BIGGEST HISTORICAL DECISION : ਕੀ ਹੋਵੇਗਾ ਵੱਡਾ ਐਲਾਨ..

 BIGGEST HISTORICAL DECISION : ਭਗਵੰਤ ਮਾਨ ਸਰਕਾਰ ਦਾ ਵੱਡਾ ਫ਼ੈਸਲਾ ,..



ਮੁੱਖ ਮੰਤਰੀ ਭਗਵੰਤ ਮਾਨ ਅੱਜ ਸੂਬੇ ਦੇ ਲੋਕਾਂ ਲਈ ਵੱਡਾ ਐਲਾਨ ਕਰਨ ਜਾ ਰਹੇ ਹਨ। ਉਨਾਂ ਅਨੁਸਾਰ ਇਤਿਹਾਸ ਵਿੱਚ ਅਜਿਹਾ ਫੈਸਲਾ ਕਦੇ ਨਹੀਂ ਹੋਇਆ।

 ਮਾਨ ਦੇ ਇਸ ਐਲਾਨ ਨੂੰ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਸਮੇਂ ਕੀਤੇ ਵਾਅਦੇ ਨਾਲ ਜੋੜਿਆ ਜਾ ਰਿਹਾ ਹੈ।ਇਸ ਵਿੱਚ ਸਭ ਤੋਂ ਮਹੱਤਵਪੂਰਨ, 300 ਯੂਨਿਟ ਮੁਫਤ ਬਿਜਲੀ, ਸਰਕਾਰੀ ਨੌਕਰੀਆਂ ਅਤੇ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ ਇੱਕ ਹਜ਼ਾਰ ਪ੍ਰਤੀ ਮਹੀਨਾ ਸ਼ਾਮਲ ਹੈ
23 ਮਾਰਚ ਨੂੰ ਸਰਕਾਰੀ ਛੁੱਟੀ ਦਾ ਹੋਵੇਗਾ ਐਲਾਨ ,ਸੂਤਰ।

💐🌿Follow us for latest updates 👇👇👇

Featured post

Punjab School Summer Holidays Soon : ਪੰਜਾਬ ਦੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਜਲਦ

Punjab School Summer Vacations 2026: ਪੰਜਾਬ ਦੇ ਸਕੂਲਾਂ ਵਿੱਚ ਜਲਦ ਹੋ ਸਕਦੀਆਂ ਨੇ ਗਰਮੀ ਦੀਆਂ ਛੁੱਟੀਆਂ ਪੰਜਾਬ ਸਕੂਲ ਸਿੱਖ...

RECENT UPDATES

Trends