FIRST CABINET MEETING: ਭਗਵੰਤ ਮਾਨ ਸਰਕਾਰ ਵੱਲੋਂ ਪਹਿਲੀ ਕੈਬਨਿਟ ਮੀਟਿੰਗ 19 ਮਾਰਚ ਨੂੰ

 ਚੰਡੀਗੜ੍ਹ 18 ਮਾਰਚ:  ਪੰਜਾਬ ਦੀ ਨਵੀਂ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੰਤਰੀ ਕੱਲ੍ਹ ਸਵੇਰੇ 11 ਵਜੇ ਸਹੁੰ ਚੁੱਕਣਗੇ। ਇਹ ਸਹੁੰ ਚੁੱਕ ਸਮਾਗਮ ਰਾਜ ਭਵਨ ਵਿੱਚ ਹੋਵੇਗਾ। 


ALSO READ: 

ਇਸ ਤੋਂ ਬਾਅਦ 12:30 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੈਬਨਿਟ ਦੀ ਪਹਿਲੀ ਮੀਟਿੰਗ ਹੋਵੇਗੀ। ਜਿਸ ਵਿੱਚ ‘ਆਪ’ ਦੀ ਚੋਣ ਸਮੇਂ ਐਲਾਨਾਂ ਨਾਲ ਜੁੜੇ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। 



Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends