ਚੰਡੀਗੜ੍ਹ 16 ਅਪ੍ਰੈਲ :
ਸੂਬੇ ਦੀ ਸਰਕਾਰ ਨੇ ਆਮ ਲੋਕਾਂ ਨੂੰ ਰਾਹਤ ਦਿੰਦਿਆਂ ਵੱਡਾ ਐਲਾਨ ਕੀਤਾ ਹੈ। 1 ਜੁਲਾਈ ਤੋਂ ਸੂਬੇ ਦੇ ਹਰ ਘਰ ਨੂੰ 300 ਯੂਨਿਟ ਤੱਕ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ ਗਿਆ ਹੈ। ਸੂਬਾ ਸਰਕਾਰ ਨੇ ਆਪਣੇ 30 ਦਿਨਾਂ ਦੇ ਕਾਰਜਕਾਲ ਦਾ ਰਿਪੋਰਟ ਕਾਰਡ ਜਾਰੀ ਕੀਤਾ ਹੈ।
30 days Report Card of Punjab Government under the leadership of Chief Minister @BhagwantMann. Now the people of Punjab will get 300 units of free electricity from July 1. pic.twitter.com/HQD2pyT4jO
— Government of Punjab (@PunjabGovtIndia) April 16, 2022