SCHOOL LECTURER RECRUITMENT: ਸਕੂਲਾਂ ਵਿੱਚ ਲੈਕਚਰਾਰਾਂ ਦੀ ਭਰਤੀ ਲਈ ਅਪਲਾਈ ਕਰਨ ਦੀ ਮਿਤੀਆਂ ਵਿੱਚ ਵਾਧਾ

 ਮੋਹਾਲੀ, 6 ਮਾਰਚ, 2022

ਸਿੱਖਿਆ ਵਿਭਾਗ ਪੰਜਾਬ ਵੱਲੋਂ ਮਿਤੀ 16-12-2021 ਨੂੰ ਦਿੱਤੇ ਵਿਗਿਆਪਨ ਦੀ ਲਗਤਾਰਤਾ ਵਿੱਚ ਮਿਤੀ 08-01-2022 ਦਿੱਤੇ ਲੈਕਚਰਾਰ ਕਾਡਰ ਦੀਆਂ ਵੱਖ-ਵੱਖ ਵਿਸ਼ਿਆ ਦੀ ਭਰਤੀ ਲਈ ਦਿੱਤੇ ਗਏ ਡੀਟੇਲਡ ਵਿਗਿਆਪਨ ਸਬੰਧੀ ਉਮੀਦਵਾਰਾਂ ਪਾਸੋਂ ਮਿਤੀ 30-01-2022 ਤੱਕ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ।


 ਉਮੀਦਵਾਰਾਂ ਵੱਲੋਂ ਪ੍ਰਾਪਤ ਪ੍ਰਤੀਬੇਨਤੀਆਂ ਅਨੁਸਾਰ ਅਪਲਾਈ ਕਰਨ ਵਿੱਚ ਆ ਰਹੀਆਂ ਤਕਨੀਕੀ ਮੁਸਕਿਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਣ ਆਨ-ਲਾਈਨ ਅਪਲਾਈ ਕਰਨ ਦੀ ਮਿਤੀ ਵਿੱਚ 10-03-2022 ਤੱਕ ਵਾਧਾ ਕੀਤਾ ਗਿਆ ਹੈ।


 ਬਾਕੀ ਸ਼ਰਤਾਂ  (Terms and Conditions) ਵਿਭਾਗ ਦੀ ਵੈੱਬ-ਸਾਇਟ www.educationrecruitmentboard.com ਤੇ ਉਪਲੱਬਧ ਵਿਗਿਆਪਨ ਅਨੁਸਾਰ ਹੀ ਹੋਣਗੀਆਂ। 
ਇਹ ਜਾਣਕਾਰੀ  ਸਹਾਇਕ ਡਾਇਰੈਕਟਰ ਸਿੱਖਿਆ ਭਰਤੀ ਡਾਇਰੈਕਟੋਰੇਟ ਵਲੋਂ ਦਿੱਤੀ ਗਈ ਹੈ।

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends