ਯੂਕਰੇਨ: ਬੰਬ ਧਮਾਕੇ ਵਿੱਚ ਇੱਕ ਭਾਰਤੀ ਵਿਦਿਆਰਥੀ ਦੀ ਮੌਤ, ਵਿਦੇਸ਼ ਮੰਤਰਾਲੇ ਨੇ ਪੁਸ਼ਟੀ ਕੀਤੀ
ਯੂਕਰੇਨ: ਬੰਬ ਧਮਾਕੇ ਵਿੱਚ ਇੱਕ ਭਾਰਤੀ ਵਿਦਿਆਰਥੀ ਦੀ ਮੌਤ, ਵਿਦੇਸ਼ ਮੰਤਰਾਲੇ ਨੇ ਪੁਸ਼ਟੀ ਕੀਤੀ.
ਰੂਸ-ਯੂਕਰੇਨ ਸੰਘਰਸ਼ ਵਿੱਚ ਇੱਕ ਭਾਰਤੀ ਵਿਦਿਆਰਥੀ ਦੀ ਜਾਨ ਚਲੀ ਗਈ ਹੈ। ਯੂਕਰੇਨ ਵਿੱਚ ਬੰਬ ਧਮਾਕੇ ਵਿੱਚ ਇੱਕ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ ਹੈ। ਵਿਦੇਸ਼ ਮੰਤਰਾਲੇ ਨੇ ਇਸ ਦੀ ਪੁਸ਼ਟੀ ਕੀਤੀ ਹੈ।ਜਾਣਕਾਰੀ ਅਨੁਸਾਰ ਇਹ ਵਿਦਿਆਰਥੀ ਕਰਨਾਟਕ ਰਾਜ ਦਾ ਰਹਿਣ ਵਾਲਾ ਹੈ ਅਤੇ ਯੂਕਰੇਨ ਦੇ ਖਾਰਕਿਵ ਵਿੱਚ ਹੋਈ ਗੋਲੀਬਾਰੀ ਵਿੱਚ ਉਸ ਦੀ ਮੌਤ ਹੋ ਗਈ।