WEATHER UPDATE : ਗਰਜ ਚਮਕ ਨਾਲ ਧੂੜ ਹਨੇਰੀਆਂ ਦੀ ਸੰਭਾਵਣਾ, ਲੂ ਤੋਂ ਫੌਰੀ ਰਾਹਤ

#ਗਰਜ_ਚਮਕ ਨਾਲ ਧੂੜ ਹਨੇਰੀਆਂ ਦੀ ਸੰਭਾਵਣਾ, ਲੂ ਤੋਂ ਫੌਰੀ ਰਾਹਤ

ਲੁਧਿਆਣਾ 30 ਅਪ੍ਰੈਲ

ਪੰਜਾਬ ਸਮੇਤ ਸਮੁੱਚੇ ਉੱਤਰ-ਭਾਰਤ ਚ (ਲੂ)  ਗਰਮ ਲਹਿਰ   ਦਾ ਪ੍ਰਭਾਵ ਲਗਾਤਾਰ ਜਾਰੀ, ਅੱਜ ਬਠਿੰਡਾ ਏਅਰਪੋਰਟ 45.2° ਨਾਲ ਪੰਜਾਬ ਚ ਸਭ ਤੋਂ ਗਰਮ ਖੇਤਰ ਰਿਹਾ।

ਪਿਛਲੇ ਕੁਝ ਦਿਨਾਂ ਤੋਂ ਚੱਲ ਰਿਹਾ Heatwave  (ਲੂ) ਦਾ ਦੌਰ ਕੱਲ ਤੋਂ ਹਲਕਾ ਮੱਠਾ ਪੈ ਜਾਣ ਨਾਲ ਸੂਬਾ ਵਾਸੀਆਂ ਨੂੰ ਫੌਰੀ ਰਾਹਤ ਮਿਲਣ ਦੀ ਆਸ ਹੈ।

 ਕਿਉਂਕਿ ਮਈ ਦੇ ਪਹਿਲੇ ਹਫਤੇ ਤਾਜਾ ਪੱਛਮੀ ਸਿਸਟਮ ਅਤੇ ਕੱਲ ਤੋਂ ਬੰਗਾਲ ਦੀ ਖਾੜੀ ਤੋਂ ਆਉਣ ਵਾਲੀਆਂ ਨਮ (ਪੁਰੇ) ਪੂਰਬੀ ਹਵਾਵਾਂ, ਸਮੁੱਚੇ ਸੂਬੇ ਚ ਧੂੜ-ਹਨੇਰੀਆਂ ਨੂੰ ਸੱਦਾ ਦੇਣਗੀਆਂ।

 3 ਮਈ ਤੱਕ ਕਿਤੇ-ਕਿਤੇ ਖਾਸਕਰ ਹਿਮਾਚਲ ਨਾਲ ਲੱਗਦੇ ਖੇਤਰਾਂ ਚ ਟੁੱਟਵੀਂ ਬੱਦਲਵਾਈ ਨਾਲ ਹਲਕੀ ਕਾਰਵਾਈ ਤੇ ਧੂੜ ਹਨੇਰੀ ਚੱਲ ਸਕਦੀ ਹੈ।

ਜਦਕਿ 3-4 ਮਈ ਨੂੰ ਤਕੜੇ ਗਰਜ-ਚਮਕ ਆਲੇ ਬੱਦਲ ਬਨਣ ਕਾਰਨ ਪੰਜਾਬ ਦੇ ਬਹੁਤੇ ਭਾਗਾਂ ਚ' ਧੂੜ-ਤੂਫ਼ਾਨ ਨਾਲ ਕਾਰਵਾਈ ਦੀ ਉਮੀਦ ਰਹੇਗੀ

ETO , BLOCK LEVEL EXTENSION OFFICER RESULT DECLARED, CHECK HERE

The office of the Subordinate Services Selection Board, Punjab had advertised 168 posts of Excise and Taxation Inspector, Block Level Extension Officer, Senior Industrial Promotion Officer vide Advertisement No. 09/2021. 

The result-cum-merit list of the candidates as approved by the Board can be downloaded from here.

SCHOOL TIME CHANGED:ਸਕੂਲਾਂ ਦੇ ਸਮੇਂ ਨੂੰ ਲੈ ਕੇ ਵਿਦਿਆਰਥੀ, ਮਾਪੇ ਅਤੇ ਅਧਿਆਪਕ ਦੁਵਿਧਾ ਵਿੱਚ

ਮੋਹਾਲੀ, 30 ਅਪ੍ਰੈਲ

 ਪਿਛਲੇ ਦਿਨੀਂ ਪੰਜਾਬ ਸਰਕਾਰ ਵਲੋਂ ਪੱਤਰ ਜਾਰੀ ਕਰਕੇ ਸਮੂਹ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ. ਜਾਰੀ ਪੱਤਰ ਅਨੁਸਾਰ ਸਮੂਹ ਪ੍ਰਾਇਮਰੀ ਸਕੂਲ 7 ਵਜ਼ੇ ਤੋ 11 ਵਜ਼ੇ ਤੱਕ ਅਤੇ ਸਮੂਹ ਅੱਪਰ ਪ੍ਰਾਇਮਰੀ ਸਕੂਲ 7.00 ਵਜ਼ੇ ਤੋਂ 12.30 ਵਜ਼ੇ ਤੱਕ ਖੁਲਣਗੇ. ਪ੍ਰੰਤੂ ਇਸ ਪੱਤਰ ਵਿਚ ਡਬਲ ਸ਼ਿਫਟ ਵਿੱਚ ਚੱਲਣ ਵਾਲੇ ਸਕੂਲਾਂ ਦੇ ਸਮੇਂ ਦਾ ਕੋਈ ਵੀ ਜਿਕਰ ਨਹੀਂ ਕੀਤਾ ਗਿਆ ਹੈ।ਡਬਲ ਸ਼ਿਫਟ ਵਾਲੇ ਸਕੁਲ 12.30 ਵਜ਼ੇ ਤੋਂ ਲੈ ਕੇ 5.30 ਵਜ਼ੇ ਤੱਕ ਚਲਦੇ ਹਨ।

 ਪੰਜਾਬ ਭਰ ਵਿੱਚ ਡਬਲ ਸ਼ਿਫਟ ਵਾਲੇ ਸਕੂਲਾਂ ਦੇ ਅਧਿਆਪਕ, ਵਿਦਿਆਰਥੀ ਅਤੇ ਮਾਪੇ ਦੁਵਿਧਾ ਵਿਚ ਹਨ, ਕਿਉ ਕਿ ਪੰਜਾਬ ਸਰਕਾਰ ਦੇ ਜਾਰੀ ਪੱਤਰ ਅਨੂਸਾਰ ਸਮੂਹ ਸਕੂਲ ਗਰਮੀ ਕਰਕੇ 12.30 ਵਜ਼ੇ ਤਕ ਬੰਦ ਹੋਣਗੇ,ਪ੍ਰੰਤੂ ਡਬਲ ਸ਼ਿਫਟ ਵਾਲੇ ਸਕੂਲਾਂ ਦਾ ਸਮਾ ਦੁਪਿਹਰ 12. 00ਵਜ਼ੇ ਤੋਂ 5.30 ਵਜ਼ੇ ਤੱਕ ਦਾ ਹੈ। ਇਸ ਸਬੰਧੀ ਵਿਭਾਗ ਵਲੋਂ ਕੋਈ ਵੀ ਹਦਾਇਤਾਂ ਜਾਰੀ ਨਹੀਂ ਕੀਤੀਆਂ ਗਈਆ ਹਨ। ਡਬਲ ਸ਼ਿਫਟ ਵਿਚ ਕੰਮ ਕਰਨ ਵਾਲੇ ਅਧਿਆਪਕਾਂ ਵਲੋ ਮੰਗ ਕੀਤੀ ਗਈ ਹੈ ਕਿ ਇਨਾਂ ਸਕੂਲਾਂ ਦੇ ਸਮੇਂ ਸਬੰਧੀ ਸਪਸ਼ਟੀਕਰਨ ਜਾਰੀ ਕੀਤਾ ਜਾਵੇ।
 IMPORTANT LETTERS RELATED TO EDUCATION
ISSUED BY LETTER REGARDING LINK FOR DOWNLOADING

DPI  MID DAY MEAL CHARGE : ਮਿੱਡ ਡੇਅ ਮੀਲ ਦੇ ਚਾਰਜ ਸਬੰਧੀ ਪੱਤਰ  DOWNLOAD HERE
DPI  Job profile SLA : ਐਸ ਐਲ ਏ ਦੀਆਂ ਡਿਊਟੀਆਂ ਸਬੰਧੀ ਪੱਤਰ  DOWNLOAD HERE

DPI ਹੈਂਡੀਕੈਪਡ ਵਿਦਿਆਰਥੀਆਂ ਤੋਂ ਫੀਸਾਂ ਨਾ ਲੈਣ ਸਬੰਧੀ ਪੱਤਰ

Download here
DPI MID DAY MEAL ਮਿਡ ਡੇ ਮੀਲ ਮੀਨੂੰ ਅਤੇ ਪ੍ਰਤੀ ਵਿਦਿਆਰਥੀ ਅਨਾਜ ਦੀ ਦਰ  
DOWNLOAD HERE
DPI TIME TABLE: PERIOD DISTRIBUTION LETTER
DOWNLOAD HERE
PUNJAB GOVT FEES AND FUNDS COLLECTED FROM STUDENTS 
DOWNLOAD HERE
PSEB 22 BOOKS CHANGED FOR SESSION 2022-23
DOWNLOAD HERE
DPI ਸਕੂਲਾਂ ਵਿੱਚ ਲੋਕਲ ਫੰਕਸ਼ਨ ਨਾਂ ਕਰਵਾਉਣ ਸਬੰਧੀ 
DOWNLOAD HERE
SECRETARY CLERK DUTIES IN SCHOOL
DOWNLOAD HERE
SECRETARY ਖਜ਼ਾਨਾ ਦਫਤਰ ਵਿੱਚ ਆਨਲਾਈਨ ਬਿਲਾਂ ਲਈ ਅਧਿਆਪਕਾਂ ਤੋਂ ਪੈਸੇ ਨਾਂ ਇਕੱਠੇ ਕੀਤੇ ਜਾਣ DOWNLOAD HERE
SECRETARY ਸਕੂਲਾਂ ਵਿੱਚ ਫੰਡਾਂ ਦੀ ਵਰਤੋਂ ਸਬੰਧੀ ਵਿੱਤੀ ਪਾਵਰਾਂ ਸਬੰਧੀ ਹਦਾਇਤਾਂ DOWNLOAD HERE 
SECRETARY ਨੌਵੀਂ  ਤੋਂ ਬਾਰ੍ਹਵੀਂ ਜਮਾਤ ਦੀਆਂ 30% ਵਿਦਿਆਰਥਣਾਂ ਦੀ ਫੀਸ ਮੁਆਫ਼ ਕਰਨ ਸਬੰਧੀ ਪੱਤਰ DOWNLOAD HERE
DPI LETTER REGARDING TRANSFER CERTIFICATE   (DOWNLOAD HERE )

GIRLS SCHOOL FEES:ਸਰਕਾਰੀ ਸਕੂਲ ਵਿੱਚ ਪੜ੍ਹ ਰਹੀਆਂ ਵਿਦਿਆਰਥਣਾਂ ਦੀ ਫੀਸ ਮਾਫ਼ ਕਰਨ ਸਬੰਧੀ ਮੌਜੂਦਾ ਹਦਾਇਤਾਂ

INTERNET SERVICES SUSPENDED: ਪੰਜਾਬ ਸਰਕਾਰ ਵੱਲੋਂ ਪਟਿਆਲਾ ਵਿਖੇ ਇੰਟਰਨੈੱਟ ਕੀਤਾ ਬੰਦ

PPSC DISTT ATTORNEY RECRUITMENT 2022: ਪਬਲਿਕ ਸਰਵਿਸ ਕਮਿਸ਼ਨ ਵੱਲੋਂ 119 ਅਸਾਮੀਆਂ ਦੀ ਭਰਤੀ ਲਈ ਆਨਲਾਈਨ ਅਰਜ਼ੀਆਂ ਦੀ ਮੰਗ, ਡਾਊਨਲੋਡ ਨੋਟੀਫਿਕੇਸ਼ਨ

 PPSC DISTT ATTORNEY RECRUITMENT 2022 

The Punjab Public Service Commission invites Online Application Forms from eligible candidates for recruitment to 119 posts of Assistant District Attorney in the Department of Home Affairs and Justice, Govt. of Punjab. 

CATEGORY WISE POSTS 

 INITIAL PAY: Rs. 35,400/- 
 The minimum pay admissible for the ibid posts shall be as per notification by PUNJAB GOVT.

 ESSENTIAL QUALIFICATIONS

Persons who possess a degree of Bachelor of Law (Professional Degree) of a recognized university or institution or who are Barristers of England or Ireland or are members of Faculty of Advocates of Scotland and are eligible for being enrolled as an Advocate under Advocates Act, 1961, and who have two years experience of practice at the Bar 

 Punjabi of Matric or its equivalent Standard. 

 AGE :  Candidates should not be below 18 years and above 37 years of age as on 01/01/2022.
Age relaxation as per official notification

SUBMISSION OF APPLICATION FORM

The candidates can ONLY apply by filling Online Application Form, a link of which is available on the website of the Commission http://ppsc.gov.in

 Last Date To make new registration for applying for the post.  20/05/2022
By 11:59:00 PM

To deposit the Application and Examination Fees by system generated Bank Challan Form.  30/05/2022
[ During Banking
Hours] 

IMPORTANT LINKS: 
PPSC OFFICIAL WEBSITE: http://ppsc.gov.in 

PUNJAB SCHOOL TIME TABLE 2022: 2 ਮਈ, 2022 ਤੋਂ 14 ਮਈ, 2022 ਤੱਕ ਦਾ ਟਾਈਮ ਟੇਬਲ

 ਚੰਡੀਗੜ੍ਹ 29 ਅਪ੍ਰੈਲ

ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਵੱਲੋਂ 2 ਮਈ, 2022 ਤੋਂ 14 ਮਈ, 2022 ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਹੈ। ਸਮੂਹ ਪ੍ਰਾਇਮਰੀ ਸਕੂਲ ਸਵੇਰੇ 7 ਵਜੇ ਤੋਂ 11 ਵਜੇ ਤੱਕ ਖੁੱਲਣਗੇ। ਸਮੂਹ ਮਿਡਲ ,ਹਾਈ  ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 7 ਵਜੇ ਤੋਂ 12:30 ਵਜੇ ਤੱਕ ਖੁੱਲਣਗੇ।

 ਇਸ ਸਮੇਂ ਦੌਰਾਨ ਸਮੂਹ ਮਿਡਲ ,ਹਾਈ  ਅਤੇ ਸੀਨੀਅਰ ਸਕੂਲਾਂ  ਦਾ ਟਾਈਮ ਟੇਬਲ ਇਸ ਤਰ੍ਹਾਂ ਹੋਵੇਗਾ

*2 ਮਈ, 2022 ਤੋਂ 14 ਮਈ, 2022 ਤੱਕ*

 ਪੀਰੀਅਡ                        ਸਮਾਂ

ਸਵੇਰ ਦੀ ਸਭਾ                     07.00-07.20

      1                               07.20-07.55

      2                               07.55-08.30

      3                               08.30-09.05

      4                               09.05-09.40

      5                               09.40-10.15

   ਅੱਧੀ ਛੂੱਟੀ                       10.15-10.45

      6                               10.45-11.20

      7                               11.20-11.55

      8                                11.55-12.30

NEW APPOINTMENT IN PUNJAB CONGRESS: ਕੈਪਟਨ ਦੇ ਕਰੀਬੀ ਰਹੇ ਸੰਦੀਪ ਸੰਧੂ ਜਨਰਲ ਸਕੱਤਰ; ਪਰਗਟ ਸਿੰਘ ਸਮੇਤ 5 ਉਪ ਪ੍ਰਧਾਨ ਬਣਾਏ

 ਪੰਜਾਬ ਕਾਂਗਰਸ 'ਚ 7 ਨਵੀਆਂ ਨਿਯੁਕਤੀਆਂ: ਕੈਪਟਨ ਦੇ ਕਰੀਬੀ ਰਹੇ ਸੰਦੀਪ ਸੰਧੂ ਜਨਰਲ ਸਕੱਤਰ; ਪਰਗਟ ਸਿੰਘ ਸਮੇਤ 5 ਉਪ ਪ੍ਰਧਾਨ ਬਣਾਏ.

BIG BREAKING : ਪੰਜਾਬ ਦੇ ਸਮੂਹ ਸਕੂਲਾਂ ਵਿੱਚ 15 ਮਈ ਤੋਂ ਛੁਟੀਆਂ

 ਪੰਜਾਬ ਵਿੱਚ ਤਾਪਮਾਨ ਲਗਾਤਾਰ ਵੱਧਣ ਦੇ ਮੱਦੇਨਜ਼ਰ ਪੰਜਾਬ ਰਾਜ ਦੇ ਸਮੂਹ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 02-05-2022 ਤੋਂ 14-05-2022 ਤੱਕ ਸਮਾਂ ਸਾਰਨੀ ਪੰਜਾਬ ਸਰਕਾਰ ਵੱਲੋਂ ਹੇਠ ਲਿਖੇ ਅਨੁਸਾਰ ਬਦਲ ਦਿੱਤੀ ਗਈ ਹੈ:-

 ਸਕੂਲ ਪੱਧਰ : ਸਕੂਲ ਲੱਗਣ ਦਾ ਸਮਾਂ 

 ਪ੍ਰਾਇਮਰੀ : ਸਵੇਰੇ 7.00 ਵਜੇ ਤੋਂ ਸਵੇਰੇ 11.00 ਵਜੇ ਤੱਕ ਖੁੁੱਲਣਗੇ।  ਮਿਡਲ/ਹਾਈ/ ਸੀਨੀਅਰ ਸੈਕੰਡਰੀ ਸਵੇਰੇ : 7.00 ਵਜੇ ਤੋਂ ਬਾਅਦ ਦੁਪਹਿਰ 12.30 ਵਜੇ ਤੱਕ  ਖੁੁੱਲਣਗੇ।

 ਸਮੂਹ ਸਕੂਲਾਂ ਵਿੱਚ ਗਰਮੀ ਰੁੱਤ ਦੀਆਂ ਛੁੱਟੀਆਂ ਮਿਤੀ 15.05.2022 ਤੋਂ 30.6.2022 ਤੱਕ ਇਸ ਸ਼ਰਤ ਤੇ ਕੀਤੀਆਂ  ਹਨ ਕਿ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਮੁੱਖ ਰੱਖਦੇ ਹੋਏ ਮਿਤੀ 16.5.2022 ਤੋਂ 31.5.2022 ਤੱਕ ਆਨ ਲਾਈਨ ਕਲਾਸਾਂ ਲਗਾਈਆਂ ਜਾਣਗੀਆਂ। 

ਹੁਕਮਾਂ ਦੀ ਕਾਪੀ ਡਾਊਨਲੋਡ ਕਰਨ ਲਈ ਇਥੇ ਕਲਿੱਕ ਕਰੋ

CURFEW IN PATIALA: ਪੰਜਾਬ ਸਰਕਾਰ ਨੇ ਲਗਾਇਆ ਕਰਫਿਊ

SCHOOL TIME CHANGED: ਪੰਜਾਬ ਸਰਕਾਰ ਨੇ ਸਮੂਹ ਸਕੂਲਾਂ ਦੇ ਸਮੇਂ ਵਿੱਚ ਕੀਤਾ ਬਦਲਾਅ, ਛੁੱਟੀਆਂ 15 ਮਈ ਤੋਂ

ਚੰਡੀਗੜ੍ਹ, 29 ਅਪ੍ਰੈਲ
ਪੰਜਾਬ  ਵਿੱਚ ਤਾਪਮਾਨ ਲਗਾਤਾਰ ਵੱਧਣ ਦੇ ਮੱਦੇਨਜ਼ਰ ਪੰਜਾਬ ਰਾਜ ਦੇ ਸਮੂਹ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 02-05-2022 ਤੋਂ 14-05-2022 ਤੱਕ ਸਮਾਂ ਸਾਰਨੀ ਹੇਠ ਲਿਖੇ ਅਨੁਸਾਰ ਬਦਲ ਦਿੱਤੀ ਗਈ ਹੈ:- ਸਕੂਲ ਪੱਧਰ : ਸਕੂਲ ਲੱਗਣ ਦਾ ਸਮਾਂ 
 
 ਪ੍ਰਾਇਮਰੀ :  ਸਵੇਰੇ 7.00 ਵਜੇ ਤੋਂ ਸਵੇਰੇ 11.00 ਵਜੇ ਤੱਕ ਮਿਡਲ/ਹਾਈ/ ਸੀਨੀਅਰ ਸੈਕੰਡਰੀ ਸਵੇਰੇ :  7.00 ਵਜੇ ਤੋਂ ਬਾਅਦ ਦੁਪਹਿਰ 12.30 ਵਜੇ ਤੱਕ 

 ਸਮੂਹ ਸਕੂਲਾਂ ਵਿੱਚ ਗਰਮੀ ਰੁੱਤ ਦੀਆਂ ਛੁੱਟੀਆਂ ਮਿਤੀ 15.05.2022 ਤੋਂ 30.6.2022 ਤੱਕ ਇਸ ਸ਼ਰਤ ਤੇ ਕੀਤੀਆਂ ਜਾਂਦੀਆਂ ਹਨ ਕਿ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਮੁੱਖ ਰੱਖਦੇ ਹੋਏ ਮਿਤੀ 16.5.2022 ਤੋਂ 31.5.2022 ਤੱਕ ਆਨ ਲਾਈਨ ਕਲਾਸਾਂ ਲਗਾਈਆਂ ਜਾਣਗੀਆਂ। 

 PUNJAB GOVT JOBS 2022 :  ਦੇਖੋ ਪੰਜਾਬ ਸਰਕਾਰ 2022  ਦੀਆਂ ਸਰਕਾਰੀ ਨੋਕਰੀਆਂ ਇੱਥੇ 

Application starts on  Name of DEPARTMENT LAST DATE FOR APPLYING/ OFFICIAL NOTIFICATION 
ਟੈਲੀਗ੍ਰਾਮ  ਪਾਓ ਹਰ ਅੱਪਡੇਟ ਮੋਬਾਈਲ ਤੇ JOIN ਕਰੋ ਟੈਲੀਗ੍ਰਾਮ  ( JOIN HERE )
05-2022

 sswcd  RECRUITMENT 2022; ਸਮਾਜਿਕ ਸੁਰੱਖਿਆ  ਅਤੇ ਇੱਸਤਰੀ ਤੇ ਬਾਲ ਵਿਕਾਸ ਵਿਭਾਗ  ਵੱਲੋਂ  ਵੱਖ ਵੱਖ ਅਸਾਮੀਆਂ ਤੇ ਭਰਤੀ 

 ( DOWNLOAD HERE)
04-2022 PNB  RECRUITMENT 2022; ਪੰਜਾਬ ਨੈਸ਼ਨਲ ਬੈਂਕ ਭਰਤੀ 2022 05-2022            (DOWNLOAD  HERE)
05-2022 PSCB RECRUITMENT 2022; ਪੰਜਾਬ ਕੋਆਪਰੇਟਿਵ ਬੈਂਕ ਭਰਤੀ 2022  ( DOWNLOAD HERE)
05-2022  ਸਥਾਨਕ ਸਰਕਾਰ ਵਿਭਾਗ, ਪੰਜਾਬ, ਵੱਲੋਂ 531 ਅਸਾਮੀਆਂ ਤੇ ਭਰਤੀ 05-2022 ( DOWNLOAD HERE )
05-2022  PUNJAB LOCAL GOVT RECRUITMENT 2022   05-2022 ( DOWNLOAD HERE )
05-2022ਗ੍ਰਾਮ ਸੇਵਕ ਭਰਤੀ ਪੰਜਾਬ 2022 05-2022 ( DOWNLOAD HERE)
05-2022 ਪੰਜਾਬ ਫਾਰੈਸਟ ਗਾਰਡ ਭਰਤੀ 202205-2022 ( DOWNLOAD HERE)
05-2022VDO/ GRAM SEWAK BHARTI PUNJAB 2022 05-2022 ( DOWNLOAD HERE)
05-2022 PUNJAB FOREST GUARD RECRUITMENT 202205-2022 ( DOWNLOAD HERE)
-05-2022 SENIOR ASSISTANT RECRUITMENT  EDUCATION DEPARTMENT  2022  -05 2022  (DOWNLOAD HERE)
-05-2022 LEGAL ASSISTANT RECRUITMENT IN EDUCATION DEPARTMENT  2022  -05 2022  (DOWNLOAD HERE)
-05-2022 CLERK CUM DATA ENTRY OPERATOR RECRUITMENT 2022  -05 2022  (DOWNLOAD HERE)
-05-2022 LIBRARIAN RECRUITMENT 2022  -05 2022  (DOWNLOAD HERE)
05- 2022 CLERK RECRUITMENT IN EDUCATION DEPARTMENT  2022  -05 2022  (DOWNLOAD HERE)
22-04-2022 POWER COM RECRUITMENT 2022  20-05 2022  (DOWNLOAD HERE)
14-04-2022 DISTT AND SESSION JUDGE OFFICE BARNALA RECRUITMENT 13-05 2022  (APPLY HERE)
06-04-2022 PSPCL RECRUITMENT (WRITTEN TEST )  22-04 2022  (DOWNLOAD HERE)
06-04-2022 BFSU LECTURER RECRUITMENT ( ADVT -3)  27-04 2022  (APPLY HERE)
12-04-2022 PSOU NON TEACHING  RECRUITMENT 2022  09-05 2022  (APPLY HERE)
06-04-2022 PGI JUNIOR AUDITOR RECRUITMENT 05-05 2022  (APPLY HERE)
06-04-2022KMV JALANDHAR RECRUITMENT 2022 20-04 2022  (APPLY HERE)
06-04-2022 BFSU LECTURER RECRUITMENT ( ADVT -3)  27-04 2022  (APPLY HERE)
06-04-2022 PPSC DISTT ATTORNEY GENERAL RECRUITMENT 2022 26-04 2022  (ਅਪਲਾਈ ਕਰੋ )
04-01-2022 PUNJAB SCHOOL TEACHER RECRUITMENT 2022  20-04 2022  (ਅਪਲਾਈ ਕਰੋ )
30-03-2022 MGSIPAP CHANDIGARH 2022 24-04 2022  (ਅਪਲਾਈ ਕਰੋ )
30-03-2022 BFSU RECRUITMENT 2022 (ADVT -2) 28-04 2022  (ਅਪਲਾਈ ਕਰੋ )
30-03-2022 GNDU RECRUITMENT 2022  13-04-2022   ( APPLY HERE)
30-03-2022 DAV COLLEGE RECRUITMENT 2022 28-04 2022  (ਅਪਲਾਈ ਕਰੋ )
30-03-2022 ਪੰਜਾਬ ਜੇਲ ਵਿਭਾਗ ਭਰਤੀ 2022 11-04-2022  (ਅਪਲਾਈ  ਕਰੋ  )

IAS KRISHAN KUMAR APPOINTED AS CHAIRMAN OF PSSSB

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਆਈਏਐਸ ਕ੍ਰਿਸ਼ਨ ਕੁਮਾਰ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਨਿਯੁਕਤ

 ਵੱਡੀ ਖ਼ਬਰ : ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਆਈਏਐਸ ਕ੍ਰਿਸ਼ਨ ਕੁਮਾਰ ਨੂੰ ਅਧੀਨ ਸੇਵਾਵਾਂ ਚੋਣ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

 ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਆਈਏਐਸ ਕ੍ਰਿਸ਼ਨ ਕੁਮਾਰ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਹੋਣਗੇ।

IAS KRISHAN KUMAR APPOINTED AS CHAIRMAN PSSSB ,SEE ORDER

 PUNJAB GOVT JOBS 2022 :  ਦੇਖੋ ਪੰਜਾਬ ਸਰਕਾਰ 2022  ਦੀਆਂ ਸਰਕਾਰੀ ਨੋਕਰੀਆਂ ਇੱਥੇ 

Application starts on  Name of DEPARTMENT LAST DATE FOR APPLYING/ OFFICIAL NOTIFICATION 
ਟੈਲੀਗ੍ਰਾਮ  ਪਾਓ ਹਰ ਅੱਪਡੇਟ ਮੋਬਾਈਲ ਤੇ JOIN ਕਰੋ ਟੈਲੀਗ੍ਰਾਮ  ( JOIN HERE )
05-2022

 sswcd  RECRUITMENT 2022; ਸਮਾਜਿਕ ਸੁਰੱਖਿਆ  ਅਤੇ ਇੱਸਤਰੀ ਤੇ ਬਾਲ ਵਿਕਾਸ ਵਿਭਾਗ  ਵੱਲੋਂ  ਵੱਖ ਵੱਖ ਅਸਾਮੀਆਂ ਤੇ ਭਰਤੀ 

 ( DOWNLOAD HERE)
04-2022 PNB  RECRUITMENT 2022; ਪੰਜਾਬ ਨੈਸ਼ਨਲ ਬੈਂਕ ਭਰਤੀ 2022 05-2022            (DOWNLOAD  HERE)
05-2022 PSCB RECRUITMENT 2022; ਪੰਜਾਬ ਕੋਆਪਰੇਟਿਵ ਬੈਂਕ ਭਰਤੀ 2022  ( DOWNLOAD HERE)
05-2022  ਸਥਾਨਕ ਸਰਕਾਰ ਵਿਭਾਗ, ਪੰਜਾਬ, ਵੱਲੋਂ 531 ਅਸਾਮੀਆਂ ਤੇ ਭਰਤੀ 05-2022 ( DOWNLOAD HERE )
05-2022  PUNJAB LOCAL GOVT RECRUITMENT 2022   05-2022 ( DOWNLOAD HERE )
05-2022ਗ੍ਰਾਮ ਸੇਵਕ ਭਰਤੀ ਪੰਜਾਬ 2022 05-2022 ( DOWNLOAD HERE)
05-2022 ਪੰਜਾਬ ਫਾਰੈਸਟ ਗਾਰਡ ਭਰਤੀ 202205-2022 ( DOWNLOAD HERE)
05-2022VDO/ GRAM SEWAK BHARTI PUNJAB 2022 05-2022 ( DOWNLOAD HERE)
05-2022 PUNJAB FOREST GUARD RECRUITMENT 202205-2022 ( DOWNLOAD HERE)
-05-2022 SENIOR ASSISTANT RECRUITMENT  EDUCATION DEPARTMENT  2022  -05 2022  (DOWNLOAD HERE)
-05-2022 LEGAL ASSISTANT RECRUITMENT IN EDUCATION DEPARTMENT  2022  -05 2022  (DOWNLOAD HERE)
-05-2022 CLERK CUM DATA ENTRY OPERATOR RECRUITMENT 2022  -05 2022  (DOWNLOAD HERE)
-05-2022 LIBRARIAN RECRUITMENT 2022  -05 2022  (DOWNLOAD HERE)
05- 2022 CLERK RECRUITMENT IN EDUCATION DEPARTMENT  2022  -05 2022  (DOWNLOAD HERE)
22-04-2022 POWER COM RECRUITMENT 2022  20-05 2022  (DOWNLOAD HERE)
14-04-2022 DISTT AND SESSION JUDGE OFFICE BARNALA RECRUITMENT 13-05 2022  (APPLY HERE)
06-04-2022 PSPCL RECRUITMENT (WRITTEN TEST )  22-04 2022  (DOWNLOAD HERE)
06-04-2022 BFSU LECTURER RECRUITMENT ( ADVT -3)  27-04 2022  (APPLY HERE)
12-04-2022 PSOU NON TEACHING  RECRUITMENT 2022  09-05 2022  (APPLY HERE)
06-04-2022 PGI JUNIOR AUDITOR RECRUITMENT 05-05 2022  (APPLY HERE)
06-04-2022KMV JALANDHAR RECRUITMENT 2022 20-04 2022  (APPLY HERE)
06-04-2022 BFSU LECTURER RECRUITMENT ( ADVT -3)  27-04 2022  (APPLY HERE)
06-04-2022 PPSC DISTT ATTORNEY GENERAL RECRUITMENT 2022 26-04 2022  (ਅਪਲਾਈ ਕਰੋ )
04-01-2022 PUNJAB SCHOOL TEACHER RECRUITMENT 2022  20-04 2022  (ਅਪਲਾਈ ਕਰੋ )
30-03-2022 MGSIPAP CHANDIGARH 2022 24-04 2022  (ਅਪਲਾਈ ਕਰੋ )
30-03-2022 BFSU RECRUITMENT 2022 (ADVT -2) 28-04 2022  (ਅਪਲਾਈ ਕਰੋ )
30-03-2022 GNDU RECRUITMENT 2022  13-04-2022   ( APPLY HERE)
30-03-2022 DAV COLLEGE RECRUITMENT 2022 28-04 2022  (ਅਪਲਾਈ ਕਰੋ )
30-03-2022 ਪੰਜਾਬ ਜੇਲ ਵਿਭਾਗ ਭਰਤੀ 2022 11-04-2022  (ਅਪਲਾਈ  ਕਰੋ  )

ETT TO HT PROMOTION ROOPNAGAR: ਪਦ ਉੱਨਤ ਹੈਡ ਟੀਚਰਾਂ ਨੂੰ ਅੱਜ ਮਿਲਣਗੇ ਸਟੇਸ਼ਨ

ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਰੇਹੜੀਆਂ ਫੜਿਆਂ ਹਟਾਉਣ ਦੇ ਹੁਕਮ ਕੀਤੇ ਜਾਰੀ

 ਚੰਡੀਗੜ੍ਹ ,29 ਅਪ੍ਰੈਲ 

ਪੰਜਾਬ ਸਰਕਾਰ ਵੱਲੋਂ ਰੇਹੜੀ ਫੇੜ੍ਹੀ ਵਾਲਿਆਂ ਖਿਲਾਫ ਵੱਡਾ ਐਕਸ਼ਨ ਲਿਆ ਗਿਆ ਹੈ।ਭਗਵੰਤ ਮਾਨ ਸਰਕਾਰ  ਵੱਲੋਂ ਸੜਕ ਕਿਨਾਰੇ ਰੇਹੜੀਆਂ ਹਟਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਲਈ ਸਬੰਧਤ ਵਿਭਾਗਾਂ ਨੂੰ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ ਤੇ ਇਸ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦੇ ਹਦਾਇਤ ਵੀ ਦਿੱਤੀ ਗਈ ਹੈ। 
ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਵੱਲੋਂ ਜੁਗਾੜੂ ਰੇਹੜੀਆਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਸਨ, ਜਿਨ੍ਹਾਂ ਨੂੰ ਭਾਰੀ ਵਿਰੋਧ ਤੇ ਵਾਪਸ ਲੈਣਾ ਪਿਆ ਸੀ।

HEAT WAVE ALERT: ਗਰਮੀ ਦੇ ਕਹਿਰ ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਸਮੂਹ ਸਕੂਲਾਂ ਨੂੰ ਜਾਰੀ ਕੀਤੀਆਂ ਹਦਾਇਤਾਂ

SOCIAL WELFARE AND WOMAN AND CHILD WELFARE DEPARTMENT RECRUITMENT 2022 : ਸਮਾਜਿਕ ਸੁਰੱਖਿਆ ਅਤੇ ਇੱਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਵੱਖ ਵੱਖ ਅਸਾਮੀਆਂ ਤੇ ਭਰਤੀ

 SOCIAL WELFARE AND WOMAN AND CHILD WELFARE  DEPARTMENT  RECRUITMENT 2022        ਸਮਾਜਿਕ ਸੁਰੱਖਿਆ  ਅਤੇ ਇੱਸਤਰੀ ਤੇ ਬਾਲ ਵਿਕਾਸ ਵਿਭਾਗ  ਪੰਜਾਬ ਭਰਤੀ 2022 

ਸਮਾਜਿਕ ਸੁਰੱਖਿਆ  ਅਤੇ ਇੱਸਤਰੀ ਤੇ ਬਾਲ ਵਿਕਾਸ ਵਿਭਾਗ,   ਪੰਜਾਬ ਵਲੋਂ ਵੱਖ ਵੱਖ ਅਸਾਮੀਆਂ ਤੇ ਭਰਤੀ ਕੀਤੀ ਜਾਵੇਗੀ। ਇੱਸ ਭਰਤੀ  ਸਬੰਧੀ ਨੋਟਿਸ ਜਾਰੀ ਕੀਤਾ ਗਿਆ ਹੈ।  ਸਮਾਜਿਕ ਸੁਰੱਖਿਆ  ਅਤੇ ਇੱਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਭਰੀਆਂ ਜਾਣ ਵਾਲਿਆਂ ਪੋਸਟਾਂ  ਵੇਰਵਾ ਹੇਠ ਲਿੱਖੇ  ਅਨੁਸਾਰ ਹੈ। 

ਸਮਾਜਿਕ ਸੁਰੱਖਿਆ  ਅਤੇ ਇੱਸਤਰੀ ਤੇ ਬਾਲ ਵਿਕਾਸ ਵਿਭਾਗ  ਕਲਰਕ ਭਰਤੀ  2022 

ਸਮਾਜਿਕ ਸੁਰੱਖਿਆ  ਅਤੇ ਇੱਸਤਰੀ ਤੇ ਬਾਲ ਵਿਕਾਸ ਵਿਭਾਗ  ਸਟੈਨੋ ਟਾਈਪਿਸਟ ਭਰਤੀ 2022

ਸਮਾਜਿਕ ਸੁਰੱਖਿਆ  ਅਤੇ ਇੱਸਤਰੀ ਤੇ ਬਾਲ ਵਿਕਾਸ ਵਿਭਾਗ  ਜੂਨੀਅਰ ਸਕੇਲ ਸਟੈਨੋ ਟਾਈਪਿਸਟ  ਭਰਤੀ 2022

ਸਮਾਜਿਕ ਸੁਰੱਖਿਆ  ਅਤੇ ਇੱਸਤਰੀ ਤੇ ਬਾਲ ਵਿਕਾਸ ਵਿਭਾਗ ਸੁਪਰਡੰਟ ਹੋਮ ਭਰਤੀ 2022

ਸਮਾਜਿਕ ਸੁਰੱਖਿਆ  ਅਤੇ ਇੱਸਤਰੀ ਤੇ ਬਾਲ ਵਿਕਾਸ ਵਿਭਾਗ  ਜ਼ਿਲ੍ਹਾ ਸਮਾਜਿਕ ਸਿੱਖਿਆ ਅਫਸਰ ਭਰਤੀ 2022 

ਪੋਸਟ ਦਾ ਨਾਮ  ਭਰੀਆਂ ਜਾਣ ਅਸਾਮੀਆਂ ਦੀ ਗਿਨਤੀ 

  • ਕਲਰਕ :  55
  • ਸਟੈਨੋ ਟਾਈਪਿਸਟ  : 01
  • ਜੂਨੀਅਰ ਸਕੇਲ ਸਟੈਨੋ ਟਾਈਪਿਸਟ : 02
  • ਸੁਪਰਡੰਟ ਹੋਮ :4  ( ਜਨਰਲ  : 02 ਜਨਰਲ EWS : 01 ਬਲਮੀਕੀ ਮਜਬੀ ਸਿੱਖ (ਅ.ਜ) : 01 ਕੁੱਲ :  04
  • ਜ਼ਿਲ੍ਹਾ ਸਮਾਜਿਕ ਸਿੱਖਿਆ ਅਫਸਰ :1 

Post of DSSO  :1

Post of Steno Typist  01
Junior Scale Stenographer ;2 

 Post of Clerk  : 55

Qualifications for steno typist:

i) Should Possesses the Bachelor's Degree from a recognized university and Institution ; and 

ii) Qualifies a test in Punjabi Stenography to be held by the Board or by the appointing authority at a speed specified by the Government from time to time ; and 

iii) Possess at least 120 hours course with hands on experience in the use of Personal Computer or Information Technology in office productivity applications of Desktop Publishing applications form a Government recognized institution or a reputed institution, which is ISO 9001 certified 

Possess a Computer Information Technology Course equivalent to 'O' level Certificate.
Salary : 21700/- 

Qualifications for Clerk recruitment: 

1. Should be a Graduate from a recognized university/ institution. 

2.Possess at least 120 hours course with hand on experience in the use of Personal Computer or information Technology in Office productivity applications of Desktop publishing applications from a Government recognized institution or a reputed institution or a reputed institution or a reputed institution, which is ISO 9001 certified. 

Salary : 19900/ 

Qualification for  ਜ਼ਿਲ੍ਹਾ ਸਮਾਜਿਕ ਸਿੱਖਿਆ ਅਫਸਰ 

Should possess Master's degree of any of the Social Science subject viz Economics, Social Work, Sociology, Psychology from a recognised university or institution. Note Preference will be given to the person, who have experience of working in the field of Social work. 

Salary : 35400/ 

Qualification for Junior scale stenographer :  Should Possesses the Bachelor's Degree from a recognized university and Institution ; and 

ii) Qualifies a test in Punjabi Stenography to be held by the Board or by the appointing authority at a speed specified by the Government from time to time ; and 

iii) Possess at least 120 hours course with hands on experience in the use of Personal Computer or Information Technology in office productivity applications of Desktop Publishing applications form a Government recognized institution or a reputed institution, which is ISO 9001 certified.

Important links :    

OFFICIAL WEBSITE FOR APPLYING ONLINE ; 

ਕਲਰਕ , ਸਟੈਨੋ ਟਾਈਪਿਸਟ ,  ਅਤੇ  ਜੂਨੀਅਰ ਸਕੇਲ ਸਟੈਨੋ ਟਾਈਪਿਸਟ ਦੀਆਂ ਪੋਸਟਾਂ ਤੇ ਭਰਤੀ ਅਧੀਨ ਸੇਵਾਵਾਂ ਚੋਣ ਬੋਰਡ ਵਲੋਂ ਕੀਤੀ ਜਾਵੇਗੀ। 
ਜ਼ਿਲ੍ਹਾ ਸਮਾਜਿਕ ਸਿੱਖਿਆ ਅਫਸਰ ਦੀ ਅਸਾਮੀ ਤੇ ਭਰਤੀ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵਲੋਂ ਕੀਤੀ ਜਾਵੇਗੀ। www.ppsc.gov.in 

OFFICIAL NOTICE FOR  SOCIAL WELFARE AND WOMAN AND CHILD WELFARE  DEPARTMENT  RECRUITMENT 2022 

ਨੋਟੀਫ਼ਿਕੇਸ਼ਨ ਸਮਾਜਿਕ ਸੁਰੱਖਿਆ  ਅਤੇ ਇੱਸਤਰੀ ਤੇ ਬਾਲ ਵਿਕਾਸ ਵਿਭਾਗ  ਕਲਰਕ ਭਰਤੀ  2022 

ਨੋਟੀਫ਼ਿਕੇਸ਼ਨ ਸਮਾਜਿਕ ਸੁਰੱਖਿਆ  ਅਤੇ ਇੱਸਤਰੀ ਤੇ ਬਾਲ ਵਿਕਾਸ ਵਿਭਾਗ  ਸਟੈਨੋ ਟਾਈਪਿਸਟ ਭਰਤੀ 2022

ਨੋਟੀਫ਼ਿਕੇਸ਼ਨ ਸਮਾਜਿਕ ਸੁਰੱਖਿਆ  ਅਤੇ ਇੱਸਤਰੀ ਤੇ ਬਾਲ ਵਿਕਾਸ ਵਿਭਾਗ  ਜੂਨੀਅਰ ਸਕੇਲ ਸਟੈਨੋ ਟਾਈਪਿਸਟ  ਭਰਤੀ 2022

ਨੋਟੀਫ਼ਿਕੇਸ਼ਨ ਸਮਾਜਿਕ ਸੁਰੱਖਿਆ  ਅਤੇ ਇੱਸਤਰੀ ਤੇ ਬਾਲ ਵਿਕਾਸ ਵਿਭਾਗ ਸੁਪਰਡੰਟ ਹੋਮ ਭਰਤੀ 2022

ਨੋਟੀਫ਼ਿਕੇਸ਼ਨਸਮਾਜਿਕ ਸੁਰੱਖਿਆ  ਅਤੇ ਇੱਸਤਰੀ ਤੇ ਬਾਲ ਵਿਕਾਸ ਵਿਭਾਗ  ਜ਼ਿਲ੍ਹਾ ਸਮਾਜਿਕ ਸਿੱਖਿਆ ਅਫਸਰ ਭਰਤੀ 2022 

HARYANA: ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਖੁਸ਼ਖਬਰੀ, ਡੀਏ ਚ 3% ਵਾਧਾ,

ਅਣਪਛਾਤੇ ਲੋਕਾਂ ਵੱਲੋ ਫੋਨ 'ਤੇ ਸਕੂਲ ਮੁੁੱਖੀਆ ਨੂੰ ਝੂਠ ਬੋਲ ਕੇ ਸਕੂਲ ਸਬੰਧੀ ਮੰਗੀ ਜਾ ਰਹੀ ਜਾਣਕਾਰੀ ਦੀ ਸਰਕਾਰ ਕਰੇ ਪੜਤਾਲ:- ਪੰਨੂੰ , ਹਾਂਡਾ

 ਅਣਪਛਾਤੇ ਲੋਕਾਂ ਵੱਲੋ ਫੋਨ 'ਤੇ ਸਕੂਲ ਮੁੁੱਖੀਆ ਨੂੰ ਝੂਠ ਬੋਲ ਕੇ ਸਕੂਲ ਸਬੰਧੀ ਮੰਗੀ ਜਾ ਰਹੀ ਜਾਣਕਾਰੀ ਦੀ ਸਰਕਾਰ ਕਰੇ ਪੜਤਾਲ:- ਪੰਨੂੰ , ਹਾਂਡਾ

ਗੁਰੂਹਰਸਹਾਏ,28 ਅਪ੍ਰੈਲ( )- ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ.) ਨੇ ਸੋਸ਼ਲ ਮੀਡੀਆ ਰਾਹੀ ਆਪਸੀ ਮੀਟਿੰਗ ਕਰਕੇ ਸਕੂਲ ਮੁੱਖੀਆਂ ਨੂੰ ਅਣਪਛਾਤੇ ਲੋਕਾਂ ਵੱਲੋ ਕੀਤੇ ਜਾ ਰਹੇ ਫੋਨ ਕਾਲ ਦਾ ਸਖ਼ਤ ਨੋਟਿਸ ਲਿਆ ਹੈ ਅਤੇ ਵਿਭਾਗ ਤੋਂ ਮੰਗ ਕੀਤੀ ਹੈ ਕਿ ਪਿਛਲੇ 2 ਦਿਨਾਂ ਤੋਂ ਸਕੂਲ ਮੁੱਖੀਆਂ ਨੂੰ ਅਣਪਛਾਤੇ ਫੋਨ ਕਾਲ ਆਉਣ ਦਾ ਕਾਰਨ ਵਿਭਾਗ ਸਪੱਸ਼ਟ ਕਰੇ ਅਤੇ ਦੱਸੇ ਕਿ ਅਗਰ ਕਿਸੇ ਵੀ ਅਧਿਆਪਕ ਨਾਲ ਹੋਈ ਕਿਸੇ ਵੀ ਕਿਸਮ ਦੀ ਧੋਖਾਧੜੀ ਲਈ ਜਿੰਮੇਵਾਰੀ ਕੌਣ ਲਵੇਗਾ? ਇਸ ਸਬੰਧੀ ਗੱਲਬਾਤ ਕਰਦਿਆਂ ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ.) ਦੇ ਸੂਬਾਈ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂੰ ਅਤੇ ਯੂਨੀਅਨ ਦੇ ਸਲਾਹਕਾਰ ਬੋਰਡ ਦੇ ਸੂਬਾਈ ਚੇਅਰਮੈਨ ਹਰਜਿੰਦਰ ਹਾਂਡਾ ਨੇ ਦੱਸਿਆ ਕਿ 2 ਦਿਨਾਂ ਤੋਂ ਪੰਜਾਬ ਦੇ ਬਹੁਤ ਸਾਰੇ ਸਕੂਲਾਂ ਦੇ ਮੁਖੀਆ ਨੂੰ ਕੁਝ ਲੜਕੇ ਲੜਕੀਆਂ ਝੂਠ ਬੋਲ ਕੇ ਫੋਨ ਕਰ ਰਹੇ ਹਨ ਕਿ ਓਹਨਾਂ ਨੇ ਆਪਣੇ ਬੱਚੇ ਸਕੂਲ ਚ ਦਾਖਲ ਕਰਾਉਣੇ ਹਨ ਤੇ ਗੱਲਬਾਤ ਚ ਓਹ ਸਕੂਲ ਬਾਰੇ ਜਾਣਕਾਰੀ ਲੈ ਰਹੇ ਹਨ।

 ਇਸ ਪਿੱਛੇ ਕੀ ਕਾਰਨ ਹਨ ਇਸ ਬਾਰੇ ਵਿਭਾਗ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ। ਜੇ ਇਹ ਸਭ ਸਰਕਾਰ ਅਤੇ ਵਿਭਾਗ ਦੀ ਸਹਿਮਤੀ ਨਾਲ ਹੋ ਰਿਹਾ ਹੈ ਤਾਂ ਕੋਈ ਜਾਣਕਾਰੀ ਲੈਣੀ ਹੈ ਤਾਂ ਵਿਭਾਗ ਸਿੱਧੀ ਲਵੇ ਇਸ ਤਰਾਂ ਅਧਿਆਪਕਾਂ ਦੇ ਨੰਬਰ ਬਾਹਰੀ ਸੂਬਿਆਂ ਤੱਕ ਪੁੱਜਦੇ ਕਰਨੇ ਤੇ ਫਿਰ ਅਧਿਆਪਕ ਵਰਗ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰਕੇ ਜਾਣਕਾਰੀ ਲੈਣੀ ਨਿੰਦਣਯੋਗ ਹੈ। ਜੇ ਇਸ ਸਭ ਤੋਂ ਸਰਕਾਰ ਤੇ ਵਿਭਾਗ ਅਣਜਾਣ ਹੈ ਤਾਂ ਇਸ ਮਸਲੇ ਦੀ ਜਾਂਚ ਹੋਣੀ ਚਾਹੀਦੀ ਕਿ ਇਹ ਕੌਣ ਲੋਕ ਹਨ ਤੇ ਇਹਨਾਂ ਤੱਕ ਅਧਿਆਪਕਾਂ ਦੇ ਨੰਬਰ ਕਿਵੇਂ ਪੁੱਜੇ ਤਾਂ ਕਿ ਕੱਲ ਨੂੰ ਕੋਈ ਧੋਖਾਧੜੀ ਨਾਂ ਹੋ ਸਕੇ ਕਿਉਂਕਿ ਆਨਲਾਈਨ ਠੱਗੀਆਂ ਅੱਜ ਆਮ ਵਰਤਾਰਾ ਹੈ। ਹਰਜਿੰਦਰ ਪਾਲ ਸਿੰਘ ਪੰਨੂੰ ਅਤੇ ਹਰਜਿੰਦਰ ਹਾਂਡਾ ਨੇ ਪੰਜਾਬ ਦੇ ਸਮੁੱਚੇ ਅਧਿਆਪਕ ਵਰਗ ਨੂੰ ਵੀ ਅਪੀਲ ਹੈ ਕਿ ਇਸ ਤਰ੍ਹਾਂ ਦੇ ਕਿਸੇ ਫੋਨ ਕਾਲ ਤੇ ਗੱਲ ਨਾਂ ਕੀਤੀ ਜਾਵੇ। ਇਸ ਵਕਤ ਹੋਰਨਾਂ ਤੋਂ ਇਲਾਵਾ ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ:) ਸੂਬਾਈ ਆਗੂ ਨਰੇਸ਼ ਪਨਿਆੜ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਮੋਹਾਲੀ , ਬੀ.ਕੇ.ਮਹਿਮੀ, ਨੀਰਜ ਅਗਰਵਾਲ, ਗੁਰਿੰਦਰ ਸਿੰਘ ਘੁਕੇਵਾਲੀ, ਸਰਬਜੀਤ ਸਿੰਘ ਖਡੂਰ ਸਾਹਿਬ, ਨਿਰਭੈ ਸਿਂਘ ਮਾਲੋਵਾਲ, ਸੋਹਣ ਸਿੰਘ ਮੋਗਾ,ਹਰਜਿੰਦਰ ਸਿਂਘ ਬੁੱਢੀਪਿੰਡ,ਅੰਮ੍ਰਿਤਪਾਲ ਸਿੰਘ ਸੇਖੋਂ,ਰਵੀ ਵਾਹੀ , ਜਤਿੰਦਰਪਾਲ ਸਿੰਘ ਰੰਧਾਵਾ, ਪਵਨ ਕੁਮਾਰ ਜਲੰਧਰ, ਦਲਜੀਤ ਸਿੰਘ ਲਹੌਰੀਆ ਗੁਰਮੇਲ ਸਿੰਘ ਬਰੇ, ਦੀਦਾਰ ਸਿੰਘ ਪਟਿਆਲਾ, ਤਰਸੇਮ ਲਾਲ ਜਲੰਧਰ, ਲਖਵਿੰਦਰ ਸਿੰਘ ਸੇਖੋਂ ਸਤਬੀਰ ਸਿੰਘ ਬੋਪਾਰਾਏ, ਅਸ਼ੋਕ ਸਰਾਰੀ , ਸੁਖਦੇਵ ਸਿੰਘ ਬੈਨੀਪਾਲ ,, ਕਰਨੈਲ ਸਿੰਘ ਸਾਂਧਰਾ, ਹਰਪ੍ਰੀਤ ਪਰਮਾਰ, ਮਲਕੀਤ ਸਿੰਘ ਕਾਹਨੂੰਵਾਨ , ਰਣਜੀਤ ਸਿੰਘ ਮੱਲਾ, ਪਰਮਜੀਤ ਸਿੰਘ ਬੁੱਢੀਪਿੰਡ, ਮਨਜੀਤ ਸਿੰਘ ਕਠਾਣਾ, ਦਿਲਬਾਗ ਸਿੰਘ ਬੌਡੇ, , ਰਿਸ਼ੀ ਕੁਮਾਰ ਜਲੰਧਰ,ਰਵੀ ਕਾਂਤ ਪਠਾਨਕੋਟ ਮਨਿਂਦਰ ਸਿੰਘ ਤਰਨਤਾਰਨ, ਸੁਰਿੰਦਰ ਸਿਂਘ ਬਾਠ, ਕੁੱਲਵੀਰ ਸਿੰਘ ਗਿੱਲ ਫਤਹਿਗੜ ਸਾਹਿਬ, ਹਰਜੀਤ ਸਿੰਘ ਸਿੱਧੂ, ਗੁਰਦੀਪ ਸਿੰਘ , ਲਾਲ ਸਿੰਘ ਡਕਾਲਾ, ਚਰਨਜੀਤ ਸਿੰਘ ਫਿਰੋਜ਼ਪੁਰ, ਮਨੋਜ ਘਈ ਅਵਤਾਰ ਸਿੰਘ ਭਲਵਾਨ, ਅਵਤਾਰ ਸਿੰਘ ਮਾਨ , ਮਨਦੀਪ ਕਲੌਡ , ਗੁਰਵਿੰਦਰ ਸਿੰਘ ਬੱਬੂ ਤਰਨਤਾਰਨ, ਲਖਵਿੰਦਰ ਸਿੰਘ ਕੈਰੇ ਹੁਸ਼ਿਆਰਪੁਰ,ਤਲਵਿੰਦਰ ਸਿੰਘ ਸੈਦਪੁਰ ਰੋਪੜ, ਹੈਰੀ ਮਲੋਟਵ,ਬਲਕਰਨ ਸਿੰਘ ਮੋਗਾ, ਅਵਤਾਰ ਸਿਂਘ ਕਪੂਰੇ, ਗੁਰਪ੍ਰੀਤ ਸਿੰਘ ਢਿੱਲੋ ਮਨੋਹਰ ਲਾਲ , ਮਨਜੀਤ ਸਿੰਘ ਬੌਬੀ, ਨਵਜੀਤ ਜੌਲੀ, ਮੁਖਤਿਆਰ ਸਿੰਘ ਭੂੰਗਾ, ਜਸਵੰਤ ਸਿੰਘ ਸ਼ੇਖੜਾ, ਤਰਪਿੰਦਰ ਸਿੰਘ , ਸੁਰਿਂਦਰ ਕੁਮਾਰ ਮੋਗਾ, ਪ੍ਰੀਤ ਭਗਵਾਨ ਸਿੰਘ ਫਰੀਦਕੋਟ, ਜਗਨੰਦਨ ਸਿੰਘ ਫਾਜਿਲਕਾ, ਨਵਦੀਪ ਸਿੰਘ ਅੰਮ੍ਰਿਤਸਰ, ਸੁਖਵਿੰਦਰ ਸਿੰਘ ਧਾਮੀ, ਅਸ਼ਵਨੀ ਫੱਜੂਪੁਰ, ਗੁਰਮੇਜ ਸਿੰਘ ਕਪੂਰਥਲਾ,ਰਾਮ ਲਾਲ ਨਵਾਂਸ਼ਹਿਰ ,ਮਨਜੀਤ ਸਿੰਘ ਮਾਵੀ ,ਜਤਿੰਦਰ ਪੰਡਿਤ ਚਮਕੌਰ ਸਾਹਿਬ,ਸੁਰਜੀਤ ਸਮਰਾਟ, ਜਤਿੰਦਰ ਜੋਤੀ ,ਗੁਰਮੀਤ ਸਿੰਘ ਜਲੰਧਰ, ਪੰਕਜ ਅਰੋੜਾ , ਸਰਬਜੀਤਸਿੰਘ, ਸੁਖਪਾਲ ਸਿੰਘ, ਸਤੀਸ਼ ਕੰਬੋਜ , ਮਨੋਹਰ ਲਾਲ , ਬਲਰਾਜ ਸਿੰਘ ਥਿੰਦ, ਜਸਵੀਰ ਗੜਸ਼ੰਕਰ,ਬਚਨ ਸਿੰਘ,ਮੇਜਰ ਸਿੰਘ ਮਸੀਤੀ, ਰਕੇਸ਼ ਗਰਗ, ਬਲਜੀਤ ਸਿੰਘ, ਕਮਲਜੀਤ ਸਿੰਘ ਆਦਿ ਆਗੂ ਹਾਜਰ ਸਨ।

BIG BREAKING: ਪੰਜਾਬ ਸਰਕਾਰ ਨੇ ਭੰਗ ਕੀਤੇ 20 ਭਲਾਈ ਬੋਰਡ

 ਚੰਡੀਗੜ੍ਹ, 28 ਅਪ੍ਰੈਲ:

ਪੰਜਾਬ ਦੇ ਸਮਾਜਿਕ ਨਿਆ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 20 ਭਲਾਈ ਬੋਰਡਾਂ ਨੂੰ ਭੰਗ ਕਰਨ ਦਾ ਫੈਸਲਾ ਕੀਤਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਜਲਦ ਹੀ ਉਨ੍ਹਾਂ ਦੀ ਸਰਕਾਰ ਇਨ੍ਹਾਂ ਬੋਰਡਾਂ ਦੇ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਕਰੇਗੀ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਭਲਾਈ ਬੋਰਡਾਂ ਵਿੱਚ ਕੰਬੋਜ ਵੈਲਫੇਅਰ ਬੋਰਡ, ਬਾਜ਼ੀਗਰ ਤੇ ਟੱਪਰੀਵਾਸ ਵੈਲਫੇਅਰ ਬੋਰਡ, ਬ੍ਰਾਹਮਣ ਵੈਲਫੇਅਰ ਬੋਰਡ, ਖੱਤਰੀ ਅਰੋੜਾ ਵੈਲਫੇਅਰ ਬੋਰਡ, ਦਲਿਤ ਵੈਲਫੇਅਰ ਬੋਰਡ, ਰਾਏ ਸਿੱਖ ਵੈਲਫੇਅਰ ਬੋਰਡ, ਰਾਜਪੂਤ ਕਲਿਆਣ ਭਲਾਈ ਬੋਰਡ, ਵਿਮੁਕਤ ਜਾਤੀ ਵੈਲਫੇਅਰ ਬੋਰਡ, ਪ੍ਰਜਾਪਤ ਵੈਲਫੇਅਰ ਬੋਰਡ, ਸੈਣੀ ਵੈਲਫੇਅਰ ਬੋਰਡ, ਰਾਮਗੜ੍ਹੀਆ ਵੈਲਫੇਅਰ ਬੋਰਡ, ਅਗਰਵਾਲ ਵੈਲਫੇਅਰ ਬੋਰਡ, ਗੁੱਜਰ ਵੈਲਫੇਅਰ ਬੋਰਡ, ਬੈਰਾਗੀ ਵੈਲਫੇਅਰ ਬੋਰਡ, ਸਵਰਨਕਾਰ ਵੈਲਫੇਅਰ ਬੋਰਡ, ਸੈਣ ਵੈਲਫੇਅਰ ਬੋਰਡ, ਪੰਜਾਬ ਮੁਸਲਿਮ ਵੈਲਫੇਅਰ ਬੋਰਡ, ਪਰਵਾਸੀ ਵੈਲਫੇਅਰ ਬੋਰਡ, ਕਨੌਜੀਆ ਵੈਲਫੇਅਰ ਬੋਰਡ ਅਤੇ ਮਸੀਹ ਭਲਾਈ ਬੋਰਡ, ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ।

MOHALLA CLINIC: ਪੰਜਾਬ ਸਰਕਾਰ ਨੇ ਮੁਹੱਲਾ ਕਲੀਨਿਕ ਖੋਲ੍ਹਣ ਦਾ ਕੰਮ ਕੀਤਾ ਸ਼ੁਰੂ,

ਸਿੱਖਿਆ ਬੋਰਡ ਵੱਲੋਂ ਦਸਵੀਂ ਅਤੇ ਬਾਰਵੀਂ ਪ੍ਰੀਖਿਆਵਾਂ ਦੀਆਂ ਉੱਤਰ ਪੱਤਰੀਆਂ ਜਮਾਂ ਕਰਵਾਉਣ ਸਬੰਧੀ ਹਦਾਇਤਾਂ

MID DAY MEAL RATION: ਮਿਡ ਡੇ ਮੀਲ ਦਾ ਰਾਸ਼ਨ ਮਾਰਕਫੈੱਡ ਤੋਂ ਖਰੀਦਣ ਦੀਆਂ ਹਦਾਇਤਾਂ

VERKA RECRUITMENT 2021-22: ANSWER KEY RELEASED, DOWNLOAD HERE

 VERKA RECRUITMENT 2021-22

Provisional Answer Keys of all the Question Paper Booklets (Set A and Set B) for different posts have been uploaded. 

Objections, if any, are being sought as per the calendar of events displayed on the website.  Candidates can file there objections if any.

Link to OMR Sheet 

Answer Key

AM Animal Husbandry

AM Marketing

AM Quality Assurance

AM Systems and MIS

AM Civil

AM HR

AM Procurement

AM Production

SE Finance and Accounts

SE Marketing

ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਹਿਚਾਣ (ਯੂ.ਡੀ.ਆਈ.ਡੀ.) ਕਾਰਡ ਦਿਵਿਆਂਗਜਨਾਂ ਦੀ ਪਛਾਣ ਅਤੇ ਤਸਦੀਕ ਕਰਨ ਦਾ ਇੱਕੋ ਇੱਕ ਦਸਤਾਵੇਜ਼

 ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਹਿਚਾਣ (ਯੂ.ਡੀ.ਆਈ.ਡੀ.) ਕਾਰਡ ਦਿਵਿਆਂਗਜਨਾਂ ਦੀ ਪਛਾਣ ਅਤੇ ਤਸਦੀਕ ਕਰਨ ਦਾ ਇੱਕੋ ਇੱਕ ਦਸਤਾਵੇਜ਼

ਯੂ.ਡੀ.ਆਈ.ਡੀ. ਕਾਰਡ ਹਰ ਦਿਵਿਆਂਗ ਵਿਅਕਤੀ ਲਈ ਬਣਾਉਣਾ ਬਹੁਤ ਜ਼ਰੂਰੀ : ਡਾ ਲਵਲੀਨ ਬੜਿੰਗ

ਸਰਕਾਰ ਵੱਲੋਂ ਦਿਵਿਆਂਗਜਨਾਂ ਲਈ ਚਲਾਈ ਜਾਣ ਵਾਲੀਆ ਸੇਵਾਵਾਂ ਲੈਣ ਲਈ ਯੂ.ਡੀ.ਆਈ.ਡੀ. ਕਾਰਡ ਸਹਾਇਕ

ਮਾਲੇਰਕੋਟਲਾ 28 ਅਪ੍ਰੈਲ :

           ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਹਿਚਾਣ (ਯੂ.ਡੀ.ਆਈ.ਡੀ. ਕਾਰਡ) ਦਿਵਿਆਂਗਜਨਾਂ ਦੀ ਪਛਾਣ ਅਤੇ ਤਸਦੀਕ ਕਰਨ ਦਾ ਇੱਕੋ ਇੱਕ ਦਸਤਾਵੇਜ਼ ਹੈ। ਯੂ.ਡੀ.ਆਈ.ਡੀ. ਕਾਰਡ ਰਾਸ਼ਟਰੀ ਪੱਧਰ ਤੇ ਲਾਭਪਾਤਰੀਆਂ ਦੀ ਸਰੀਰਕ ਅਤੇ ਵਿੱਤੀ ਪ੍ਰਗਤੀ ਦੀ ਨਜ਼ਰਸਾਨੀ ਕਰਨ ਵਿਚ ਸਹਾਇਤਾ ਕਰਦਾ ਹੈ। ਦਿਵਿਆਂਗ ਵਿਅਕਤੀ www.svavlambancard.gov.in.ਵੈੱਬਸਾਈਟ ਤੇ ਜਾ ਕੇ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ। ਇਹ ਜਾਣਕਾਰੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ ਲਵਲੀਨ ਬੜਿੰਗ ਨੇ ਦਿੱਤੀ । ਉਨ੍ਹਾਂ ਹੋਰ ਕਿਹਾ ਕਿ ਯੂ.ਡੀ.ਆਈ.ਡੀ. ਕਾਰਡ ਹਰ ਦਿਵਿਆਂਗ ਵਿਅਕਤੀ ਲਈ ਬਣਾਉਣਾ ਬਹੁਤ ਜ਼ਰੂਰੀ ਹੈ।

               ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ ਲਵਲੀਨ ਬੜਿੰਗ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਹਿਚਾਣ ਦੇਣ ਲਈ ਪ੍ਰੋਜੈਕਟ ਅਧੀਨ www.swablambancard.gov.in ਪੋਰਟਲ ਬਣਾਇਆ ਗਿਆ ਹੈ ਅਤੇ ਦਿਵਿਆਂਗ ਵਿਅਕਤੀ ਆਪਣੇ ਨਿੱਜੀ ਕੰਪਿਊਟਰ, ਨਜ਼ਦੀਕੀ ਸੇਵਾ ਕੇਂਦਰ,ਸੁਵਿਧਾ ਕੇਂਦਰ ਦੇ ਦਫ਼ਤਰ ਵਿਚ ਜਾ ਕੇ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਹਰ ਦਿਵਿਆਂਗ ਵਿਅਕਤੀ ਲਈ ਦਿਵਿਆਂਗ ਵਿਲੱਖਣ ਪਹਿਚਾਣ ਕਾਰਡ ਬਣਾਉਣਾ ਬਹੁਤ ਜ਼ਰੂਰੀ ਹੈ ਕਿਉਂਕਿ ਇਹ ਨਾ ਕੇਵਲ ਇੱਕ ਸਰਕਾਰੀ ਪਛਾਣ ਪੱਤਰ ਹੈ ਬਲਕਿ ਇਹ ਉਨ੍ਹਾਂ ਦੀ ਵਿਲੱਖਣਤਾ ਨੂੰ ਪੇਸ਼ ਕਰਦਾ ਹੈ। ਉਨ੍ਹਾਂ ਹੋਰ ਦੱਸਿਆ ਕਿ ਸਰਕਾਰ ਵੱਲੋਂ ਵੱਖ ਵੱਖ ਵਿਭਾਗਾਂ ਰਾਹੀਂ ਦਿਵਿਆਂਗਜਨਾਂ ਲਈ ਚਲਾਈ ਜਾਣ ਵਾਲੀਆ ਵੱਖ ਵੱਖ ਸੇਵਾਵਾਂ ਲੈਣ ਲਈ ਇਹ ਕਾਰਡ ਸਹਾਇਕ ਹੈ।

                    ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ ਲਵਲੀਨ ਬੜਿੰਗ ਨੇ ਦੱਸਿਆ ਕਿ ਮਲੇਰਕੋਟਲਾ ਜ਼ਿਲ੍ਹਾ ਹੋਂਦ ਵਿੱਚ ਆਉਣ ਤੋਂ ਬਾਅਦ ਹੁਣ ਮਾਲੇਰਕੋਟਲਾ ਦੇ ਦਿਵਿਆਂਗਜਨ ਆਪਣੇ ਹੀ ਜ਼ਿਲ੍ਹੇ ਤੋਂ ਯੂ.ਡੀ.ਆਈ.ਡੀ. ਕਾਰਡ ਹਾਸਲ ਕਰ ਸਕਦੇ ਹਨ। ਜਿਨ੍ਹਾਂ ਵਿਅਕਤੀਆਂ ਕੋਲ ਪਹਿਲਾਂ ਤੋਂ ਮੈਡੀਕਲ ਸਰਟੀਫਿਕੇਟ ਉਪਲਬਧ ਹੈ, ਉਹ ਆਪਣੇ ਯੂ.ਡੀ.ਆਈ.ਡੀ. ਕਾਰਡ ਨੂੰ ਵੈੱਬਸਾਈਟ ਤੇ ਕੰਪਿਊਟਰ ਜਾਂ ਸੇਵਾ ਕੇਂਦਰ ਰਾਹੀ ਡਿਜੀਟਲਾਇਜ ਕਰਵਾ ਸਕਦੇ ਹਨ। ਡਿਜੀਟਲ ਕਰਵਾਉਣ ਲਈ ਉਹਨਾਂ ਨੂੰ ਅਸਲ ਮੈਡੀਕਲ ਸਰਟੀਫਿਕੇਟ ਅਧਾਰ ਕਾਰਡ ਅਤੇ ਪਾਸਪੋਰਟ ਸਾਈਜ ਫ਼ੋਟੋ ਦੀ ਜਰੂਰਤ ਹੈ।

                    ਉਨ੍ਹਾਂ ਹੋਰ ਦੱਸਿਆ ਕਿ ਨਵੇਂ ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ ਵੈੱਬਸਾਈਟ ਤੇ ਕੰਪਿਊਟਰ/ਫ਼ੋਨ ਜਾਂ ਸੇਵਾ ਕੇਂਦਰ ਰਾਹੀਂ ਰਜਿਸਟਰ ਕਰਾਉਣ ਉਪਰੰਤ ਰਜਿਸਟ੍ਰੇਸ਼ਨ ਸਲਿਪ ਲੈ ਕੇ ਮੰਗਲਵਾਰ ਜਾਂ ਵੀਰਵਾਰ ਨੂੰ ਨੇੜਲੇ ਸਰਕਾਰੀ ਹਸਪਤਾਲ ਵਿੱਚ ਆਪਣੀ ਮੈਡੀਕਲ ਅਸੈਸਮੈਂਟ ਕਰਵਾਉਣ ਜਾ ਸਕਦੇ ਹਨ। ਸਾਰਾ ਪ੍ਰਕ੍ਰਿਆ ਮੁਕੰਮਲ ਹੋਣ ਉਪਰੰਤ ਯੂ.ਡੀ.ਆਈ.ਡੀ. ਕਾਰਡ ਉਹਨਾਂ ਦੇ ਘਰ ਪਹੁੰਚ ਜਾਵੇਗਾ ਜਾਂ ਰਜਿਸਟ੍ਰੇਸ਼ਨ ਸਲਿਪ ਦੀ ਸਹਾਇਤਾ ਨਾਲ ਕਿਸੇ ਵੀ ਸੁਵਿਧਾ ਕੇਂਦਰ ਜਾਂ ਕੰਪਿਊਟਰ ਸੈਂਟਰ ਤੋਂ ਪ੍ਰਿੰਟ ਲੈ ਸਕਦੇ ਹਨ।

               ਉਨ੍ਹਾਂ ਹੋਰ ਦੱਸਿਆ ਕਿ ਯੂ.ਡੀ.ਆਈ.ਡੀ. ਕਾਰਡ ਉਪਰ ਵਿਅਕਤੀ ਦੀ ਵਿਲੱਖਣਤਾ ਅਤੇ ਪ੍ਰਤੀਸ਼ਤ ਦਰਜ ਹੁੰਦੀ ਹੈ ਜਿਸ ਨੂੰ ਅਧਾਰ ਕਾਰਡ ਵਾਂਗ ਹਰ ਸਮੇਂ ਆਪਣੇ ਕੋਲ ਰੱਖ ਸਕਦਾ ਹੈ। ਵਧੇਰੇ ਜਾਣਕਾਰੀ ਲਈ ਜ਼ਿਲ੍ਹੇ ਦੇ ਸਿਵਲ ਸਰਜਨ ਜਾਂ ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸੰਪਰਕ ਕੀਤਾ ਜਾ ਸਕਦਾ ਹੈ।

BIG BREAKING: ਪੰਜਾਬ ਸਰਕਾਰ ਨੇ ਇਕ ਹੋਰ ਮਾਈਨਿੰਗ ਅਫਸਰ ਨੂੰ ਕੀਤਾ ਸਸਪੈੰਡ

ਚੰਡੀਗੜ੍ਹ 28 ਅਪ੍ਰੈਲ 

ਪੰਜਾਬ ਸਰਕਾਰ ਦੇ ਜਲ ਸਪਲਾਈ, ਮਾਈਨਿੰਗ ਅਤੇ ਭੂ-ਵਿਗਿਆਨ ਵਿਭਾਗ ਨੇ ਵੀਰਵਾਰ ਨੂੰ ਭੂ-ਵਿਗਿਆਨੀ ਵਜੋਂ ਕੰਮ ਕਰ ਰਹੇ ਗਗਨ ਨਾਮਕ ਇੱਕ ਹੋਰ ਮਾਈਨਿੰਗ ਅਧਿਕਾਰੀ ਨੂੰ ਮੁਅੱਤਲ ਕਰ ਦਿੱਤਾ ਹੈ। 

https://pb.jobsoftoday.in/2022/04/pnb-recruitment-2022-145.html

 PUNJAB GOVT JOBS 2022 :  ਦੇਖੋ ਪੰਜਾਬ ਸਰਕਾਰ 2022  ਦੀਆਂ ਸਰਕਾਰੀ ਨੋਕਰੀਆਂ ਇੱਥੇ 

Application starts on  Name of DEPARTMENT LAST DATE FOR APPLYING/ OFFICIAL NOTIFICATION 
ਟੈਲੀਗ੍ਰਾਮ  ਪਾਓ ਹਰ ਅੱਪਡੇਟ ਮੋਬਾਈਲ ਤੇ JOIN ਕਰੋ ਟੈਲੀਗ੍ਰਾਮ  ( JOIN HERE )
04-2022 PNB  RECRUITMENT 2022; ਪੰਜਾਬ ਨੈਸ਼ਨਲ ਬੈਂਕ ਭਰਤੀ 2022 05-2022            (DOWNLOAD  HERE)
05-2022 PSCB RECRUITMENT 2022; ਪੰਜਾਬ ਕੋਆਪਰੇਟਿਵ ਬੈਂਕ ਭਰਤੀ 2022  ( DOWNLOAD HERE)
05-2022  ਸਥਾਨਕ ਸਰਕਾਰ ਵਿਭਾਗ, ਪੰਜਾਬ, ਵੱਲੋਂ 531 ਅਸਾਮੀਆਂ ਤੇ ਭਰਤੀ 05-2022 ( DOWNLOAD HERE )
05-2022  PUNJAB LOCAL GOVT RECRUITMENT 2022   05-2022 ( DOWNLOAD HERE )
05-2022ਗ੍ਰਾਮ ਸੇਵਕ ਭਰਤੀ ਪੰਜਾਬ 2022 05-2022 ( DOWNLOAD HERE)
05-2022 ਪੰਜਾਬ ਫਾਰੈਸਟ ਗਾਰਡ ਭਰਤੀ 202205-2022 ( DOWNLOAD HERE)
05-2022VDO/ GRAM SEWAK BHARTI PUNJAB 2022 05-2022 ( DOWNLOAD HERE)
05-2022 PUNJAB FOREST GUARD RECRUITMENT 202205-2022 ( DOWNLOAD HERE)
-05-2022 SENIOR ASSISTANT RECRUITMENT  EDUCATION DEPARTMENT  2022  -05 2022  (DOWNLOAD HERE)
-05-2022 LEGAL ASSISTANT RECRUITMENT IN EDUCATION DEPARTMENT  2022  -05 2022  (DOWNLOAD HERE)
-05-2022 CLERK CUM DATA ENTRY OPERATOR RECRUITMENT 2022  -05 2022  (DOWNLOAD HERE)
-05-2022 LIBRARIAN RECRUITMENT 2022  -05 2022  (DOWNLOAD HERE)
05- 2022 CLERK RECRUITMENT IN EDUCATION DEPARTMENT  2022  -05 2022  (DOWNLOAD HERE)
22-04-2022 POWER COM RECRUITMENT 2022  20-05 2022  (DOWNLOAD HERE)
14-04-2022 DISTT AND SESSION JUDGE OFFICE BARNALA RECRUITMENT 13-05 2022  (APPLY HERE)
06-04-2022 PSPCL RECRUITMENT (WRITTEN TEST )  22-04 2022  (DOWNLOAD HERE)
06-04-2022 BFSU LECTURER RECRUITMENT ( ADVT -3)  27-04 2022  (APPLY HERE)
12-04-2022 PSOU NON TEACHING  RECRUITMENT 2022  09-05 2022  (APPLY HERE)
06-04-2022 PGI JUNIOR AUDITOR RECRUITMENT 05-05 2022  (APPLY HERE)
06-04-2022KMV JALANDHAR RECRUITMENT 2022 20-04 2022  (APPLY HERE)
06-04-2022 BFSU LECTURER RECRUITMENT ( ADVT -3)  27-04 2022  (APPLY HERE)
06-04-2022 PPSC DISTT ATTORNEY GENERAL RECRUITMENT 2022 26-04 2022  (ਅਪਲਾਈ ਕਰੋ )
04-01-2022 PUNJAB SCHOOL TEACHER RECRUITMENT 2022  20-04 2022  (ਅਪਲਾਈ ਕਰੋ )
30-03-2022 MGSIPAP CHANDIGARH 2022 24-04 2022  (ਅਪਲਾਈ ਕਰੋ )
30-03-2022 BFSU RECRUITMENT 2022 (ADVT -2) 28-04 2022  (ਅਪਲਾਈ ਕਰੋ )
30-03-2022 GNDU RECRUITMENT 2022  13-04-2022   ( APPLY HERE)
30-03-2022 DAV COLLEGE RECRUITMENT 2022 28-04 2022  (ਅਪਲਾਈ ਕਰੋ )
30-03-2022 ਪੰਜਾਬ ਜੇਲ ਵਿਭਾਗ ਭਰਤੀ 2022 11-04-2022  (ਅਪਲਾਈ  ਕਰੋ  )

PSEB 12TH TERM 2 EXAM DATESHEET : ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਦੀ ਡੇਟ ਸੀਟ ਜਾਰੀ

JOIN TELEGRAM FOR LATEST UPDATE https://t.me/PBJOBSOFTODAY

 LATEST UPDATE: PSEB RELEASES DATASHEET FOR 10TH  AND 10+2 

PSEB 12th  TERM 2 EXAM DATESHEET  MARCH 2022 
PSEB 10th TERM 2 EXAM DATESHEET MARCH 2022

RE EXAM PSEB 10TH DATE SHEET  DOWNLOAD HERE
RE EXAM PSEB 12TH DATE SHEET DOWNLOAD HERE
PSEB TERM 2 EXAM 12TH DATE SHEET  DOWNLOAD HERE
PSEB TERM 2 EXAM 10TH DATE SHEET DOWNLOAD HERE

 PSEB RELEASED 5TH REVISED DATESHEET DOWNLOAD HERE

PSEB DATE SHEET 2022 DOWNLOAD HERE
PSEB 5TH DATE SHEET REVISED 2022 
DOWNLOAD HERE
PSEB REVISED 8TH DATE SHEET 2022 DOWNLOAD HERE
PSEB 10TH DATE SHEET 2022 DOWNLOAD HERE
PSEB 12TH DATE SHEET 2022 DOWNLOAD HERE
PSEB NON BOARD DATE SHEET 2022  DOWNLOAD HERE
 PSEB SYLLABUS ALL CLASSES TERM -2 EXAM 2022 
PSEB SYLLABUS DOWNLOAD HERE
PSEB 5TH  CLASS SYLLABUS DOWNLOAD HERE
PSEB 8TH CLASS SYLLABUS DOWNLOAD HERE
PSEB 10TH CLASS SYLLABUS DOWNLOAD HERE
PSEB 12TH CLASS SYLLABUS DOWNLOAD HERE
PSEB NON BOARD CLASSES SYLLABUS  DOWNLOAD HERE
 
 PSEB BOARD EXAM 2022 MODEL QUESTION PAPER TERM 02
PSEB MODEL QUESTION PAPER DOWNLOAD HERE
PSEB 5TH MODEL TEST PAPER DOWNLOAD HERE
PSEB  8TH MODEL TEST PAPER DOWNLOAD HERE
PSEB  10TH MODEL  TEST PAPER 2022 DOWNLOAD HERE
PSEB  12TH MODEL TEST PAPER DOWNLOAD HERE
PSEB  10TH MODEL  TEST PAPER 2022 DOWNLOAD HERE

PUNJAB LOCAL GOVERNMENT RECRUITMENT 2022; ਸਥਾਨਕ ਸਰਕਾਰ ਵਿਭਾਗ, ਪੰਜਾਬ, ਵੱਲੋਂ 531 ਅਸਾਮੀਆਂ ਤੇ ਭਰਤੀ, ਨੋਟਿਸ ਜਾਰੀ

ਡਾਇਰੈਕਟਰ, ਸਥਾਨਕ ਸਰਕਾਰ ਵਿਭਾਗ, ਪੰਜਾਬ ਵੱਲੋਂ ਸਰਵਿਸ ਗਰੁੱਪ-ਏ ਅਤੇ ਬੀ ਦੀਆਂ ਅਸਾਮੀਆਂ ਸਬੰਧੀ ਪੰਜਾਬ ਲੋਕ ਸੇਵਾ ਕਮਿਸਨ, ਪਟਿਆਲਾ ਅਤੇ ਸਰਵਿਸ ਗਰੁੱਪ-ਸੀ ਸਬੰਧੀ ਅਧੀਨ ਸੇਵਾਵਾਂ ਚੋਣ ਬੋਰਡ, ਮੋਹਾਲੀ ਨੂੰ ਭੇਜੇ ਮੰਗ ਪੱਤਰਾਂ ਅਨੁਸਾਰ ਉਨ੍ਹਾਂ ਵੱਲੋਂ ਹੇਠ ਲਿਖਿਆਂ ਅਸਾਮੀਆਂ ਦਾ ਵਿਗਿਆਪਨ ਦਿੱਤਾ ਜਾਣਾ ਹੈ:-

 ਆਉਣ ਵਾਲੀ ਭਰਤੀ ਸਰਵਿਸ ਗਰੁੱਪ-ਏ ਦੀਆਂ ਅਸਾਮੀਆਂ  

 ਅਸਾਮੀਆਂ ਦਾ ਨਾਮ : ਅਸਾਮੀਆਂ ਦੀ  ਗਿਣਤੀ 
 ਸਰਵਿਸ  ਗਰੁੱਪ -ਏ 
  • ਸਹਾਇਕ ਟਾਊਨ ਪਲਾਨਰ  :  37 
  • ਸਹਾਇਕ ਆਰਕੀਟੈਕਟ  : 10 

ਗਰੁੱਪ-ਬੀ  ਦੀਆਂ ਅਸਾਮੀਆਂ  
ਸਰਵਿਸ  ਗਰੁੱਪ -ਬੀ 
  • ਬਿਲਡਿੰਗ ਇੰਸਪੈਕਟਰ (ਤਕਨੀਕੀ)  : 157 
  • ਹੈਡ ਡਰਾਫਟਸਮੈਨ : 27
  • ਡਰਾਫਟਸਮੈਨ : 91 
  • ਲੇਖਾ ਅਫਸਰ : 08
  • ਲੇਖਕਾਰ ਗ੍ਰੇਡ- I: 10 
  • ਲੇਖਕਾਰ ਗ੍ਰੇਡ-II  :  29
  • ਸੈਨਟਰੀ ਇੰਸਪੈਕਟਰ :  10 
  • ਸੀਨੀਅਰ ਸਹਾਇਕ/ਇੰਸਪੈਕਟਰ : 62  
  •  ਡਵੀਜਨਲ ਲੇਖਾਕਾਰ :   11 

ਗਰੁੱਪ-ਸੀ   ਦੀਆਂ ਅਸਾਮੀਆਂ  
 ਸਰਵਿਸ  ਗਰੁੱਪ -ਸੀ 
  •  ਕਲਰਕ (ਲੀਗਲ) 79 

ਗਰੁੱਪ-ਏ ਅਤੇ ਬੀ ਦੀਆਂ ਅਸਾਮੀਆਂ ਸਬੰਧੀ ਪੰਜਾਬ ਲੋਕ ਸੇਵਾ ਕਮਿਸਨ, ਪਟਿਆਲਾ ਅਤੇ ਸਰਵਿਸ ਗਰੁੱਪ-ਸੀ ਸਬੰਧੀ ਅਧੀਨ ਸੇਵਾਵਾਂ ਚੋਣ ਬੋਰਡ ਵਲੋਂ ਕਰਵਾਈ ਜਾਵੇਗੀ। 

ਬਲਾਕ ਦੇਵੀਗਡ਼੍ਹ ਵਿੱਚ ਦਾਖ਼ਲਾ ਮੁਹਿੰਮ ਪੜਾਅ ਦਰ ਪੜਾਅ ਜ਼ੋਰਾਂ ਤੇ

 *ਬਲਾਕ ਦੇਵੀਗਡ਼੍ਹ ਵਿੱਚ ਦਾਖ਼ਲਾ ਮੁਹਿੰਮ ਪੜਾਅ ਦਰ ਪੜਾਅ ਜ਼ੋਰਾਂ ਤੇ* 

*ਬਲਾਕ ਦੇਵੀਗਡ਼੍ਹ ਦੇ ਪ੍ਰਾਇਮਰੀ ਸਕੂਲਾਂ ਵਿੱਚ ਕੀਤੇ ਜਾ ਰਹੇ ਨੇ ਵੱਡੇ ਪੱਧਰ ਤੇ ਦਾਖ਼ਲੇ*

ਪਟਿਆਲਾ/ਦੇਵੀਗੜ੍ਹ( )27ਅਪ੍ਰੈਲ ਇੰਜੀ. ਅਮਰਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਦੀ ਦੂਰ-ਅੰਦੇਸ਼ੀ ਸੋਚ ‘ਤੇ ਕੰਮ ਕਰਦਿਆਂ, ਮਨਵਿੰਦਰ ਕੌਰ ਭੁੱਲਰ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਦੀ ਅਗਾਂਹਵਧੂ ਸੋਚ ਦੇ ਸਦਕਾ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ੍ਰੀਮਤੀ ਬਲਜੀਤ ਕੌਰ ਦੀ ਅਗਵਾਈ ਵਿੱਚ ਬਲਾਕ ਦੇਵੀਗਡ਼੍ਹ ਦੇ ਵੱਖ ਵੱਖ ਪਿੰਡਾਂ ਦਾਖਲਾ ਮੁਹਿੰਮ ਨੂੰ ਲੈ ਕੇ ਅੱਜ ਫਿਰ ਵੱਡੇ ਪੱਧਰ ਤੇ ਹੰਭਲਾ ਮਾਰਿਆ ਗਿਆ । ਜਿਸ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਭੰਬੂਆਂ, ਸਰਕਾਰੀ ਐਲੀਮੈਂਟਰੀ ਸਕੂਲ ਮਸੀਂਗਣ, ਸਰਕਾਰੀ ਐਲੀਮੈਂਟਰੀ ਸਕੂਲ ਦੇਵੀਗਡ਼੍ਹ , ਸਰਕਾਰੀ ਐਲੀਮੈਂਟਰੀ ਸਕੂਲ ਦੂਧਨ ਸਾਧਾਂ , ਸਰਕਾਰੀ ਐਲੀਮੈਂਟਰੀ ਸਕੂਲ ਕਪੂਰੀ ,ਸਰਕਾਰੀ ਐਲੀਮੈਂਟਰੀ ਸਕੂਲ ਮਿਹੋਣ , ਸਰਕਾਰੀ ਐਲੀਮੈਂਟਰੀ ਸਕੂਲ ਖੇੜੀ ਰਾਜਾ ਸਿੰਘ , ਸਰਕਾਰੀ ਐਲੀਮੈਂਟਰੀ ਸਕੂਲ ਛੰਨਾ,ਸਰਕਾਰੀ ਐਲੀਮੈਂਟਰੀ ਸਕੂਲ ਬੀਬੀਪੁਰ ਵਿਖੇ ਜਾਗਰੂਕ ਰੈਲੀ ਕੱਢੀ ਗਈ। ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸ੍ਰੀਮਤੀ ਬਲਜੀਤ ਕੌਰ ਨੇ ਦੱਸਿਆ ਸਰਕਾਰੀ ਸਕੂਲਾਂ ਵਿੱਚ ਅੰਗਰੇਜ਼ੀ ਜਾਂ ਪੰਜਾਬੀ ਮਾਧਿਅਮ ਲੈਣ ਦੀ ਛੋਟ ਹੈ ਇਸ ਲਈ ਮਾਪੇ ਆਪਣੇ ਬੱਚਿਆਂ ਨੂੰ ਓਹਨਾਂ ਦੀ ਰੁਚੀ ਅਨੁਸਰ ਮਾਧਿਅਮ ਦੀ ਚੋਣ ਕਰਵਾ ਸਕਦੇ ਹਨ। 

ਬਲਾਕ ਮਾਸਟਰ ਟ੍ਰੇਨਰ ਨਵਦੀਪ ਸ਼ਰਮਾ ਤੇ ਬਲਜਿੰਦਰ ਸਿੰਘ ਵਲੋਂ ਵੱਖ ਵੱਖ ਪਿੰਡਾਂ ਵਿੱਚ ਜਾਗਰੂਕ ਰੈਲੀ ਦੌਰਾਨ ਸੈਸ਼ਨ 2021- 2022 ਦੀਆਂ ਬਲਾਕ ਦੀਆਂ ਪ੍ਰਾਪਤੀਆਂ ਅਤੇ ਨਵੇਂ ਸੈਸ਼ਨ 2022-23 ਲਈ ਵੀ ਬਲਾਕ ਦੇਵੀਗਡ਼੍ਹ ਦੀਆਂ ਪ੍ਰਾਪਤੀਆਂ ਵਧਾਉਣ ਲਈ ਜ਼ੋਰ ਲਾਉਣ ਦਾ ਵਾਅਦਾ ਕੀਤਾ। ਰੈਲੀ ਰਾਹੀਂ ਵਿਦਿਆਰਥੀਆਂ ਦੀਆਂ ਵਿੱਦਿਅਕ ਪ੍ਰਾਪਤੀਆਂ, ਖੇਡਾਂ ਵਿੱਚ ਪ੍ਰਾਪਤੀਆਂ, ਨਵੋਦਿਆ ਵਿਦਿਆਲਿਆ ਵਿੱਚ ਚੁਣੇ ਵਿਦਿਆਰਥੀਆਂ ਬਾਰੇ ਜਾਣਕਾਰੀ ਦਿੱਤੀ ਗਈ। ਬਲਾਕ ਮੀਡੀਆ ਕੁਆਰਡੀਨੇਟਰ ਅਮਰੀਕ ਸਿੰਘ ਨੇ ਪਿੰਡ ਵਾਸੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਲਣ ਵਾਲੀਆਂ ਸਹੂਲਤਾਂ ਜਿਵੇਂ ਮੁਫ਼ਤ ਸਿੱਖਿਆ, ਈ-ਕਟੈਂਟ ਰਾਹੀਂ ਸਿੱਖਿਆ, ਮੁਫਤ ਪੋਸ਼ਟਿਕ ਭੋਜਨ, ਖੇਡਾਂ ਦੀ ਸਹੂਲਤ, ਪ੍ਰੀ-ਪ੍ਰਾਇਮਰੀ ਜਮਾਤਾਂ ਨੂੰ ਖੇਡ ਵਿੱਦਿਆ ਰਾਹੀਂ ਸਿੱਖਿਆ ਆਦਿ ਬਾਰੇ ਜਾਣਕਾਰੀ ਦਿੰਦਿਆਂ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਰੈਲੀ ਵਿੱਚ ਸੀਐਚਟੀ ਮੈਡਮ ਸੀਮਾ ਰਾਣੀ ,ਸਰਕਾਰੀ ਐਲੀਮੈਂਟਰੀ ਸਕੂਲ ਛੰਨਾਂ ਤੋਂ ਰਜਿੰਦਰ ਸਿੰਘ,ਸਰਕਾਰੀ ਐਲੀਮੈਂਟਰੀ ਸਕੂਲ ਭੰਬੂਆਂ ਤੋਂ ਸਤਵਿੰਦਰ ਸਿੰਘ ਤੇ ਮਨੋਜ ਕੁਮਾਰ , ਸਰਕਾਰੀ ਐਲੀਮੈਂਟਰੀ ਸਕੂਲ ਕਪੂਰੀ ਤੋਂ ਹਰਪ੍ਰੀਤ ਉੱਪਲ, ਨੈਬ ਸਿੰਘ ਮਸੀਂਗਣ, ਮੈਡਮ ਅਮਨਦੀਪ ਕੌਰ ਮਸੀਂਗਣ ,ਮੈਡਮ ਰਜਨੀ ਗੁਪਤਾ ਦੇਵੀਗਡ਼੍ਹ ,ਮੈਡਮ ਜਸਵਿੰਦਰ ਕੌਰ ਦੇਵੀਗੜ੍ਹ, ਮੈਡਮ ਸੁਖਮਿੰਦਰ ਕੌਰ ਦੇਵੀਗੜ੍ਹ, ਸਤਪਾਲ ਦੇਵੀਗੜ੍ਹ ,ਮੈਡਮ ਰੀਨਾ ਰਾਣੀ ਦੇਵੀਗੜ੍ਹ ਅਤੇ ਪਿੰਡ ਦੇ ਪਤਵੰਤੇ ਸੱਜਣਾਂ ਵੱਲੋਂ ਭਾਗ ਲਿਆ ਗਿਆ।

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

AFPI MOHALI ADMISSION 2024-25: ਮੁੰਡਿਆਂ ਲਈ NDA, ਆਰਮੀ , ਨੇਵੀ ਅਤੇ ਏਅਰ ਫੋਰਸ ਵਿੱਚ ਭਰਤੀ ਲਈ ਸੁਨਹਿਰੀ ਮੌਕਾ, ਅਰਜ਼ੀਆਂ ਦੀ ਮੰਗ

Maharaja Ranjit Singh Academy entrance test 2024-25 Registration Maharaja Ranjit Singh Academy entrance test 2024-25 ਪੰਜਾਬ ਸਰਕਾਰ ਦੀ ਮੋਹਾਲੀ ਵ...

RECENT UPDATES

Trends