕਮਾਂ ਦੇ ਤਹਿਤ  ਸਕੂਲਾਂ/ਦਫਤਰਾਂ ਵਿੱਚ ਡਾ. ਭੀਮ ਰਾਓ ਅੰਬੇਦਕਰ ਜੀ ਅਤੇ ਸ਼ਹੀਦ ਭਗਤ ਸਿੰਘ ਜੀ ਦੀ ਫੋਟੋ ਲਗਾਉਣ ਦੀ ਹਦਾਇਤ ਕੀਤੀ ਗਈ ਹੈ ਅਤੇ ਕਿਹਾ ਹੈ ਕਿ  ਸਕੂਲ ਮੁਖੀ  ਦੇ ਦਫਤਰ ਦੇ ਪੱਧਰ ਤੇ ਕਿਸੇ ਕਰਮਚਾਰੀ ਦਾ ਕੋਈ ਵੀ ਕੰਮ ਪੈਂਡਿੰਗ ਨਾ ਰੱਖਿਆ ਜਾਵੇ। 




💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends