ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਨਵਜੋਤ ਸਿੰਘ ਸਿੱਧੂ ਸਮੇਤ ਪੰਜ ਰਾਜਾਂ ਦੇ ਸੂਬਾ ਪ੍ਰਧਾਨਾਂ ਨੂੰ ਅਸਤੀਫ਼ੇ ਦੇਣ ਲਈ ਕਿਹਾ

 ਯੂਪੀ, ਉਤਰਾਖੰਡ ਸਮੇਤ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਕਰਾਰੀ ਹਾਰ ਤੋਂ ਬਾਅਦ ਪਾਰਟੀ ਪੱਧਰ ’ਤੇ ਮੀਟਿੰਗਾਂ ਦਾ ਦੌਰ ਜਾਰੀ ਹੈ। ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ ਨੇ ਪਾਰਟੀ ਦੇ ਸਾਰੇ ਪੰਜ ਰਾਜਾਂ ਦੇ ਮੁਖੀਆਂ ਨੂੰ ਖ਼ਰਾਬ ਪ੍ਰਦਰਸ਼ਨ ਤੋਂ ਬਾਅਦ ਅਸਤੀਫ਼ੇ ਦੇਣ ਲਈ ਕਿਹਾ ਹੈ। 



ਦੋ ਦਿਨ ਪਹਿਲਾਂ ਹੋਈ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਇਹ ਪਹਿਲਾ ਵੱਡਾ ਫੈਸਲਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵੀ ਪੰਜ ਰਾਜਾਂ ਦੇ ਹਟਾਏ ਗਏ ਪਾਰਟੀ ਮੁਖੀਆਂ ਵਿੱਚ ਸ਼ਾਮਲ ਹਨ।


 

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends