ਛੁੱਟੀ ਤੋਂ ਬਾਅਦ ਘਰ ਜਾ ਰਹੇ ਚਾਰ ਬੱਚਿਆਂ ਨੂੰ ਪੀਆਰਟੀਸੀ ਬੱਸ ਨੇ ਕੁਚਲਿਆ, ਇਕ ਦੀ ਮੌਤ

ਸੰਗਰੂਰ,18 ਅਪ੍ਰੈਲ 2022

 ਪੰਜਾਬ ਦੇ ਸੰਗਰੂਰ ਵਿੱਚ ਛੁੱਟੀ ਤੋਂ ਬਾਅਦ ਘਰ ਜਾ ਰਹੇ ਚਾਰ ਬੱਚਿਆਂ ਨੂੰ ਪੀਆਰਟੀਸੀ ਬੱਸ ਨੇ ਕੁਚਲ ਦਿੱਤਾ। ਇਸ ਹਾਦਸੇ 'ਚ ਇਕ ਵਿਦਿਆਰਥਣ ਦੀ ਮੌਕੇ 'ਤੇ ਹੀ ਮੌਤ ਹੋ ਗਈ।




 ਜਦਕਿ ਬਾਕੀ ਤਿੰਨ ਬੱਚਿਆਂ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮੌਕੇ 'ਤੇ ਪਹੁੰਚੀ ਪੁਲਸ ਨੇ ਬੱਸ ਨੂੰ ਕਬਜ਼ੇ 'ਚ ਲੈ ਲਿਆ ਹੈ, ਜਦਕਿ ਬੱਸ ਦਾ ਡਰਾਈਵਰ ਘਟਨਾ ਤੋਂ ਬਾਅਦ ਫਰਾਰ ਹੋ ਗਿਆ ਹੈ।


Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends