ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਪੈਨਸ਼ਨ ਲਈ ਵੱਡਾ ਐਲਾਨ ਕਰ ਦਿੱਤਾ ਹੈ।
ਸੀਨੀਅਰ ਬਾਦਲ ਨੇ ਪੰਜਾਬ ਸਰਕਾਰ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੇ ਨਾਂ ਕੀਤੇ ਇਕ ਟਵੀਟ ਵਿਚ ਕਿਹਾ ਕਿ ਉਹਨਾਂ ਦੀ ਬਣਦੀ ਪੈਨਸ਼ਨ ਪੰਜਾਬ ਦੇ ਲੋਕਾਂ ਦੇ ਹਿੱਤਾਂ ਵਾਸਤੇ ਵਰਤੀ ਜਾਵੇ ਤੇ ਉਹਨਾਂ ਕੋਲ ਨਾ ਭੇਜੀ ਜਾਵੇ।
BHAGWANT MANN SARKAR ਦਾ ਵੱਡਾ ਐਲਾਨ , ਪੜ੍ਹੋ
ਉਹਨਾਂ ਟਵੀਟ ਰਾਹੀਂ ਕਿਹਾ ਕਿ ਉਹ ਰਸਮੀ ਲਿਖਤੀ ਬੇਨਤੀ ਵੀ ਭੇਜੀ ਜਾ ਰਹੀ ਹੈ।
I request @PunjabGovtIndia &hon’ble speaker that whatever pension accrues to me as ex MLA may please be used for the interests of the people of Pb (Lok hitaan vaaste). It should in no case be sent to me. Formal request in writing being sent separately- Parkash S. Badal, Former CM pic.twitter.com/ZZKBpcmw39
— Shiromani Akali Dal (@Akali_Dal_) March 17, 2022