BREAKING NEWS: ਯੂਕਰੇਨ'ਚ ਪੰਜਾਬ ਦੇ ਨੌਜਵਾਨ ਦੀ ਮੌਤ

 ਯੂਕਰੇਨ ਤੋਂ  ਇਕ ਹੋਰ ਭਾਰਤੀ ਦੀ ਮੌਤ ਦੀ ਖਬਰ ਆ ਰਹੀ ਹੈ। ਖਬਰਾਂ ਮੁਤਾਬਕ ਚੰਦਨ ਜਿੰਦਲ (22) ਵਿਨਿਸਟੀਆ ਦੀ ਮੈਮੋਰੀਅਲ ਮੈਡੀਕਲ ਯੂਨੀਵਰਸਿਟੀ 'ਚ ਪੜ੍ਹਦਾ ਸੀ। ਉਸਦੀ ਤਬੀਅਤ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਵਿਨਿਸਟੀਆ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ।



 ਹਾਲਤ ਵਿਗੜਨ 'ਤੇ ਉਨ੍ਹਾਂ ਨੂੰ ਆਈਸੀਯੂ 'ਚ ਭਰਤੀ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਬ੍ਰੇਨ ਸਟ੍ਰੋਕ ਕਾਰਨ ਉਸ ਦੀ ਜਾਨ ਚਲੀ ਗਈ। ਬੁੱਧਵਾਰ ਨੂੰ ਉਸ ਦੀ ਮੌਤ ਹੋ ਗਈ। ਚੰਦਨ ਜਿੰਦਲ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦਾ ਵਸਨੀਕ ਸੀ।


Featured post

SOE - MERITORIOUS SCHOOL ADMISSION LINK 2025 : ਸਕੂਲ ਆਫ਼ ਐਮੀਨੈਂਸ ਅਤੇ ਮੈਰਿਟੋਰੀਅਸ ਸਕੂਲਾਂ ਲਈ ਸਾਂਝੀ ਦਾਖਲਾ ਪ੍ਰੀਖਿਆਵਾਂ ਦਾ ਐਲਾਨ

SOE - MERITORIOUS  SCHOOL ADMISSION 2025 : ਸਕੂਲ ਆਫ਼ ਐਮੀਨੈਂਸ ਅਤੇ ਮੈਰਿਟੋਰੀਅਸ ਸਕੂਲਾਂ ਲਈ ਸਾਂਝੀ ਦਾਖਲਾ ਪ੍ਰੀਖਿਆਵਾਂ ਦਾ ਐਲਾਨ  ਚੰਡੀਗੜ੍ਹ, 22 ਜਨਵਰੀ 20...

RECENT UPDATES

Trends