PUNJAB CABINET DECISION TODAY
ਚੰਡੀਗੜ੍ਹ 31 ਮਾਰਚ
ਨਵੀਂ ਬਣੀ ਪੰਜਾਬ ਸਰਕਾਰ ਵੱਲੋਂ ਅੱਜ ਦੂਜੀ ਕੈਬਨਿਟ ਮੀਟਿੰਗ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ।
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਮੰਤਰੀ ਮੰਡਲ ਨੇ ਵੀਰਵਾਰ ਨੂੰ 1 ਅਪ੍ਰੈਲ ਤੋਂ 30 ਜੂਨ, 2022 ਤੱਕ ਦੀ ਮਿਆਦ ਲਈ ਸਾਲ 2022-23 ਲਈ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਸਬੰਧੀ ਫੈਸਲਾ ਅੱਜ ਸ਼ਾਮ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਮੁੱਖ ਮੰਤਰੀ ਦਫ਼ਤਰ ਵਿਖੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਹੋਰ ਅਪਡੇਟ ਥੋੜੀ ਦੇਰ ਤੱਕ...
CABINET MEETING: ਕਿਸਾਨਾਂ ਲਈ ਇੱਕ ਹੋਰ ਵੱਡਾ ਫ਼ੈਸਲਾ
CM ਸਰਦਾਰ @BhagwantMann ਦੀ ਅਗਵਾਈ ਵਿੱਚ ਪੰਜਾਬ ਦੇ ਭਖ਼ਦੇ ਮਸਲਿਆਂ ਸਬੰਧੀ ਕੈਬਨਿਟ ਮੀਟਿੰਗ ਸ਼ੁਰੂ ਹੋਈ#PunjabCabinet led by CM @BhagwantMann okays Excise Policy for 2022-23 from April 1 to June 30, 2022. Licensees to give 10% more revenue as compared to corresponding period of FY 2021-22 by way of additional quota.
— Government of Punjab (@PunjabGovtIndia) March 31, 2022
(1/2) pic.twitter.com/8UbzF5U4fN
CM ਸਰਦਾਰ @BhagwantMann ਦੀ ਅਗਵਾਈ ਵਿੱਚ ਪੰਜਾਬ ਦੇ ਭਖ਼ਦੇ ਮਸਲਿਆਂ ਸਬੰਧੀ ਕੈਬਨਿਟ ਮੀਟਿੰਗ ਸ਼ੁਰੂ ਹੋਈ pic.twitter.com/PT4F1n8s2u
— AAP Punjab (@AAPPunjab) March 31, 2022