ਜ਼ਿਲ੍ਹਾ ਪ੍ਰੋਗਰਾਮ ਅਫਸਰ ਵਲੋਂ ਵੱਖ ਵੱਖ ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ


 ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ (ਇਸਤਰੀ ਅਤੇ ਬਾਲ ਵਿਕਾਸ ਵਿਭਾਗ), ਰੂਪਨਗਰ ਵਿਚ ਸਖੀ ਵਨ ਸਟਾਪ ਸੈਂਟਰ ਸਕੀਮ ਤਹਿਤ ਨਿਰੋਲ ਠੇਕਾ ਆਧਾਰ 'ਤੇ ਹੁੰਠ ਲਿਖੇ ਅਨੁਸਾਰ ਅਸਾਮੀਆਂ ਲਈ ਬਿਨੈਪੱਤਰਾਂ ਦੀ ਮੰਗ ਕੀਤੀ ਜਾਂਦੀ ਹੈ।

Name of Post 
Case Worker (Female only)
No. of Post & Category  : 1 SC 12,000/- 

Counsellor (Female only) :01
Monthly Salary of   Staff  : 15000/-
Multipurpose Helper (Female only): 1 SC 
Monthly Salary of   Staff (Rs.) : 10000/-

Last date for applications:
ਅਰਜ਼ੀਆਂ ਪ੍ਰਾਪਤ ਕਰਨ ਲਈ ਆਖਰੀ ਮਿਤੀ 01.06.2022 ਸਮਾਂ ਬਾਅਦ ਦੁਪਹਿਰ 6.0 ਵਜੇ ਤੱਕ ਰਜਿਸਟਰਡ ਡਾਕ/ਸਪੀਡ ਪੋਸਟ ਰਾਹੀਂ ਜਾਂ ਦਸਤੀ ਹੈ।


 ਭਰਤੀ ਦੀਆਂ ਸਾਰੀਆਂ ਸ਼ਰਤਾਂ ਅਤੇ ਲੋੜੀਂਦੀਆਂ ਵਿਦਿਅਕ ਯੋਗਤਾਵਾਂ ਅਤੇ ਹੋਰ ਜਾਣਕਾਰੀ ਲਈ ਜ਼ਿਲ੍ਹਾ ਰੂਪਨਗਰ ਦੀ ਸਰਕਾਰੀ ਵੈੱਬਸਾਈਟ rupnagar.nic.in ਉਪਲਬਧ ਹੈ। 




💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends