ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨੂੰ ਸੌਂਪਿਆ ਅਸਤੀਫਾ, ਕਿਹਾ

 

ਚੰਡੀਗੜ੍ਹ, 11 ਮਾਰਚ 2022

ਪੰਜਾਬ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅਸਤੀਫਾ ਦੇ ਦਿੱਤਾ ਹੈ। ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਤੱਕ ਕਾਰਜਕਾਰੀ ਮੁੱਖ ਮੰਤਰੀ ਵਜੋਂ ਕੰਮ ਕਰਦੇ ਰਹਿਣਗੇ। ਹਾਲਾਂਕਿ, ਉਨ੍ਹਾਂ ਕੋਲ ਹੁਣ ਫੈਸਲੇ ਲੈਣ ਦੀ ਪਾਵਰ  ਨਹੀਂ ਹੋਵੇਗੀ। ਰਾਜਪਾਲ ਬੀਐਲ ਪੁਰੋਹਿਤ ਨੇ ਉਨ੍ਹਾਂ ਨੂੰ ਨਵੀਂ ਸਰਕਾਰ ਆਉਣ ਤੱਕ ਕੰਮ ਕਰਨ ਲਈ ਕਿਹਾ ਹੈ।

ਆਖਰੀ ਕੈਬਨਿਟ ਮੀਟਿੰਗ ' ਚ ਮੁੱਖ ਮੰਤਰੀ ਚਰਨਜੀਤ ਸਿੰਘ ਤੇ ਹੋਰ ਨੇਤਾ


ਅਸਤੀਫਾ ਦੇਣ ਤੋਂ ਬਾਅਦ ਚਰਨਜੀਤ ਚੰਨੀ ਨੇ ਕਿਹਾ ਕਿ ਚੋਣਾਂ ਤੋਂ ਬਾਅਦ ਨਵੀਂ ਪਾਰਟੀ ਚੁਣ  ਲਈ ਗਈ ਹੈ। ਇਸ ਲਈ ਮੰਤਰੀ ਮੰਡਲ ਦੀ ਮੀਟਿੰਗ ਬੁਲਾ ਕੇ 15ਵੀਂ ਵਿਧਾਨ ਸਭਾ ਨੂੰ ਭੰਗ ਕਰਨ ਦੀ ਸਿਫ਼ਾਰਸ਼ ਰਾਜਪਾਲ ਨੂੰ ਭੇਜ ਦਿੱਤੀ ਗਈ ਹੈ। ਮੈਂ ਆਪਣਾ ਅਸਤੀਫਾ ਰਾਜਪਾਲ ਨੂੰ ਸੌਂਪ ਦਿੱਤਾ ਹੈ। ਰਾਜਪਾਲ ਨੇ ਮੈਨੂੰ ਨਵੀਂ ਸਰਕਾਰ ਬਣਨ ਤੱਕ ਸਰਕਾਰ ਚਲਾਉਣ ਲਈ ਕਿਹਾ ਹੈ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends