PUNJAB GOVT LIST OF MINISTERS WITH THEIR MINISTRY

 

ਚੰਡੀਗੜ੍ਹ 21 ਮਾਰਚ 

ਪੰਜਾਬ ਸਰਕਾਰ ਦੇ ਮੰਤਰੀਆਂ ਨੂੰ ਵਿਭਾਗ ਵੰਡੇ ਗਏ ਹਨ। ਗ੍ਰਹਿ ਅਤੇ ਆਬਕਾਰੀ ਮੰਤਰਾਲਾ ਮੁੱਖ ਮੰਤਰੀ ਭਗਵੰਤ ਮਾਨ ਕੋਲ ਰਹੇਗਾ। ਹਰਪਾਲ ਚੀਮਾ ਨੂੰ ਵਿੱਤ ਮੰਤਰੀ ਬਣਾਇਆ ਗਿਆ ਹੈ। ਗੁਰਮੀਤ ਸਿੰਘ ਮੀਤ ਹੇਅਰ ਨੂੰ ਸਿੱਖਿਆ ਮੰਤਰੀ ਬਣਾਇਆ ਗਿਆ ਹੈ। ਹਰਜੋਤ ਬੈਂਸ ਨੂੰ ਕਾਨੂੰਨ ਅਤੇ ਸੈਰ ਸਪਾਟਾ ਮੰਤਰੀ ਬਣਾਇਆ ਗਿਆ ਹੈ।



 ਹਰਭਜਨ ਸਿੰਘ ਈਟੀਓ ਬਿਜਲੀ ਮੰਤਰੀ ਹੋਣਗੇ। ਬਲਜੀਤ ਕੌਰ ਨੂੰ ਇਸਤਰੀ ਤੇ ਬਾਲ ਵਿਕਾਸ ਮੰਤਰਾਲਾ ਦਿੱਤਾ ਗਿਆ ਹੈ। ਲਾਲਚੰਦ ਕਟਾਰੂਚੱਕ ਨੂੰ ਖੁਰਾਕ ਸਪਲਾਈ ਮੰਤਰੀ ਬਣਾਇਆ ਗਿਆ ਹੈ। ਲਾਲਜੀਤ ਭੁੱਲਰ ਨੂੰ ਟਰਾਂਸਪੋਰਟ ਮੰਤਰੀ ਬਣਾਇਆ ਗਿਆ ਹੈ। ਬ੍ਰਹਮਸ਼ੰਕਰ ਜ਼ਿੰਪਾ ਨੂੰ ਜਲ ਸਪਲਾਈ ਮੰਤਰੀ ਬਣਾਇਆ ਗਿਆ ਹੈ। ਸਿਹਤ ਵਿਭਾਗ ਡਾ: ਵਿਜੇ ਸਿੰਗਲਾ ਨੂੰ ਦਿੱਤਾ ਗਿਆ ਹੈ।

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends