TEACHER TRANSFER : ਚੰਨੀ ਸਰਕਾਰ ਵੱਲੋਂ ਕੀਤੀਆਂ ਬਦਲੀਆਂ ਸਬੰਧੀ ਅਪਡੇਟ

 TEACHER TRANSFER : ਚੰਨੀ ਸਰਕਾਰ ਵੱਲੋਂ ਕੀਤੀਆਂ ਬਦਲੀਆਂ ਨੂੰ ਲਾਗੂ ਕਰਨ ਲਈ ਡੀਈਓ ਵਲੋਂ ਮੰਗੀ ਅਗਵਾਈ। 



ਜਲੰਧਰ, 24 ਮਾਰਚ 

ਸਿੱਖਿਆ ਵਿਭਾਗ ਵੱਲੋਂ ਜਨਵਰੀ ਮਹੀਨੇ ਕੀਤੀਆਂ ਬਦਲੀਆਂ ਹਾਲੇ ਤੱਕ ਵੀ ਲਾਗੂ ਨਹੀਂ ਹੋਈਆਂ ਹਨ। ਕਿਉਂਕਿ ਚੰਨੀ ਸਰਕਾਰ ਵੱਲੋਂ  ਜਦੋਂ ਇਹ ਬਦਲੀਆਂ ਕੀਤੀਆਂ ਗਈਆਂ ਤਾਂ ਚੋਣ ਜ਼ਾਬਤਾ ਲਾਗੂ ਹੋ ਗਿਆ ਸੀ 




ਇਹਨਾਂ ਬਦਲੀਆਂ ਨੂੰ ਲਾਗੂ ਕਰਨ ਸਬੰਧੀ  ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਡੀਪੀਆਈ ਤੋਂ ਅਗਵਾਈ ਮੰਗੀ ਗਈ ਹੈ। ਡੀਈਓ ਜਲੰਧਰ ਵਲੋਂ   ਲਿਖੇ ਪੱਤਰ ਵਿੱਚ ਕਿਹਾ ਗਿਆ (Read here) ਕਿ   "ਈ.ਟੀ.ਟੀ,.ਐੱਚ.ਟੀ ਅਤੇ ਸੀ.ਐੱਚ.ਟੀ ਦੀਆਂ ਬਦਲੀਆਂ ਕੀਤੀਆਂ ਗਈਆਂ ਸਨ,ਚੋਣ ਜ਼ਾਬਤਾ ਲੱਗਣ ਕਾਰਨ ਲਾਗੂ ਨਹੀਂ ਹੋ  ਸਕੀਆਂ। ਚੋਣ ਜ਼ਾਬਤਾਂ ਖਤਮ ਹੋਣ ਉੱਪਰਤ ਅਧਿਆਪਕਾਂ  ਵਲੋਂ ਵਾਰ ਵਾਰ ਬੇਨਤੀ ਕੀਤੀ ਜਾ ਰਹੀ ਹੈ, ਇਸ ਲਈ ਇਹਨਾਂ ਬਦਲੀਆਂ ਨੂੰ ਲਾਗੂ ਕਰਨ ਲਈ ਅਗਵਾਈ ਦਿੱਤੀ ਜਾਵੇ"।




Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends